ਲੁਧਿਆਣਾ, 7 ਅਕਤੂਬਰ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਅੱਜ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕੀਤੀ।
ਉਸ ਤੋਂ ਇਲਾਵਾ ਇਕ ਪ੍ਰਾਪਰਟੀ ਕਾਰੋਬਾਰੀ ਹੇਮੰਤ ਸੂਦ ਦੇ ਟਿਕਾਣਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੀ ਟੀਮ ਨੇ ਜਲੰਧਰ 'ਚ ਵੀ ਛਾਪੇਮਾਰੀ ਕੀਤੀ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ।