Saturday, September 21, 2024  

ਪੰਜਾਬ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

September 21, 2024

ਜੀਰਕਪੁਰ 21 ਸਤੰਬਰ ਵਿੱਕੀ ਭਬਾਤ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਵੇ ਜੀਰਕਪੁਰ ਦੇ ਪਿੰਡ ਬਿਸ਼ਨਪੁਰਾ ਦੇ ਰਹਿਣ ਵਾਲੇ ਹਨ। ਪੁੱਛਗਿੱਛ ਦੌਰਾਨ ਇਨਾਂ ਕੋਲੋਂ ਇੱਕ ਸੈਮਸੰਗ ਮੋਬਾਇਲ ਵੀ ਬਰਾਮਦ ਕੀਤਾ ਗਿਆ ਹੈ। ਡੀਐਸਪੀ ਸਰਕਲ ਜੀਰਕਪੁਰ ਜਸਪਿੰਦਰ ਸਿੰਘ ਨੇ ਦੱਸਿਆ ਕਿ ਇਨਾਂ ਨੇ ਇੱਕ ਹੀ ਦਿਨ ਵਿੱਚ ਤਿੰਨ ਸਨੈਚਿੰਗਾਂ ਦੀ ਵਾਰਦਾਤ ਕੀਤੀ ਹੈ।ਉਨਾਂ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਮਾਮਲੇ ਸਾਹਮਣੇ ਆਉਣ ਦੀ ਆਸ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਰਕਲ ਜੀਰਕਪੁਰ ਜਸਪਿੰਦਰ ਸਿੰਘ ਅਤੇ ਥਾਣਾ ਮੁਖੀ ਢਕੌਲੀ ਗੁਰਮੇਹਰ ਸਿੰਘ ਨੇ ਦੱਸਿਆ ਕਿ 12 ਤਰੀਕ ਨੂੰ ਕੇ-ਏਰੀਆ ਵਿੱਚ ਪੈਂਦੇ ਟੀ ਪੁਆਂਇਟ ਤੇ ਸਕੂਲ ਨੇੜੇ ਰਾਹੁਲ ਨਾਮਕ ਵਿਅਕਤੀ ਕੋਲੋਂ 4 ਅਣ ਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਮੋਬਾਇਲ ਸਨੈਚ ਕਰ ਲਿਆ ਸੀ। ਇਸ ਤੋ ਬਾਅਦ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਆਧੁਨਿਕ ਤਰੀਕੇ ਨਾਲ ਜਾਂਚ ਕਰਦੇ ਹੋਏ 4 ਵਿਅਕਤੀਆਂ ਨੂੰ ਟ੍ਰੇਸ ਕੀਤਾ ਗਿਆ ਜਿਨਾਂ ਵਿੱਚੋਂ 2 ਜੂਵੀਨਲ ਹਨ ਅਤੇ ਦੋ ਦੀ ਪਛਾਣ ਨੌਸ਼ਾਦ ਪੁੱਤਰ ਪ੍ਰਕਾਸ਼ ਨੌਸ਼ਾਦ ਵਾਸੀ ਅਸ਼ੀਰਵਾਦ ਸੁਸਾਇਟੀ ਬਿਸ਼ਨਪੁਰਾ ਅਤੇ ਦਵਿੰਦਰ ਸਾਹੂ ਉਰਫ ਦੇਵ ਪੁੱਤਰ ਅਜੇ ਸਾਹੂ ਵਾਸੀ ਦਸ਼ਮੇਸ਼ ਨਗਰ ਬਿਸ਼ਨਪੁਰਾ ਵੱਜੋਂ ਹੋਈ ਹੈ।ਉਨਾ ਦੱਸਿਆ ਕਿ ਤਫਤੀਸ ਦੌਰਾਨ ਇਨ੍ਹਾਂ ਕੋਲੋ ਇੱਕ ਸੈਮਸੰਗ ਮੋਬਾਇਲ ਅਤੇ ਇੱਕ ਚੋਰੀਸ਼ੁਦਾ ਮੋਟਰ ਸਾਈਕਲ ਬਰਾਮਦ ਕੀਤਾ ਗਿਆ ਹੈ।ਉਨਾਂ ਕਿਹਾ ਕਿ ਕੱਲ ਇਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਪਿੱਕਅਪ ਗੱਡੀ ਨੇ ਤਿੰਨ ਵਿਦਿਆਰਥਣਾਂ ਨੂੰ ਮਾਰੀ ਟੱਕਰ ਦੋ ਦੀ ਹਾਲਤ ਗੰਭੀਰ

ਪਿੱਕਅਪ ਗੱਡੀ ਨੇ ਤਿੰਨ ਵਿਦਿਆਰਥਣਾਂ ਨੂੰ ਮਾਰੀ ਟੱਕਰ ਦੋ ਦੀ ਹਾਲਤ ਗੰਭੀਰ