Wednesday, January 15, 2025  

ਪੰਜਾਬ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

September 20, 2024

ਸਮਾਣਾ 20 ਸਤੰਬਰ (ਸੁਭਾਸ਼ ਚੰਦਰ/ਪੱਤਰ ਪ੍ਰੇਰਕ)

ਐਸ.ਟੀ.ਐਫ ਮੋਹਾਲੀ ਦੀ ਟੀਮ ਨੇ ਇਕ ਵਿਅਕਤੀ ਨੂੰ 20 ਗਰਾਮ ਚਿੱਟੇ ਸਣੇ ਕਾਬੂ ਕਰ ਥਾਣਾ ਸਿਟੀ 'ਚ ਨਸ਼ਾ ਵਿਰੋਧੀ ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਦੀ ਏ.ਐਸ.ਆਈ. ਰਾਜਵੀਰ ਕੌਰ ਨੇ ਦੱਸਿਆ ਕਿ ਏ.ਐਸ.ਆਈ. ਪਿਆਰਾ ਸਿੰਘ ਨੇ ਕੁਤਬਨਪੁਰ ਟੀ-ਪੁਆਇੰਟ ਤੇ ਮੁਲਜ਼ਮ ਵਿਜੇ ਕੁਮਾਰ ਵਾਸੀ ਮੁਰਾਂਦਪੁਰਾ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਚਿੱਟਾ ਬਰਾਮਦ ਹੋਇਆ। ਜਿਸ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰ ਮਿਲੇ ਹੁਕਮਾਂ ਤਹਿਤ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਮੁਲਜ਼ਮ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ। ਮੁਲਜ਼ਮ ਨੇ ਮੰਨਿਆ ਕਿ ਉਹ ਇਹ ਚਿੱਟਾ ਜਾਖਲ (ਹਰਿਆਣਾ) ਤੋਂ ਲੇ ਕੇ ਆਇਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ 