Sunday, December 22, 2024  

ਪੰਜਾਬ

20 ਲੱਖ ਦੀ ਫਿਰੌਤੀ ਮੰਗਣ ਗਿ੍ਰਫਤਾਰ

October 03, 2024

ਮਾਜਰੀ / ਮੁੱਲਾਂਪੁਰ ਗਰੀਬਦਾਸ 3 ਅਕਤੂਬਰ ( ਅਵਤਾਰ ਨਗਲੀਆਂ )

ਪੁਲਿਸ ਨੇ ਧਮਕੀ ਦੇ ਕੇ ਫਿਰੌਤੀ ਮੰਗਣ ਵਾਲੇ ਗਿਰੋਹ ਨੂੰ ਦੋ ਦਿਨ 'ਚ ਹੀ ਖਿਡੌਣਾ ਪਿਸਤੋਲ ਸਮੇਤ ਗਿ?ਫ਼ਤਾਰ ਕਰ ਲਿਆ ਹੈ। ਇਸ ਸਬੰਧੀ ਮੁੱਲਾਂਪੁਰ ਗਰੀਬਦਾਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖਰੜ - 2 ਦੇ ਡੀ ਐਸ ਪੀ ਮੋਹਿਤ ਅਗਰਵਾਲ ਨੇ ਮੁੱਲਾਂਪੁਰ ਨੇ ਦੱਸਿਆ ਕਿ ਕੁਰਾਲੀ ਸਥਿਤ ਇੱਕ ਮੈਡੀਕਲ ਸਟੋਰ ਮਾਲਕ ਨੂੰ 1 ਅਕਤੂਬਰ ਨੂੰ ਦੁਪਹਿਰ ਬਾਅਦ 4 ਵਜੇ ਇੱਕ ਕਾਲ ਆਈ। ਜਿਸ ਵਿੱਚ ਬੋਲਣ ਵਾਲੇ ਵਿਅਕਤੀ ਨੇ 20 ਲੱਖ ਫਿਰੌਤੀ ਦੀ ਮੰਗ ਕਰਦਿਆਂ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ। ਉਸੇ ਰਾਤ 9 ਵਜੇ ਦੋਸ਼ੀਆਂ ਨੇ ਉਨ੍ਹਾਂ ਦੇ ਘਰ ਜਾ ਕੇ ਪਿਸਤੌਲ ਨੁਮਾ ਹਥਿਆਰ ਦਿਖਾਕੇ ਅਗਲੇ ਦਿਨ ਅੰਦਰ ਹੀ ਫਿਰੌਤੀ ਦੇਣ ਲਈ ਕਿਹਾ।
ਜਿਸ ਉਪਰੰਤ ਪੁਲਿਸ ਨੇ ਸੂਹ ਕੱਢਕੇ ਕਾਰਵਾਈ ਕਰਦਿਆਂ ਸੁੱਖਚੈਨ ਸਿੰਘ ਉਰਫ਼ ਜਸ਼ਨ ਪਿੰਡ ਨੱਗਲ ਗੜ੍ਹੀਆ ਥਾਣਾ ਕੁਰਾਲੀ, ਅਮਨ ਵਾਸੀ ਕੁਰਾਲੀ, ਵਿਸ਼ਾਲ ਉਰਫ਼ ਸਹਿਲ ਵਾਸੀ ਕੁਰਾਲੀ ਨੂੰ ਇੱਕ ਖਿਡੌਣਾ ਪਿਸਤੌਲ, ਇੱਕ ਮੋਟਰਸਾਇਕਲ ਬਿਨ੍ਹਾਂ ਨੰਬਰ ਤੇ ਇੱਕ ਆਈ ਟਵੰਟੀ ਕਾਰ ਸਮੇਤ ਗਿ੍ਰਫ਼ਤਾਰ ਕਰਕੇ ਕਾਰਵਾਈ ਆਰੰਭ ਕਰ ਦਿੱਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ