Saturday, January 11, 2025  

ਪੰਜਾਬ

ਜਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਪ੍ਰੇਰਨਾ ਸਦਕਾ ਅਵਤਾਰ ਸਿੰਘ ਟਿਵਾਣਾ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

October 26, 2024
ਸ੍ਰੀ ਫ਼ਤਹਿਗੜ੍ਹ ਸਾਹਿਬ/26 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਅੱਜ ਭੱਟੀ ਫਾਰਮ ਸਰਹਿੰਦ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਦੀਦਾਰ ਸਿੰਘ ਭੱਟੀ ਦੀ ਪ੍ਰੇਰਨਾ ਸਦਕਾ ਅਵਤਾਰ ਸਿੰਘ ਟਿਵਾਣਾ ਪਿੰਡ ਚਨਾਰਥਲ ਕਲਾਂ ਤੋਂ ਆਪਣੇ ਅਨੇਕਾਂ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸ਼ਾਮਲ ਹੋਏ ਵਿਅਕਤੀਆਂ ਦਾ ਸਵਾਗਤ ਕਰਦਿਆਂ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਜ਼ਰੂਰ ਦਿੱਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਵੀਰ ਸਿੰਘ ਗਰੇਵਾਲ, ਹਰੀਸ਼ ਅਗਰਵਾਲ,ਅਜੈਬ ਸਿੰਘ ਜਖਵਾਲੀ, ਕਰਨ ਐਡਵੋਕੇਟ, ਨਰਿੰਦਰ ਸਿੰਘ ਚੀਮਾ, ਗੁਰਜੰਟ ਸਿੰਘ ਟਿਵਾਣਾ, ਪਰਗਟ ਸਿੰਘ, ਸੁਖਬੀਰ ਸਿੰਘ, ਅਖਤਰ ਅਲੀ, ਹਰਵਿੰਦਰ ਸਿੰਘ,ਹਰਮਿੰਦਰ ਸਿੰਘ, ਹਰਮੇਸ਼ ਸਿੰਘ, ਬਖਿੰਦਰ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਵਰਿੰਦਰ ਕੁਮਾਰ ਸ਼ੈਲੀ, ਸੰਜੀਵ ਕੁਮਾਰ ਬਾਤਿਸ਼, ਹਰਮੀਤ ਸਿੰਘ ਸੱਗੂ, ਗੁਰਬਖਸ਼ ਸਿੰਘ ਬਖਸ਼ੀ, ਗੁਰਮੁੱਖ ਸਿੰਘ, ਹਰਿੰਦਰ ਠਾਕੁਰ, ਵਿੱਕੀ, ਬਲਵੀਰ ਸਿੰਘ, ਸੰਜੀਵ ਕੁਮਾਰ ਦੀਪੂ, ਬਲਵੀਰ ਸਿੰਘ ਬੈਲੀ, ਰਾਣਾ ਰਾਮਪੁਰ, ਜਸਵੰਤ ਸਿੰਘ ਅਤੇ ਬਲਵਿੰਦਰ ਸਿੰਘ ਗੋਗੀ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਆਪ' ਦੇ ਵਿਧਾਇਕ ਗੋਗੀ ਦੀ ਘਰ 'ਚ ਭੇਤਭਰੀ ਹਾਲਤ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ

ਪੰਜਾਬ 'ਆਪ' ਦੇ ਵਿਧਾਇਕ ਗੋਗੀ ਦੀ ਘਰ 'ਚ ਭੇਤਭਰੀ ਹਾਲਤ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ