Friday, November 15, 2024  

ਪੰਜਾਬ

ਸਿਹਤ ਸਿੱਖਿਆ ਅਤੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਸੁਖਰਾਜ

October 10, 2024

ਮਾਨਸਾ 10ਅਕਤੂਬਰ (ਗੁਰਜੀਤ ਸ਼ੀਂਹ)

ਜਿਲਾ ਮਾਨਸਾ ਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਰਾਏਪੁਰ -2ਵਿਖੇ ਸਰਪੰਚੀ ਦੀ ਚੋਣ ਲੜ ਰਹੇ ਸੁਖਦੀਪ ਕੌਰ ਪਤਨੀ ਸੁਖਰਾਜ ਸਿੰਘ ਰਾਏਪੁਰ ਨੇ ਕਿਹਾ ਕਿ ਉਹ ਪਿੰਡ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨਗੇ। ਪਾਰਟੀਬਾਜੀ ਤੋਂ ਉੱਪਰ ਉੱਠ ਕੇ ਜਿੱਥੇ ਉਹ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ, ਸਿੱਖਿਆ ਅਤੇ ਸਿਹਤ ਸਹੂਲਤਾਂ ਦੀ ਕੋਈ ਕਮੀ ਨਹੀਂ ਆਉਣ ਦੇਣਗੇ। ਉਥੇ ਉਹ ਬਣਾਵਾਲੀ ਵਿਖੇ ਬਣੇ ਥਰਮਲ ਪਲਾਂਟ ਦੀਆਂ ਚਿਮਣੀਆਂ ਤੋਂ ਡਿੱਗ ਰਹੀ ਰਾਖ ਦੀ ਸਮੱਸਿਆ ਨੂੰ ਵੀ ਹੱਲ ਕਰਨ ਅਤੇ ਆਪਣੇ ਪਿੰਡ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਵਾਉਣ ਲਈ ਉਹ ਸਰਕਾਰ ਅਤੇ ਪ੍ਰਸ਼ਾਸਨ ਪਾਸ ਪੂਰੀ ਵਾਹ ਲਾਉਣਗੇ। ਉਹਨਾਂ ਕਿਹਾ ਕਿ ਪਿੰਡ ਰਾਏਪੁਰ ਦੇ ਉਹ ਘਰ ਘਰ ਵੋਟਾਂ ਮੰਗਣ ਲਈ ਜਾ ਰਹੇ ਹਨ ਜਿੱਥੇ ਉਹਨਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ ਅਤੇ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਲੋਂ ਪੰਜ ਰੋਜ਼ਾ ਮੈਡੀਕਲ ਕੈਂਪ 

ਰਿਮਟ ਯੂਨੀਵਰਸਿਟੀ ਵਿਖੇ ਕਰਵਾਈ ਗਈ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਬਡਾਲੀ ਆਲਾ ਸਿੰਘ ਵਿਖੇ ਹਾਈ ਪ੍ਰੈਸ਼ਰ ਪਾਈਪ ਲਾਈਨ ਦੀ ਲੀਕੇਜ ਠੀਕ ਕਰਵਾਈ: ਐੱਸ.ਡੀ.ਓ.

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ