Friday, November 15, 2024  

ਪੰਜਾਬ

30 ਨਸ਼ੀਲੀਆਂ ਗੋਲੀਆਂ ਅਤੇ 120 ਸਿਗਨੇਚਰ ਕੈਪਸੂਲਾਂ ਸਣੇ ਇਕ ਜਣਾ ਕਾਬੂ

October 10, 2024

ਤਪਾ ਮੰਡੀ 10 ਅਕਤੂਬਰ(ਯਾਦਵਿੰਦਰ ਸਿੰਘ ਤਪਾ)-

ਤਪਾ ਪੁਲਸ ਨੂੰ ਨਸ਼ਿਆਂ ਖਿਲਾਫ ਚਲਾਈ ਮੁਹਿੰਮ ‘ਚ ਇੱਕ ਜਣੇ ਨੂੰ 30 ਨਸ਼ੀਲੀਆਂ ਗੋਲੀਆਂ ਅਤੇ 120 ਸਿਗਨੇਚਰ ਕੈਪਸੂਲਾਂ ਸਣੇ ਕਾਬੂ ਕਰਨ ‘ਚ ਸਫਲਤਾ ਮਿਲੀ ਹੈ। ਇਸ ਸੰਬੰਧੀ ਥਾਣਾ ਮੁੱਖੀ ਇੰਸਪੈਕਟਰ.ਸੰਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਦੀ ਅਗਵਾਈ ‘ਚ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਅਨਾਜ ਮੰਡੀ ‘ਚ ਇੱਕ ਨੋਜਵਾਨ ਬੈਠਾ ਦਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਦੇਖਕੇ ਭੱਜਣ ਲੱਗਾ ਤਾਂ ਸ਼ੱਕ ਦੇ ਆਧਾਰ ਤੇ ਫੜ੍ਹੇ ਨੌਜਵਾਨ ਨੇ ਅਪਣੀ ਪਹਿਚਾਣ ਸੂਰਜ ਕੁਮਾਰ ਉਰਫ ਆਂਡਾ ਪੁੱਤਰ ਮਨੋਜ ਕੁਮਾਰ ਦੱਸਿਆ,ਤਲਾਸ਼ੀ ਦੌਰਾਨ ਨੋਜਵਾਨ ਪਾਸੋਂ 30 ਨਸ਼ੀਲੀਆਂ ਗੋਲੀਆਂ ਅਤੇ 130 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ ਅਤੇ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਲੋਂ ਪੰਜ ਰੋਜ਼ਾ ਮੈਡੀਕਲ ਕੈਂਪ 

ਰਿਮਟ ਯੂਨੀਵਰਸਿਟੀ ਵਿਖੇ ਕਰਵਾਈ ਗਈ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਬਡਾਲੀ ਆਲਾ ਸਿੰਘ ਵਿਖੇ ਹਾਈ ਪ੍ਰੈਸ਼ਰ ਪਾਈਪ ਲਾਈਨ ਦੀ ਲੀਕੇਜ ਠੀਕ ਕਰਵਾਈ: ਐੱਸ.ਡੀ.ਓ.

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ