Sunday, November 24, 2024  

ਪੰਜਾਬ

ਸੜਕ ਹਾਦਸੇ *ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੋਰਾਨ ਮੌਤ

November 06, 2024

ਰਾਜਪੁਰਾ, 6 ਨਵੰਬਰ (ਡਾ ਗੁਰਵਿੰਦਰ ਅਮਨ)

ਰਾਜਪੁਰਾ—ਸਰਹਿੰਦ ਮੁੱਖ ਕੌਮੀ ਸ਼ਾਹ ਮਾਰਗ *ਤੇ ਵਾਪਰੇ ਇਕ ਸੜਕ ਹਾਦਸੇ *ਚ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੋਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਣਜੀਤ ਸਿੰਘਵਾਸੀ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸਦਾ ਭਰਾ ਅਮਰਾਓ ਸਿੰਘ ਸਵੇਰੇ ਕਰੀਬ ਸਾਢੇ 6 ਵਜੇ ਆਪਣੀ ਸਾਈਕਲ *ਤੇ ਸਵਾਰ ਹੋ ਕੇ ਰਾਜਪੁਰਾ—ਸਰਹਿੰਦ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 *ਤੇ ਕਾਰਪੈਡੀਅਮ ਸਕੂਲ ਨੇੜੇ ਜਾ ਰਿਹਾ ਸੀ। ਇਸੇ ਦੋਰਾਨ ਇਕ ਕਾਰ ਦੇ ਅਣਪਛਾਤੇ ਚਾਲਕ ਨੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਹੋਏ ਉਸ ਵਿਚ ਟੱਕਰ ਮਾਰ ਦਿੱਤੀ। ਜਿਸ ਕਾਰਨ ਅਮਰਾਓ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਕਾਰਨ ਉਸਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਜਿੱਥੇ ਜ਼ਖ਼ਮਾਂ ਦੀ ਤਾਬ ਨੂੰ ਨਾਂਹ ਸਹਿੰਦੇ ਹੋਏ ਅਮਰਾਓ ਸਿੰਘ ਦੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਮੁਕੰਮਲ: ਡਾ. ਸੋਨਾ ਥਿੰਦ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ 