Monday, November 18, 2024  

ਪੰਜਾਬ

‘ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਤਹਿਤ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਪੌਦੇ ਲਗਾਏ

September 27, 2024

ਗੁਰਦਾਸਪੁਰ, 27 ਸਤੰਬਰ, ( ਅਸ਼ਵਨੀ ) :-

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਤਹਿਤ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਅਤੇ ਮੈਡਮ ਰਮਨੀਤ ਕੌਰ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੇ ਸਾਰੇ ਜੱਜ ਸਹਿਬਾਨਾਂ ਅਤੇ ਸਟਾਫ ਨੂੰ ‘ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਅਤੇ “ਪੌਦੇ ਲਗਾਉਣ ” ਮੁਹਿੰਮ ਤਹਿਤ ਪੌਦੇ ਵੰਡੇ ਗਏ ਅਤੇ ਇਨਾਂ ਪੌਦਿਆਂ ਨੂੰ ਲਗਾ ਕੇ ਇਹਨਾਂ ਦੀ ਦੇਖਭਾਲ ਕਰਨ ਨੂੰ ਵੀ ਕਿਹਾ।
ਇਸ ਮੌਕੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਜਿਲ੍ਹਾ ਕਚਹਿਰੀਆਂ ਦੇ ਸਮੂਹ ਸਟਾਫ ਨੂੰ ਇਸ ਗਲੋਬਲ ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾਉਣ ਬਾਰੇ ਕਿਹਾ ਅਤੇ ਇਹ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ ਵਿੱਚ ਬੂਟੇ ਲਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ