Thursday, January 02, 2025  

ਪੰਜਾਬ

15 ਲੱਖ ਰੂਪੈ ਫਿਰੋਤੀ ਮੰਗਣ ਦੇ ਮਾਮਲੇ ਚ ਪੁਲਿਸ ਨੇ 24 ਘੰਟਿਆਂ ਚ ਮੁਲਜਮ ਕੀਤਾ ਗਿ੍ਰਫਤਾਰ।

October 29, 2024

ਬੁਢਲਾਡਾ 29 ਅਕਤੂਬਰ (ਮਹਿਤਾ ਅਮਨ)

ਸਥਾਨਕ ਸ਼ਹਿਰ ਦੇ ਸੰਘਣੀ ਆਬਾਦੀ ਚ ਰਹਿੰਦੇ ਇੱਕ ਵਿਅਕਤੀ ਤੋਂ ਉਸਦੀਆਂ ਵੀਡਿਓ ਵਾਈਰਲ ਕਰਨ ਦੀ ਧਮਕੀ ਦਿੰਦਿਆਂ 15 ਲੱਖ ਰੁਪਏ ਦੀ ਫਰੌਤੀ ਮੰਗੀ। ਜਿੱਥੇ ਪੁਲਿਸ ਨੇ ਕੁਝ ਘੰਟਿਆਂ ਚ ਫਰੌਤੀ ਮੰਗਣ ਵਾਲੇ ਨੂੰ ਗਿ੍ਰਫਤਾਰ ਕਰ ਲਿਆ। ਇਸ ਸੰਬੰਧੀ ਐਸ.ਐਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਯੋਗ ਰਹਿਨੁਮਾਈ ਹੇਠ ਫਿਰੋਤੀ ਮੰਗਣ ਦੇ ਮਾਮਲੇ ਨੂੰ ਟਰੇਸ ਕਰਕੇ ਦੋਸੀ ਨੂੰ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਵਾਰਡ ਨੰ. 16 ਦੇ ਵਸਨੀਕ ਗੁਰਦਰਸ਼ਨ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਰਾਤ ਨੂੰ ਕੋਈ ਨਾ ਮਲੂਮ ਵਿਅਕਤੀ ਵੱਲੋਂ ਇੱਕ ਬੰਦ ਲਿਫਾਫਾ ਤੇ ਅਖਬਾਰ ਉਸਦੇ ਘਰ ਗੇਟ ਥੱਲੇ ਸੁਣ ਗਿਆ ਸੀ ਜਿਸ ਵਿਚ ਮਿਲੇ ਪੱਤਰ ਵਿਚ ਗਲਤ ਵਿਡੀਓ ਤੇ ਸਕਰੀਨ ਸਾਟ ਵਾਇਰਲ ਕਰਨ ਦੀ ਧਮਕੀ ਦੇ ਕੇ 15 ਲੱਖ ਰੂਪੈ ਦੀ ਮੰਗ ਕੀਤੀ ਗਈ ਸੀ ਜਿਸ ਸਬੰਧੀ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਨਾ ਮਾਲੂਮ ਵਿਅਕਤੀ ਦਰਜ ਰਜਿਸਟਰ ਕੀਤਾ ਗਿਆ ਸੀ। ਜਿਸ ਤੇ ਐਸ.ਪੀ. ਮਨਮੋਹਨ ਸਿੰਘ ਔਲਖ ਅਤੇ ਇੰਸਪੈਕਟਰ ਜਗਦੀਸ ਕੁਮਾਰ ਇੰਚਾਰਜ, ਸਿਟੀ ਥਾਣਾ ਦੇ ਐਸ.ਐਚ.ਓ. ਸੁਖਜੀਤ ਸਿੰਘ ਦੀ ਪੁਲਿਸ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆ ਵਿਗਿਆਨਿਕ ਢੰਗ ਨਾਲ ਤਫਤੀਸ ਕਰਕੇ ਗੁਰਦਰਸਨ ਸਿੰਘ ਵਾਰਡ ਨੰਬਰ 16 ਬੁਢਲਾਡਾ ਨੂੰ ਧਮਕੀ ਦੇਣ ਵਾਲੇ ਵਿਸ਼ਾਲ ਗਰਗ (32) ਵਾਸੀ ਬੁਢਲਾਡਾ ਵੱਲੋਂ ਹੋਰ ਵਿਅਕਤੀਆਂ ਨਾਲ ਮਿਲਕੇ ਕੇ ਫਿਰੋਤੀ ਮੰਗਣ ਤੇ ਗਿ੍ਰਫਤਾਰ ਕੀਤਾ ਗਿਆ। ਜਿਸ ਪਾਸੋਂ ਦੌਰਾਨੇ ਤਫਤੀਸ ਇੱਕ ਐਟਲਸ ਸਾਇਕਲ, ਇਕ ਪਿ੍ਰੰਟਰ ਐਚ ਪੀ ਇਕ ਪੈਨਡਰਾਇਵ 16 ਜੀ ਬੀ ਅਤੇ ਇੱਕ ਸ਼ਾਲ ਬ੍ਰਾਮਦ ਕੀਤੇ ਗਏ ਹਨ। ਜਿਸ ਨੂੰ ਪੇਸ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ