Saturday, November 16, 2024  

ਪੰਜਾਬ

ਸੜਕ ਕਿਨਾਰੇ ਖੜ੍ਹੀ 55 ਸਾਲਾਂ ਔਰਤ ਦੀ ਸੜਕ ਹਾਦਸੇ ਵਿੱਚ ਮੌਤ

October 05, 2024

ਬਨੂੜ, 5 ਅਕਤੂਬਰ (ਅਵਤਾਰ ਸਿੰਘ)

ਬੀਤੀ ਸ਼ਾਮ ਬਨੂੜ ਦੇ ਬੱਸ ਸਟੈਂਡ ਤੇ ਬੱਸ ਚੋਂ ਉਤਰਨ ਵਾਲੀ 55 ਸਾਲਾਂ ਔਰਤ ਨੂੰ ਛੋਟੇ ਹਾਥੀ (ਟੈਂਪੂ) ਵੱਲੋਂ ਦਰੜ ਦੇਣ ਅਤੇ ਇਸ ਹਾਦਸੇ ਵਿੱਚ ਉਕਤ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਮ੍ਰਿਤਕ ਦੇ ਭਤੀਜੇ ਗੁਰਦੀਪ ਸਿੰਘ ਭਾਊ ਵਾਰਡ ਨੰ: 8 ਬਨੂੜ ਨੇ ਦੱਸਿਆ ਕਿ ਬੀਤੀ ਸ਼ਾਮ ਉਸ ਦੀ ਭੂਆ ਅਮਰੀਕ ਕੌਰ ਪਤਨੀ ਮਹਿੰਗਾ ਸਿੰਘ ਵਾਸੀ ਪਿੰਡ ਧਨੇਠਾਂ (ਸਮਾਣਾ) ਤੋਂ ਮਿਲਣ ਲਈ ਇਥੇ ਘਰ ਆ ਰਹੇ ਸਨ, ਕਿ ਜਦੋਂ ਉਹ ਬਨੂੜ ਦੇ ਬੱਸ ਸਟੈਂਡ ਤੇ ਬੱਸ ਤੋਂ ਉਤਰ ਕੇ ਸੜਕ ਕਿਨਾਰੇ ਖੜੀ ਹੋਈ, ਅਚਾਨਕ ਰਾਜਪੁਰਾ ਵੱਲੋਂ ਇੱਕ ਤੇਜ਼ ਰਫਤਾਰ ਚਾਰ ਪਹੀਆ ਛੋਟਾ ਹਾਥੀ ਭੂਆ ਨੂੰ ਟੱਕਰ ਮਾਰੀ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਹਾਈਵੇ ਪੈਟਰੋਲੀਅਮ ਪੁਲਿਸ ਚੁੱਕ ਕੇ ਇਲਾਜ ਲਈ ਗਿਆਨ ਸਾਗਰ ਹਸਪਤਾਲ ਵਿਖੇ ਲੈ ਗਈ। ਜਿੱਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਖੇ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਗੁਰਦੀਪ ਭਾਊ ਨੇ ਦੱਸਿਆ ਕਿ ਹਾਦਸੇ ਨੂੰ ਅੰਜਾਮ ਦੇਣ ਵਾਲਾ ਛੋਟਾ ਹਾਥੀ ਮੌਕੇ ਤੋਂ ਫਰਾਰ ਹੋ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ