Wednesday, October 16, 2024  

ਪੰਜਾਬ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ

October 16, 2024

ਭੀਖੀ, 16 ਅਕਤੂਬਰ (ਡੀ.ਪੀ. ਜਿੰਦਲ)-

 ਸਥਾਨਕ ਅਨਾਜ ਮੰਡੀ ਸਾਹਮਣੇ ਟੀ-ਪੁਆਇੰਟ ’ਤੇ ਇੱਕ ਕਾਰ ਦੇ ਮੋਟਰਸਾਇਕਲ ਨਾਲ ਟਕਰਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਔਰਤ ਗੰਭੀਰ ਜਖਮੀ ਹੋ ਗਈ। ਜੋ ਕਿ ਮਾਨਸਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੁਢਲਾਡਾ ਵਾਲੀ ਸਾਇਡ ਤੋਂ ਚੋਣ ਡਿਊਟੀ ਤੋਂ ਵਾਪਸ ਪਰਤ ਰਹੇ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ ਸ਼ੇਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗੇਹਲੇ, ਜਿਵੇਂ ਹੀ ਟੀ-ਪੁਆਇੰਟ ’ਤੇ ਪੁੱਜਾ ਤਾਂ ਉਸਦੀ ਕਾਰ ਅਨਾਜ ਮੰਡੀ ਵਿੱਚੋਂ ਆਪਣੀ ਚੋਣ ਡਿਊਟੀ ਤੋਂ ਪਰਤਦਿਆਂ ਪਰਮਜੀਤ ਕੌਰ ਦੇ ਭਰਾ ਅਵਤਾਰ ਸਿੰਘ ਦੇ ਮੋਟਰਸਾਇਕਲ ਨਾਲ ਟਕਰਾ ਗਈ। ਜਿਸ ਨਾਲ ਅਵਤਾਰ ਸਿੰਘ ਪੁੱਤਰ ਨਾਜਰ ਸਿੰਘ ਮਿੱਠੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਪਰਮਜੀਤ ਕੌਰ ਗੰਭੀਰ ਜਖਮੀ ਹੋ ਗਈ। ਜਿਸ ਨੂੰ ਇਲਾਜ ਲਈ ਮਾਨਸਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਮੱਖਣ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਿ੍ਰਤਕ ਦੀ ਲਾਸ਼ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕਾਰ ਚਾਲਕ ਸਹਾਇਕ ਥਾਣੇਦਾਰ ਸ਼ੇਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗੇਹਲੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਰਾਣਾ ਹਸਪਤਾਲ ਦੀ 23ਵੀਂ ਵਰ੍ਹੇਗੰਢ ਮੌਕੇ ਹਸਪਤਾਲ ਵਿੱਚ ਸ੍ਰੀ ਅਮ੍ਰਿਤਵਾਣੀ ਦਾ ਪਾਠ ਕੀਤਾ ਗਿਆ

ਰਾਣਾ ਹਸਪਤਾਲ ਦੀ 23ਵੀਂ ਵਰ੍ਹੇਗੰਢ ਮੌਕੇ ਹਸਪਤਾਲ ਵਿੱਚ ਸ੍ਰੀ ਅਮ੍ਰਿਤਵਾਣੀ ਦਾ ਪਾਠ ਕੀਤਾ ਗਿਆ

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 354 ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 354 ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ

ਜਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਦੀ ਹੋਈ ਅਚਨਚੇਤ ਚੈਕਿੰਗ

ਜਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਦੀ ਹੋਈ ਅਚਨਚੇਤ ਚੈਕਿੰਗ

ਪੰਚਾਇਤੀ ਚੋਣਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਆਮ ਆਦਮੀ ਪਾਰਟੀ ਨੇ ਕੀਤਾ ਲੋਕਾਂ ਦਾ ਧੰਨਵਾਦ

ਪੰਚਾਇਤੀ ਚੋਣਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਆਮ ਆਦਮੀ ਪਾਰਟੀ ਨੇ ਕੀਤਾ ਲੋਕਾਂ ਦਾ ਧੰਨਵਾਦ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੰਧਾਰੀ ਬੀਵੇਰੇਜਜ਼ (ਕੋਕਾ-ਕੋਲਾ) ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੰਧਾਰੀ ਬੀਵੇਰੇਜਜ਼ (ਕੋਕਾ-ਕੋਲਾ) ਦਾ ਦੌਰਾ

ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਸਵੀਕਾਰ ਕਰ ਲਿਆ

ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਸਵੀਕਾਰ ਕਰ ਲਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਪਲਾਸਟਿਕ ਵੇਸਟ ਮੈਨੇਜਮੈਂਟ 'ਤੇ ਜਾਗਰੂਕਤਾ ਮੁਹਿੰਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਪਲਾਸਟਿਕ ਵੇਸਟ ਮੈਨੇਜਮੈਂਟ 'ਤੇ ਜਾਗਰੂਕਤਾ ਮੁਹਿੰਮ 

ਮਰਹੂਮ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੇ ਜਮੀਨ ਤੋਂ ਉੱਠ ਕੇ ਆਕਾਸ਼ ਦੀਆਂ ਉਚਾਈਆਂ ਤੱਕ ਦੇਸ਼ ਦਾ ਮਾਣ ਸਨਮਾਨ ਕਾਇਮ ਕੀਤਾ : ਪ੍ਰੋ. ਬਡੂੰਗਰ

ਮਰਹੂਮ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੇ ਜਮੀਨ ਤੋਂ ਉੱਠ ਕੇ ਆਕਾਸ਼ ਦੀਆਂ ਉਚਾਈਆਂ ਤੱਕ ਦੇਸ਼ ਦਾ ਮਾਣ ਸਨਮਾਨ ਕਾਇਮ ਕੀਤਾ : ਪ੍ਰੋ. ਬਡੂੰਗਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ 13,400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ 13,400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼