Saturday, November 16, 2024  

ਪੰਜਾਬ

ਸਿਹਤ ਵਿਭਾਗ ਦੀ ਟੀਮ ਵੱਲੋਂ ਖਾਣ ਪੀਣ ਵਾਲੀਆਂ ਚੀਜ਼ਾਂ ਦੇ 10 ਸੈਂਪਲ ਭਰੇ

October 08, 2024

ਬਰੇਟਾ 8 ਅਕਤੂਬਰ (ਗੋਪਾਲ ਸਰਮਾ)

ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਟਰ ਡਾਕਟਰ ਅਭਿਨਵ ਤਿ੍ਰਖਾ ਆਈ.ਏ.ਐਸ ਦੇ ਦਿਸ਼ਾ ਦੇ ਅਧੀਨ ਖਾਣ ਪੀਣ ਦੀਆਂ ਚੀਜ਼ਾਂ ਦੀ ਸ਼ੁੱਧਤਾ ਕਾਇਮ ਰੱਖਣ ਲਈ ਜ਼ਿਲ੍ਹਾ ਸਿਹਤ ਅਫਸਰ ਡਾਕਟਰ ਰਣਜੀਤ ਰਾਏ ਦੀ ਅਗਵਾਈ ਹੇਠ ਉਹਨਾਂ ਦੀ ਟੀਮ ਵੱਲੋਂ ਇੱਥੋਂ ਦੀਆਂ ਵੱਖ ਵੱਖ ਦੁਕਾਨਾਂ ਤੇ ਕੁਲਰੀਆਂ ਦੀਆਂ ਦੁਕਾਨਾ ਤੋ ਡਾਇਰੀਆਂ ਤੋਂ ਦੁੱਧ, ਦੇਸੀ ਘਿਓ, ਸਰੋਂ, ਮਿਠਾਈਆਂ, ਨਮਕ, ਚਾਹ ਪੱਤੀ, ਲੱਡੂ ਬਦਾਣਾ ਆਦਿ ਦੇ ਦੱਸ ਸੈਂਪਲ ਲਏ ਗਏ ਜਾਣਕਾਰੀ ਦਿੰਦੇ ਆਂ ਰਣਜੀਤ ਰਾਏ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਮਿਲਾਵਟੀ ਚੀਜ਼ਾਂ ਤਿਆਰ ਕਰਨ ਵਾਲਿਆਂ ਦੀ ਵਿਭਾਗ ਨੂੰ ਜਾਣਕਾਰੀ ਦਿੰਦਾ ਹੈ ਤਾਂ ਉਸ ਦੀ ਪਹਿਚਾਨ ਗੁਪਤ ਰੱਖੀ ਜਾਵੇਗੀ ਅਤੇ ਮਿਲਾਵਟੀ ਚੀਜ਼ਾਂ ਵੇਚਣ ਵਾਲੇ ਤੇ ਸਖਤ ਨਿਗਾਹ ਰੱਖੀ ਜਾਵੇਗੀ, ਇਸ ਸਮੇਂ ਪੁੱਜੀ ਟੀਮ ਵਿੱਚ ਫੂਡ ਸੇਫਟੀ ਅਫਸਰ ਅਮਰਿੰਦਰ ਪਾਲ ਸਿੰਘ, ਲਕਸਵੀਰ ਸਿੰਘ, ਜੂਨੀਅਰ ਸਹਾਇਕ ਵੇਦ ਪ੍ਰਕਾਸ਼ ਸ਼ਾਮਿਲ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ