Saturday, November 23, 2024  

ਚੰਡੀਗੜ੍ਹ

ਪੰਜਾਬ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀ

September 23, 2024

ਚੰਡੀਗੜ੍ਹ, 23 ਸਤੰਬਰ

ਪੰਜਾਬ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੂੰ ਹਾਈ ਕੋਰਟ ਦੇ ਡਬਲ ਬੈਂਚ ਤੋਂ ਵੱਡੀ ਰਾਹਤ ਮਿਲੀ ਹੈ।

ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ