Friday, January 10, 2025  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

November 15, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/15 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਦਾ ਸਵਾਗਤ ਮਾਤਾ ਗੁਜਰੀ ਕਾਲਜ ਦੇ ਮੇਨ ਗੇਟ 'ਤੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਕੀਤਾ ਗਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਮੁੱਚੇ ਜਗਤ ਲਈ ਪ੍ਰੇਰਨਾ ਦਾ ਸੋਮਾ ਹਨ ਅਤੇ ਗੁਰੂ ਸਾਹਿਬ ਨੇ ਆਪਣੇ ਉਪਦੇਸ਼ਾਂ ਰਾਹੀਂ ਮਨੁੱਖਤਾ ਦਾ ਉਧਾਰ ਕੀਤਾ ਅਤੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਸੁਨਹਿਰੀ ਸਿਧਾਂਤ ਵੀ ਦਿੱਤਾ। ਇਸ ਮੌਕੇ ਸਟਾਫ਼ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਲਈ ਚਾਹ ਦੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਸੀ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ