Monday, November 18, 2024  

ਪੰਜਾਬ

ਘਰਵਾਲੀ ਨੂੰ ਰੇਲਵੇ ਸਟੇਸ਼ਨ ’ਤੇ ਗੱਡੀ ਚੜ੍ਹਾਉਣ ਗਏ ਦਾ ਮੋਟਰਸਾਇਕਲ ਚੋਰੀ

September 26, 2024

ਮੁੱਲਾਂਪੁਰ ਦਾਖਾ, 26 ਸਤੰਬਰ

ਸਤਿਨਾਮ ਬੜੈਚ= ਰੇਲਵੇ ਸਟੇਸ਼ਨ ਮੰਡੀ ਮੁੱਲਾਂਪੁਰ ਇੰਨੀ ਦਿਨੀ ਚੋਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਲੈਕੇ ਚਰਚਾ ਵਿੱਚ ਹੈ ਅਤੇ ਆਏ ਦਿਨ ਚੋਰ- ਲੁਟੇਰੇ ਬੇਖੌਫ ਹੋਕੇ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਜਿਸਦੀ ਤਾਜਾ ਮਿਸਾਲ ਅੱਜ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਸਵੇਰੇ 6 ਵਜੇ ਦੇ ਕਰੀਬ ਇੱਕ ਵਿਅਕਤੀ ਆਪਣੀ ਪਤਨੀ ਨੂੰ ਰੇਲ ਗੱਡੀ ਚੜ੍ਹਾਉਣ ਆਇਆ ਤਾਂ ਉਸਦਾ ਸਪਲੈਂਡਰ ਮੋਟਰਸਾਇਕਲ ਚੋਰੀ ਹੋ ਗਿਆ । ਜਾਣਕਾਰੀ ਦਿੰਦਿਆਂ ਸਥਾਨਕ ਸ਼ਹਿਰ ਦੇ ਮੁਹੱਲਾ ਬਾਲਮੀਕ ਨਗਰ ਦੇ ਰਹਿਣ ਵਾਲੇ ਵੇਦ ਪ੍ਰਕਾਸ਼ ਨੇ ਦੱਸਿਆ ਕਿ ਉਹ ਆਪਣੀ ਪਤਨੀ ਨੂੰ ਲੁਧਿਆਣਾ ਤੋਂ ਮੋਗਾ ਜਾਣ ਵਾਲੀ ਰੇਲ ਗੱਡੀ ਵਿੱਚ ਚੜ੍ਹਾਉਣ ਲਈ ਆਇਆ ਸੀ ਅਤੇ ਸਿਰਫ 5-7 ਮਿੰਟ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਉਸਦਾ ਮੋਟਰਸਾਇਕਲ ਉੱਥੋਂ ਚੋਰੀ ਹੋ ਚੁੱਕਾ ਸੀ । ਉਸਨੇ ਦੱਸਿਆ ਕਿ ਸਟੇਸ਼ਨ ਮਾਸਟਰ ਨੂੰ ਜਦੋਂ ਉਸਨੇ ਕੈਮਰੇ ਦੇਖਣ ਲਈ ਕਿਹਾ ਤਾਂ ਉਸਨੇ ਕਿਹਾ ਕਿ ਇਥੇ ਕੈਮਰੇ ਨਹੀਂ ਲੱਗੇ ਹੋਏ। ਮੋਟਰਸਾਇਕਲ ਚੋਰੀ ਹੋਣ ਦੇ ਸਦਮੇ ਵਿੱਚ ਉਸਦੀ ਘਰਵਾਲੀ ਜਿਹੜੀ ਕਿ ਗੱਡੀ ਦੀ ਉਡੀਕ ਕਰ ਰਹੀ ਸੀ ਉਹ ਵੀ ਵਾਪਸ ਘਰ ਮੁੱੜ ਆਈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ