Saturday, November 16, 2024  

ਪੰਜਾਬ

ਕਾਸੋ ਆਪਰੇਸ਼ਨ ਤਹਿਤ ਤਿੰਨ ਨਸ਼ੇੜੀ ਕਾਬੂ

October 09, 2024

ਸਮਾਣਾ 8 ਅਕਤੂਬਰ (ਸੁਭਾਸ਼ ਚੰਦਰ/ ਪੱਤਰ ਪ੍ਰੇਰਕ)

ਸਿਟੀ ਪੁਲਿਸ ਮੁਲਾਜ਼ਮਾ ਨੇ ਪਿੰਡ ਮੁਰਾਦਪੁਰਾ ਵਿਖੇ ਕਾਸੋ ਆਪਰੇਸ਼ਨ ਤਹਿਤ ਰੇਡ ਕਰਕੇ ਕਈ ਘਰਾਂ ਦੀ ਤਲਾਸ਼ੀ ਲੈਣ ਤੇ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ। ਪਰ ਤਿੰਨ ਨਸ਼ੇੜੀ ਪੁਲਿਸ ਨੂੰ ਵੇਖ ਕੇ ਖੇਤਾਂ ਵੱਲ ਭੱਜ ਗਏ। ਜਿਨਾਂ ਨੂੰ ਪੁਲਿਸ ਮੁਲਾਜ਼ਮਾਂ ਨੇ ਉਹਨਾਂ ਦਾ ਪਿੱਛਾ ਕਰਕੇ ਬੜੀ ਮੁਸਤੈਦੀ ਨਾਲ ਕਾਬੂ ਕਰ ਲਿਆ। ਸਿਟੀ ਥਾਣਾ ਮੁੱਖੀ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਨਸ਼ਾ ਵਿਰੋਧੀ ਲੋਕਾਂ ਖਿਲਾਫ ਵਿਡੀ ਮੁਹਿੰਮ ਤਹਿਤ ਮੁੱਖਵਰੀ ਦੇ ਅਧਾਰ ਤੇ ਸਰਚ ਆਪਰੇਸ਼ਨ ਕੀਤਾ ਗਿਆ ਹੈ। ਕਿਉਂਕਿ ਇਸ ਪਿੰਡ ਦੇ ਜਿਆਦਾਤਰ ਲੋਕ ਨਸ਼ੇ ਦੇ ਕਾਰੋਬਾਰ ਨਾਲ ਸੰਬੰਧਿਤ ਹਨ। ਉਹਨਾਂ ਇਹ ਵੀ ਦੱਸਿਆ ਕਿ ਕਾਬੂ ਕੀਤੇ ਨਸ਼ੇੜੀਆਂ ਨੂੰ ਰਾਊਂਡ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ਗਾਜੇਵਾਸ ਪੁਲਿਸ ਮੁੱਖੀ ਬਲਦੇਵ ਸਿੰਘ, ਮਵੀ ਪੁਲਿਸ ਮੁੱਖੀ ਹਰਦੀਪ ਸਿੰਘ, ਗੁਰਬਖਸ਼ ਸਿੰਘ ਤੋਂ ਇਲਾਵਾ ਦਰਜਨਾਂ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ