Monday, November 18, 2024  

ਪੰਜਾਬ

ਬੱਚਿਆ ਦੀ ਲੜਾਈ ਨੇ ਧਾਰਿਆ ਖੂਨੀ ਜੰਗ ਦਾ ਰੂਪ 35 ਸਾਲਾਂ ਨੋਜਵਾਨ ਦੀ ਗੋਲੀਆਂ ਮਾਰ ਕੀਤੀ ਹੱਤਿਆ

November 05, 2024

ਫਿਰੋਜ਼ਪੁਰ 5 ਅਕਤੂਬਰ (ਅਸ਼ੋਕ ਭਾਰਦਵਾਜ)

ਇਕੱਤਰ ਕੀਤੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਨਾਲ ਸੰਬੰਧਤ ਪਿੰਡ ਖਲਚੀਆਂ ਕਦੀਮ ਦੇ 35 ਸਾਲਾਂ ਨੋਜਵਾਨ ਰਵੀ ਕੁਮਾਰ ਪੁੱਤਰ ਰਾਜ ਕੁਮਾਰ ਨੂੰ ਆਪਣੇ ਘਰ ਦੇ ਗੇਟ ਦੇ ਬਾਹਰ ਹੀ ਗੋਲੀਆਂ ਮਾਰ ਕੇ ਮੋਤ ਦੇ ਘਾਟ ਉਤਾਰ ਦਿੱਤਾ ਗਿਆ। ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆ ਮਿ੍ਰਤਕ ਦੇ ਵਾਰਸਾਂ ਨੇ ਦੱਸਿਆ ਕਿ ਬੀਤੀ 23 ਅਕਤੂਬਰ ਨੂੰ ਛੋਟੇ ਬੱਚਿਆ ਨੂੰ ਲੈ ਕੇ ਗੁਆਂਢੀਆਂ ਨਾਲ ਰਵੀ ਦੀ ਲੜਾਈ ਹੋਈ ਸੀ ਜੋ ਕਿ ਬਾਅਦ ਵਿੱਚ ਮੋਹਤਬਰ ਬੰਦਿਆ ਦੀ ਮੋਜੂਦਗੀ ਵਿੱਚ ਰਾਜੀਨਾਮਾ ਹੋ ਗਿਆ ਸੀ ਜਿਸ ਦੀ ਰੰਜਿਸ਼ ਆਪਣੇ ਦਿਲ ਚ ਰੱਖ ਕੇ ਗੁਆਂਢੀਆਂ ਨੇ ਰਵੀ ਦੇ ਘਰ ਦੇ ਬਾਹਰ ਖੜੇ ਨੂੰ ਲਲਕਾਰੇ ਮਾਰ ਕੇ ਉਸ ਦੇ ਉਪਰ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਰਵੀ ਕੁਮਾਰ ਦੀ ਮੌਤ ਹੋ ਗਈ। ਜਿਸ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਦੀ ਮੋਰਚਰੀ ਚ ਰਖਵਾਇਆ ਗਿਆ ਹੈ। ਮਿ੍ਰਤਕ ਰਵੀ ਆਪਣੇ ਪਿੱਛੇ 3 ਬੱਚੇ ਤੇ ਘਰਵਾਲੀ ਤੇ ਪਰਿਵਾਰ ਨੂੰ ਰੋਦੇ ਕੁਰਲਾਉਂਦ ਛੱਡ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ