Saturday, December 21, 2024  

ਪੰਜਾਬ

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

October 10, 2024

ਸ੍ਰੀ ਫਤਹਿਗੜ੍ਹ ਸਾਹਿਬ/10 ਅਕਤਬੂਰ:
(ਰਵਿੰਦਰ ਸਿੰਘ ਢੀਂਡਸਾ)
 
ਜ਼ਿਲ੍ਹਾ ਮੈਜਿਸਟਰੇਟ ਡਾ.ਸੋਨਾ ਥਿੰਦ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ 23548 ਆਫ 2017 ਵਿੱਚ ਦਿਤੇ ਹੁਕਮਾਂ ਦੇ ਸਨਮੁੱਖ ਦੀਵਾਲੀ/ਗੁਰਪੁਰਬ ਤਿਉਹਾਰ ਦੇ ਮੱਦੇਨਜਰ ਜੋ ਵਿਅਕਤੀ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਹਨ। ਉਹ ਆਪਣੀ ਦਰਖਾਸਤ ਜ਼ਿਲ੍ਹੇ ਦੇ ਸੇਵਾ ਕੇਂਦਰਾ ਵਿਖੇ ਮਿਤੀ 10 ਅਕਤੂਬਰ 2024 ਤੋਂ 14 ਅਕਤੂਬਰ 2024 ਤੱਕ (ਦਫਤਰੀ ਕੰਮ ਵਾਲੇ ਦਿਨਾਂ ਦੌਰਾਨ) ਤੱਕ ਸਮੇਤ ਫੀਸ 100 ਰੁਪਏ ਪ੍ਰਤੀ ਅਰਜ਼ੀ (ਸਮੇਤ ਆਧਾਰ ਕਾਰਡ, ਦੋ ਪਾਸਪੋਰਟ ਸਾਈਜ ਫੋਟੋ, ਪਟਾਕੇ ਦੀ ਵਿਕਰੀ ਲਈ ਸਬ ਡਵੀਜ਼ਨ ਦਾ ਨਾਂ ਅਤੇ ਹੋਰ ਲੋੜੀਂਦੇ ਦਸਤਾਵੇਜਾ ਸਮੇਤ) ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਾਟਰੀ ਸਿਸਟਮ ਰਾਹੀਂ ਡਰਾਅ ਮਿਤੀ 22.10.2024 ਨੂੰ ਬਾਅਦ ਦੁਪਹਿਰ 2.30 ਵਜੇ ਬਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ ਕੱਢਿਆ ਜਾਵੇਗਾ, ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸ਼ਨ ਵਲੋਂ ਨਿਰਧਾਰਤ ਜਗ੍ਹਾ ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ