Monday, November 18, 2024  

ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ 30 ਸਤੰਬਰ ਦਾ ਧਰਨਾ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਕੀਤਾ ਮੁਲਤਵੀ : ਚੀਮਾ

September 26, 2024
ਸ੍ਰੀ ਫ਼ਤਹਿਗੜ੍ਹ ਸਾਹਿਬ/26 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਸ੍ਰੀ ਫ਼ਤਹਿਗੜ੍ਹ ਸਾਹਿਬ ਅੱਗੇ 30 ਸਤੰਬਰ ਨੂੰ ਦਿੱਤਾ ਜਾਣ ਵਾਲਾ ਧਰਨਾ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ  ਮੁਲਤਵੀ ਕਰ ਦਿੱਤਾ ਗਿਆ ਹੈ। ਉਪਰੋਕਤ ਜਾਣਕਾਰੀ ਜਥੇਦਾਰ  ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ਼੍ਰੀ ਫ਼ਤਹਿਗੜ੍ਹ ਸਾਹਿਬ,ਮਨਮੋਹਨ ਸਿੰਘ ਮੁਕਾਰੋਂਪੁਰ ਜਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਨੇ ਦਿੱਤੀ। ਜਥੇਦਾਰ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ, ਡੀਜਲ ਅਤੇ ਪੈਟਰੋਲ ਦੇ ਵਾਰ ਵਾਰ ਵਧਾਏ ਜਾ ਰਹੇ ਰੇਟਾਂ, ਸੜਕਾਂ ਦੀ ਮਾੜੀ ਹਾਲਤ ਤੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਖਿਲਾਫ ਧਰਨੇ ਪੰਚਾਇਤੀ ਚੋਣਾਂ ਤੋਂ ਬਾਅਦ ਵਿੱਚ ਦਿੱਤੇ ਜਾਣਗੇ ਤਾਂ ਜੋ ਪੰਜਾਬ ਦੀ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ ।ਇਸ ਮੌਕੇ ਗੁਰਦੀਪ ਸਿੰਘ ਨੌਲੱਖਾ ਵੀ ਮੌਜ਼ੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ