Saturday, September 21, 2024  

ਪੰਜਾਬ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

September 21, 2024

ਤਪਾ ਮੰਡੀ 21 ਸਤੰਬਰ(ਯਾਦਵਿੰਦਰ ਸਿੰਘ ਤਪਾ)-

ਤਪਾ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੋਰਾਨ ਦੋ ਚੋਰਾਂ ਨੂੰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ ਕਰਨ ‘ਚ ਸਫਲਤਾ ਮਿਲੀ ਹੈ। ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਬਰਨਾਲਾ ਸ੍ਰੀ ਸੰਦੀਪ ਮਲਿਕ ਦੇ ਨਿਰਦੇਸ਼ਾਂ ‘ਤੇ ਥਾਣਾ ਮੁੱਖੀ ਇੰਸ ਸੰਦੀਪ ਸਿੰਘ ਦੀ ਅਗਵਾਈ ‘ਚ ਪੁਲਸ ਨੂੰ ਮੁਖਬਰੀ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਭਾਗੂ ਪੁੱਤਰ ਕੁਲਵਿੰਦਰ ਸਿੰਘ ਵਾਸੀ ਮਹਿਰਾਜ ਅਤੇ ਜਗਜੀਤ ਸਿੰਘ ਉਰਫ ਜੱਸੀ ਪੁੱਤਰ ਬਲਦੇਵ ਸਿੰਘ ਵਾਸੀ ਮਹਿਰਾਜ(ਬਠਿੰਡਾ) ਚੋਰੀਆਂ ਕਰਨ ਦੇ ਆਦੀ ਹਨ ਅਤੇ ਅੱਜ ਵੀ ਉਹ ਇਲਾਕੇ ‘ਚ ਚੋਰੀ ਕਰਨ ਲਈ ਆਏ ਹੋਏ ਹਨ ਤਾਂ ਹੌਲਦਾਰ ਗੁਰਪਿਆਰ ਸਿੰਘ ਦੀ ਅਗਵਾਈ ‘ਚ ਮੌਜੂਦ ਪੁਲਸ ਪਾਰਟੀ ਨੇ ਪਿੰਡ ਆਲੀਕੇ ਵੱਲੋ ਆਉਂਦੇ ਕਿਸੇ ਵਹੀਕਲ ਤੋ ਨੇੜੇ ਦਰਾਜ ਫਾਟਕ ਤਪਾ ਉੱਤਰ ਕੇ ਕੱਚੇ ਤੇ ਪੱਕੇ ਰਾਸਤੇ ਰਾਹੀਂ ਗੰਦੇ ਨਾਲੇ (ਡਰੇਨ) ਵੱਲ ਸਮੇਤ ਗੱਟਾ ਪਲਾਸਟਿਕ ਜਾ ਰਹੇ ਸੀ,ਪੁਲਸ ਨੇ ਦੋਹਾਂ ਨੂੰ ਕਾਬੂ ਕਰਕੇ 11 ਕਿਲੋ 500 ਗ੍ਰਾਮ ਤਾਂਬਾ ਬਰਾਮਦ ਕਰ ਲਿਆ। ਪੁਲਸ ਨੇ ਚੋਰਾਂ ਖਿਲਾਫ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਪਿੱਕਅਪ ਗੱਡੀ ਨੇ ਤਿੰਨ ਵਿਦਿਆਰਥਣਾਂ ਨੂੰ ਮਾਰੀ ਟੱਕਰ ਦੋ ਦੀ ਹਾਲਤ ਗੰਭੀਰ

ਪਿੱਕਅਪ ਗੱਡੀ ਨੇ ਤਿੰਨ ਵਿਦਿਆਰਥਣਾਂ ਨੂੰ ਮਾਰੀ ਟੱਕਰ ਦੋ ਦੀ ਹਾਲਤ ਗੰਭੀਰ