Friday, October 18, 2024  

ਪੰਜਾਬ

ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਹਾੜਾ ਮਨਾਇਆ

October 17, 2024

ਜਗਤਾਰ ਸਿੰਘ
ਖਰੜ, 17/ਅਕਤੂਬਰ

ਅੱਜ ਪਿੰਡ ਸੈਦਪੁਰ ਵਿਚ ਭਗਵਾਨ ਮਹਾਂਰਿਸ਼ੀ ਬਾਲਮੀਕ ਜੀ ?ਮਹਾਰਜ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ । ਜਿਸ ਵਿਚ ਨਵੀਂ ਬਣੀ ਪੰਚਾਇਤ ਨੇ ਵਿਸ਼ੇਸ਼ ਤੌਰ ਤੇ ਮੰਦਰ ਪਹੁੰਚ ਕੇ ਹਾਜ਼ਰੀ ਲਗਵਾਈ । ਇਸ ਮੌਕੇ ਤੇ ਗੁਰਪ੍ਰੀਤ ਕੋਰ ਸਰਪੰਚ ਪਤਨੀ ਸ਼੍ਰੀ ਨਰਿੰਦਰ ਸਿੰਘ ਸੋਨੀ ਨੇ ਮੰਦਰ ਕਮੇਟੀ ਪ੍ਰਧਾਨ ਰਵੀ ਕੁਮਾਰ ਨੂੰ 2100 ਰੁਪੈ ਰਿਸ਼ੀ ਬਾਲਮੀਕ ਜੀ ਦੇ ਜਨਮ ਦਿਹਾੜੇ ਤੇ ਸੇਵਾ ਵਜੋਂ ਦਿੱਤੇ । ਇਸ ਮੌਕੇ ਤੇ ਸਮਾਜ ਸੇਵੀ ਜਸਪਾਲ ਸਿੰਘ ਜੱਸਲ ਨੇ ਬਾਲਮੀਕ ਜੀ ਦੇ ਜੀਵਨ ਉਤੇ ਚਾਨਣਾ ਪਾਇਆ ਤੇ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਸੱਚ ਦੇ ਰਸਤੇ ਤੇ ਚੱਲਣ ਦੀ ਲੋਕਾਂ ਨੂੰ ਅਪੀਲ ਕੀਤੀ । ਇਸ ਮੌਕੇ ਤੇ ਸੰਤ ਸਿੰਘ, ਕਿਸ਼ਨ ਸਿੰਘ, ਹਰਜਿੰਦਰ ਸਿੰਘ, ਪੰਚ ਰਾਜ ਰਾਣੀ ਸੁਖਜੀਤ ਕੌਰ, ਕਰਮ ਸਿੰਘ ਪਟਵਾਰੀ ਤੇ ਹੋਰ ਪੰਤਵੰਤੇ ਸੱਜਣ ਹਾਜ਼ਰ ਸਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਸ਼ੇ ਦਾ ਖਾਤਮਾ ਕਰਕੇ ਪੰਜਾਬ ਨੂੰ ਬਣਾਵਾਂਗੇ ਖੁਸ਼ਹਾਲ:--ਕੈਬਨਿਟ ਮੰਤਰੀ ਗੋਇਲ

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗਿ੍ਰਫਤਾਰ

ਸਿਹਤ ਵਿਭਾਗ ਦੀ ਵੱਡੀ ਕਾਰਵਾਈ - ਭਾਰੀ ਗਿਣਤੀ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਨੇ ਅਤਿ-ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਾਮਾ ਨੂੰ ਸਮਰਪਿਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਤੋਂ ਮੂੰਹ ਮੋੜਕੇ, ਆਪ ਹੁਦਰੀਆਂ ਕਰਨ ਵਾਲੇ ਨੂੰ ਗੁਰੂ ਦਾ ਸਿੱਖ ਨਹੀ ਕਿਹਾ ਜਾ ਸਕਦੈ : ਟਿਵਾਣਾ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ

ਕਾਰ ਮੋਟਰਸਾਇਕਲ ਨਾਲ ਟਕਰਾਈ, ਇੱਕ ਦੀ ਮੌਤ ਇੱਕ ਜਖਮੀ

ਰਾਣਾ ਹਸਪਤਾਲ ਦੀ 23ਵੀਂ ਵਰ੍ਹੇਗੰਢ ਮੌਕੇ ਹਸਪਤਾਲ ਵਿੱਚ ਸ੍ਰੀ ਅਮ੍ਰਿਤਵਾਣੀ ਦਾ ਪਾਠ ਕੀਤਾ ਗਿਆ