Thursday, November 07, 2024  

ਪੰਜਾਬ

ਭਵਾਨੀਗੜ੍ਹ ਬਲਿਆਲ ਰੋਡ ਤੇ ਲੱਗੀ ਕਬਾੜ ਦੀ ਦੁਕਾਨ ਨੂੰ ਅੱਗ ਲੱਖਾਂ ਦਾ ਹੋਇਆ ਨੁਕਸਾਨ

November 06, 2024

ਭਵਾਨੀਗੜ੍ਹ 6 ਨਵੰਬਰ (ਰਾਜ ਖੁਰਮੀ)

ਬਲਿਆਲ ਰੋਡ ਉਪਰ ਬੀਤ ਰਾਤ ਇਕ ਕਬਾੜ ਦੀ ਦੁਕਾਨ ’ਚ ਅੱਗ ਲੱਗ ਜਾਣ ਕਾਰਨ ਦੁਕਾਨਦਾਰ ਦਾ ਲੱਖਾਂ ਰੁਪੈ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਰਾਮ ਵਾਸੀ ਬਲਿਆਲ ਰੋਡ ਭਵਾਨੀਗੜ੍ਹ ਨੇ ਦੱਸਿਆ ਕਿ ਬੀਤੀ ਰਾਤ ਦੇ ਕਰੀਬ ਸਾਢੇ 9 ਵਜੇ ਉਨ੍ਹਾਂ ਦੇ ਘਰ ਦੇ ਬਾਹਰ ਸਥਿਤ ਉਨ੍ਹਾਂ ਦੇ ਲੜਕੇ ਬਬਲੂ ਦੀ ਕਬਾੜ ਦੀ ਦੁਕਾਨ ’ਚ ਅਚਾਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਜਦੋਂ ਦੁਕਾਨ ’ਚ ਅੱਗ ਲੱਗੀ ਤਾਂ ਉਹ ਤੇ ਉਸ ਦੀ ਨੂੰਹ ਤੇ ਬੱਚੇ ਦੁਕਾਨ ਦੇ ਪਿੱਛੇ ਸਥਿਤ ਆਪਣੇ ਘਰ ਅੰਦਰ ਰੋਟੀ ਖਾ ਰਹੇ ਸਨ ਤੇ ਉਨ੍ਹਾਂ ਦੇਖਿਆਂ ਘਰ ਦੇ ਮੁੱਖ ਗੇਟ ਤੇ ਦੁਕਾਨ ’ਚੋਂ ਅੱਗ ਦੀਆਂ ਲਪਟਾਂ ਤੇ ਧੂੰਆਂ ਨਿਕਲ ਰਿਹਾ ਸੀ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਥੋਂ ਆਈ ਫਾਇਰ ਬਿ੍ਰਗੇਡ ਦੀ ਗੱਡੀ ਨੇ ਦੁਕਾਨ ਦਾ ਸਾਟਰ ਤੋੜ ਕੇ ਇਸ ਅੱਗ ਉਪਰ ਕਾਬੂ ਪਾਇਆ ਤੇ ਘਰ ਦਾ ਬਚਾਅ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਅੱਗ ਉਪਰ ਕਾਬੂ ਪਾਇਆ ਗਿਆ ਉਦੋਂ ਤੱਕ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਪੂਰੀ ਤਰ੍ਹਾਂ ਸੁਵਾਹ ਹੋ ਚੁੱਕਿਆ ਸੀ ਤੇ ਅੱਗ ਕਾਰਨ ਉਨ੍ਹਾਂ ਦੀ ਦੁਕਾਨ ਦੀ ਇਮਾਰਤ ਵੀ ਨੁਕਸਾਨੀ ਗਈ ਹੈ। ਜਿਸ ਕਾਰਨ ਉਨ੍ਹਾਂ ਦਾ ਲੱਖਾਂ ਰੁਪੈ ਦਾ ਨੁਕਸਾਨ ਹੋ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੈਸੇ ਦੇ ਲਾਲਚ ਵਿਚ ਲੁਟੇਰਿਆਂ ਮਜਦੂਰ ਨੂੰ ਮੌਤ ਦੇ ਘਾਟ ਉਤਾਰਿਆ

ਪੈਸੇ ਦੇ ਲਾਲਚ ਵਿਚ ਲੁਟੇਰਿਆਂ ਮਜਦੂਰ ਨੂੰ ਮੌਤ ਦੇ ਘਾਟ ਉਤਾਰਿਆ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ 

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ 

ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ

ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ

ਸੜਕ ਹਾਦਸੇ *ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੋਰਾਨ ਮੌਤ

ਸੜਕ ਹਾਦਸੇ *ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੋਰਾਨ ਮੌਤ

ਪੀ.ਐਸ.ਪੀ.ਸੀ.ਐਲ. ਅਤੇ ਜੀ.ਐਨ.ਡੀ.ਈ.ਸੀ. ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਲਈ ਸਮਰੱਥਾ-ਨਿਰਮਾਣ ਪ੍ਰੋਗਰਾਮ ਦੇਣ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ

ਪੀ.ਐਸ.ਪੀ.ਸੀ.ਐਲ. ਅਤੇ ਜੀ.ਐਨ.ਡੀ.ਈ.ਸੀ. ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਲਈ ਸਮਰੱਥਾ-ਨਿਰਮਾਣ ਪ੍ਰੋਗਰਾਮ ਦੇਣ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਅਪਰਾਜਿਤਾ ਵੂਮੈਨ ਐਂਡ ਚਾਈਲਡ ਬਿੱਲ 'ਤੇ ਚਰਚਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਅਪਰਾਜਿਤਾ ਵੂਮੈਨ ਐਂਡ ਚਾਈਲਡ ਬਿੱਲ 'ਤੇ ਚਰਚਾ 

ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਮਾਨਸਿਕ ਰੋਗਾਂ ਦਾ ਮੁਫਤ ਇਲਾਜ : ਡਾ. ਦਵਿੰਦਰਜੀਤ ਕੌਰ

ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਮਾਨਸਿਕ ਰੋਗਾਂ ਦਾ ਮੁਫਤ ਇਲਾਜ : ਡਾ. ਦਵਿੰਦਰਜੀਤ ਕੌਰ

ਪੰਜਾਬ 'ਚ ਸਰਹੱਦ ਪਾਰ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਪੰਜਾਬ 'ਚ ਸਰਹੱਦ ਪਾਰ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਮਨਾਇਆ ਆਯੁਰਵੈਦ ਦਿਵਸ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਮਨਾਇਆ ਆਯੁਰਵੈਦ ਦਿਵਸ

*ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਲਈ ਕੀਤਾ ਜ਼ੋਰਦਾਰ ਪ੍ਰਚਾਰ!*

*ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਲਈ ਕੀਤਾ ਜ਼ੋਰਦਾਰ ਪ੍ਰਚਾਰ!*