Saturday, January 11, 2025  

ਪੰਜਾਬ

ਕੌਸ਼ਲ-ਬੰਬੀਹਾ ਗਰੋਹ ਦੇ ਦੋ ਕਾਰਕੁਨ ਗ੍ਰਿਫਤਾਰ

November 07, 2024

ਜਲੰਧਰ, 7 ਨਵੰਬਰ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਐਨਕਾਊਂਟਰ ਦੌਰਾਨ ਕੌਸ਼ਲ-ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਦੋਵਾਂ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਇਸ ਦੌਰਾਨ ਕਰਾਸ ਫਾਇਰਿੰਗ ਵੀ ਹੋਈ।

ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕੀਤਾ ਕਿ ਦੋਵੇਂ ਮੁਲਜ਼ਮ ਪੰਜਾਬ ਅਤੇ ਹਰਿਆਣਾ ਵਿੱਚ ਗੈਂਗ ਨੂੰ ਲੋਜਿਸਟਿਕਲ ਸਪੋਰਟ ਅਤੇ ਹਥਿਆਰ ਮੁਹੱਈਆ ਕਰਵਾ ਰਹੇ ਸਨ।

ਅਤੇ ਉਨ੍ਹਾਂ 'ਤੇ ਕਈ ਗੰਭੀਰ ਮਾਮਲੇ ਦਰਜ ਹਨ। ਫਿਲਹਾਲ ਪੁਲਸ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਜਲਦ ਹੀ ਪੁਲਸ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕਰੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ