Saturday, January 11, 2025  

ਪੰਜਾਬ

ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ

November 02, 2024

ਚੌਧਰੀ ਮਨਸੂਰ ਘਨੋਕੇ
ਕਾਦੀਆਂ/2 ਨਵੰਬਰ

ਬੀਤੀ ਰਾਤ ਮੁਹੱਲਾ ਅਕਾਲਗੜ੍ਹ ਸਥਿਤ ਇੱਕ ਮਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਮਕਾਨ ਮਾਲਕਣ ਸ਼੍ਰੀਮਤੀ ਰਮਨ ਬਾਲਾ ਪਤਨੀ ਸਵਰਗਵਾਸੀ ਅਸ਼ਵਨੀ ਮਹਾਜਨ ਵਾਸੀ ਮੁਹੱਲਾ ਅਕਾਲਗੜ੍ਹ ਕਾਦੀਆਂ ਨੇ ਦੱਸਿਆ ਕਿ ਰਾਤ 12 ਵਜੇ ਉਹ ਆਪਣੇ ਘਰ ਦੀ ੳਪਰੀ ਮੰਜ਼ਿਲ ਵਿੱਚ ਜਾ ਕੇ ਸੋ ਗਈ। ਉਸ ਨੂੰ ਰਾਤ 4 ਵਜੇ ਗੰਵਾਡਿਆ ਦਾ ਫ਼ੋਨ ਆਇਆ ਕਿ ਹੇਠਲੇ ਫ਼ਲੋਰ ਦੇ ਕਮਰੇ ਤੋਂ ਧੂੰਆਂ ਨਿਕਲ ਰਿਹਾ ਹੈ। ਜਿਸ ਤੇ ਗਵਾਂਡਿਆ ਦੀ ਮਦਦ ਨਾਲ ਪਹਿਲਾਂ ਉਸ ਨੂੰ ਘਰ ਵਿੱਚੋਂ ਕੱਢਿਆ ਗਿਆ। ਲਗਪਗ ਦੋ ਘੰਟੇ ਦੀ ਮਸੱLਕਤ ਬਾਅਦ ਅੱਗ ਤੇ ਕਾਬੂ ਪਾਇਆ ਜਾ ਸਕਿਆ। ਇਸ ਹਾਦਸੇ ਵਿੱਚ ਉਸ ਦੇ ਘਰ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਉਸ ਦਾ ਲਗਪਗ ਦੋ ਲੱਖ ਰੁਪਏ ਦਾ ਨੁਕਸਾਨ ਹੋਇਆ। ਅੱਗ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਇਹ ਹਾਦਸਾ ਦੀਵਾਲੀ ਦੀ ਰਾਤ ਨੂੰ ਵਾਪਰਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ