Monday, November 18, 2024  

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

September 27, 2024
ਸ੍ਰੀ ਫ਼ਤਹਿਗੜ੍ਹ ਸਾਹਿਬ/27 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ  ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਵਿਸ਼ੇਸ ਮਹਿਮਾਨ ਦੇ ਤੌਰ ਤੇ ਮਨਮੋਹਨ ਸਿੰਘ ਮੁਕਾਰੋਂਪੁਰ ਜਿਲ੍ਹਾ ਪ੍ਰਧਾਨ ਅਤੇ ਜੱਥੇਦਾਰ ਅਵਤਾਰ ਸਿੰਘ ਰਿਆ ਨੇ ਸ਼ਿਰਕਤ ਕੀਤੀ।ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਜਥੇਦਾਰ ਜਗਦੀਪ ਸਿੰਘ ਚੀਮਾ ਦੇ ਜੀਵਨ ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣਾ ਚਾਹੀਦਾ ਹੈ। ਭਾਸ਼ਣ ਉਪਰੰਤ ਵਿਦਿਆਰਥੀਆਂ ਵੱਲੋਂ ਸਵਾਲ ਜਵਾਬ ਵੀ ਕੀਤੇ ਗਏ। ਸਟੇਜ ਦੀ ਭੂਮਿਕਾ ਗੁਨਜੋਤ ਸਿੰਘ ਵਲੋਂ ਬਾਖੂਬੀ ਨਿਭਾਈ ਗਈ।ਇਸ ਮੌਕੇ ਡਾ. ਅਮਰਪ੍ਰੀਤ ਸਿੰਘ ਸੇਠੀ, ਡਾ. ਜਤਿੰਦਰ ਸਿੰਘ ਮੁਖੀ ਕੰਪਿਊਟਰ ਵਿਭਾਗ, ਸੁਖਵਿੰਦਰ ਸਿੰਘ ਜੈਲਦਾਰ, ਜਸਵੰਤ ਸਿੰਘ ਮੰਡੋਫਲ ਅਤੇ ਗੁਰਦੀਪ ਸਿੰਘ ਨੌਲੱਖਾ ਵੀ ਮੌਜ਼ੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ