Friday, January 10, 2025  

ਪੰਜਾਬ

ਪੰਜਾਬ ਸਟੈਟ ਡੀਅਰ 200 ਮਹੀਨਾਵਾਰੀ ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿੱਖੇ ਕਢਿਆ ਗਿਆ

November 12, 2024

ਲੁਧਿਆਣਾ, 12 ਨਵੰਬਰ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਮਿਤੀ 05.11.2024 ਨੂੰ ਪੰਜਾਬ ਸਟੈਟ ਡੀਅਰ 200 ਮਹੀਨਾਵਾਰੀ ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿੱਖੇ ਕਢਿਆ ਗਿਆ। ਇਸ ਸਕੀਮ ਦਾ ਪਹਿਲਾ ਇਨਾਮ 1.50 ਕਰੋੜ ਰੁਪਏ ਜੋ ਕਿ ਵਿਕੀਆਂ ਹੋਈਆਂ ਟਿਕਟਾਂ ਵਿੱਚੋਂ ਹੀ ਕੱਢਿਆ ਜਾਣਾ ਸੀ। ਇਸ ਡਰਾਅ ਵਿੱਚ 1.50 ਕਰੋੜ ਦਾ ਇਨਾਮ Smt. Kiran Bala ਵਾਸੀ # 2681, Phase 2, Urban state, Patiala 147002 ਦਾ ਨਿਕਲਿਆ ਹੈ। ਇਨਾਮੀ ਵਿਜੇਤਾ ਵੱਲੋ ਦੱਸਿਆ ਗਿਆ ਕਿ ਉਹ ਇਨਾਮ ਦੇ ਪੈਸੇ ਦੀ ਵਰਤੋਂ ਆਪਣੀ ਬੱਚਿਆਂ ਦੀ ਪੜ੍ਹਾਈ ਲਈ ਕਰਨਗੇ। ਇਨਾਮ ਜੇਤੁ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਕਿ ਉਹ ਹਰ ਦੀਵਾਲੀ ਦੇ ਮੋਕੇ ਤੇ ਲਾਟਰੀ ਟਿਕਟ ਖਰੀਦਦੇ ਹਨ ਅਤੇ ਇਹ ਵੀ ਦੱਸਿਆ ਹੈ ਕਿ ਪੰਜਾਬ ਰਾਜ ਲਾਟਰੀਜ਼ ਵੱਲੋਂ ਡਰਾਅ ਨਿਰਪੱਖ ਤਰੀਕੇ ਨਾਲ ਕੱਢੇ ਜਾਦੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ