Monday, November 18, 2024  

ਪੰਜਾਬ

ਗਊ ਰੱਖਿਆ ਦਲ ਨੇ ਗਊਵੰਸ਼ ਦੇ ਭਰੇ ਟਰੱਕ ਨੂੰ ਕੀਤਾ ਕਾਬੂ, ਪੁਲਿਸ ਵੱਲੋਂ 6 ਖਿਲਾਫ ਮਾਮਲਾ ਕੀਤਾ ਦਰਜ

September 27, 2024

ਬੁਢਲਾਡਾ 27 ਸਤੰਬਰ (ਮਹਿਤਾ ਅਮਨ)

ਅੱਜ਼ ਗਊਵੰਸ਼ ਦੇ ਭਰੇ ਟਰੱਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗਊ ਰੱਖਿਆ ਦਲ ਦੇ ਰਾਸ਼ਟਰੀ ਪ੍ਰਧਾਨ ਸਤੀਸ਼ ਕੁਮਾਰ ਦੀ ਅਗਵਾਈ ਹੇਠ ਜਨਕ ਰਾਜ ਬਾਂਸਲ ਅਤੇ ਪ੍ਰਤਿਭ ਸ਼ਰਮਾਂ ਅਤੇ ਰਾਹੁਲ ਕੁਮਾਰ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਗੁਰੂ ਨਾਨਕ ਕਾਲਜ ਕੋਲ ਸੁਨਾਮ ਬੱਛੋਆਣਾ ਪਾਸੋਂ ਆ ਰਹੇ ਟਰੱਕ ਨੂੰ ਰੋਕਿਆ ਗਿਆ ਤਾਂ ਉਸ ਵਿੱਚੋਂ 19 ਗਊ ਵੰਸ਼ ਬਰਾਮਦ ਕੀਤੇ ਗਏ ਜਿਨ੍ਹਾਂ ਵਿੱਚੋਂ 1 ਮੌਤ ਹੋ ਚੁੱਕੀ ਸੀ। ਜਿਸ ਤੇ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਸਿਟੀ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਚਰਨ ਸਿੰਘ ਵੱਲੋਂ ਪ੍ਰਤਿੱਭ ਸ਼ਰਮਾਂ ਦੇ ਬਿਆਨ ਤੇ ਵਿਜੈ ਛਾਂਟੀਆਂ ਅਤੇ ਅਗਾਜ ਛਾਂਟੀਆਂ ਟੋਹਾਨਾ, ਚਰਨਜੀਤ ਅਤੇ ਜੋਲੀ ਲੁਧਿਆਣਾ, ਹੈਪੀ ਭੀਖੀ ਤੋਂ ਇਲਾਵਾ 1 ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਗਊਵੰਸ਼ ਨੂੰ ਕ੍ਰਿਸ਼ਨਾ ਬੇਸਹਾਰਾ ਗਊਸ਼ਾਲਾ ਵਿੱਚ ਛੱਡ ਦਿੱਤਾ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ