Monday, November 18, 2024  

ਪੰਜਾਬ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਰਕ ਦੀ ਬਿਊਟੀਫਿਕੇਸ਼ਨ ਕੀਤੀ

September 28, 2024

ਬਲਵੀਰ ਲਹਿਰਾ
ਮੱਖੂ/28 ਸਤੰਬਰ :

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਚਲਾਈ ਹੋਈ ਵਿਸ਼ੇਸ਼ ਰਾਜ ਪੱਧਰੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਪੰਚਾਇਤ ਮਖੂ ਦੇ ਕਾਰਜ ਸਾਧਕ ਅਫਸਰ ਸ਼ਰਨਜੀਤ ਕੌਰ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਨਗਰ ਪੰਚਾਇਤ ਮਖੂ ਵੱਲੋਂ ਸਵੱਛਤਾ ਹੀ ਸੇਵਾ ਮਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਕਟਾਰੀਆ ਦੀ ਅਗਵਾਈ ਹੇਠ ਮਿਊਸਪਲ ਪਾਰਕ ਵਿੱਚ ਵੇਸਟ ਸਮਾਨ ਦੀ ਵਰਤੋਂ ਕਰਦੇ ਹੋਏ ਪਾਰਕ ਦੀ ਬਿਊਟੀਫਿਕੇਸ਼ਨ ਕੀਤੀ ਗਈ। ਇਸ ਮੌਕੇ ਨਰਿੰਦਰ ਕਟਾਰੀਆ ਵੱਲੋ ਸ਼ਹਿਰ ਵਾਸੀਆਂ ਦਾ ਸਵੱਛਤਾ ਹੀ ਸੇਵਾ ਮਹਿਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਸ਼ੁਕਰਾਨਾ ਕੀਤਾ ਅਤੇ ਇਸੇ ਤਰ੍ਹਾਂ ਹੀ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿੱਚ ਨਗਰ ਪੰਚਾਇਤ ਮਖੂ ਦਾ ਸਹਿਯੋਗ ਪਾਉਣ ਦੀ ਅਪੀਲ ਕੀਤੀ ਗਈ। ਇਸ ਸਵੱਛਤਾ ਮਹਿਮ ਵਿੱਚ ਸੀਨੀਅਰ ਸਿਟੀਜਨ, ਲਕਸ਼ੇ ਯੂਥ ਕਲੱਬ ਦੇ ਪ੍ਰਧਾਨ ਅਤੇ ਸਵੱਛਤਾ ਟੀਮ ਨੇ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸੈਨਟਰੀ ਕਲਕਰ ਰਾਜ ਕਮਲ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਅਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਕੰਵਰ ਕੁਲਦੀਪ ਸਿੰਘ, ਸੁਧੀਰ ਕੁਮਾਰ, ਰੋਹਿਤ ਕੁਮਾਰ, ਅਮਰੀਕ ਮਸੀਹ, ਰਾਜੂ ਮੇਟ ਆਦਿ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ