Friday, January 10, 2025  

ਪੰਜਾਬ

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਸਾਹਿਬ ਵਿਖੇ ਲੰਗਰ ਲਈ ਭਾਫ ਨਾਲ ਚੱਲਣ ਵਾਲੇ ਪਲਾਂਟ ਦਾ ਕੀਤਾ ਉਦਘਾਟਨ

November 20, 2024

ਸ੍ਰੀ ਫ਼ਤਹਿਗੜ੍ਹ ਸਾਹਿਬ/20 ਨਵੰਬਰ :
(ਰਵਿੰਦਰ ਸਿੰਘ ਢੀਂਡਸਾ)
 
ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅੱਜ ਟਰੱਸਟੀ ਜਸਪਾਲ ਸਿੰਘ ਕਲੌਦੀ ਦੀ ਪ੍ਰੇਰਨਾ ਸਦਕਾ ਐਨ ਆਰ ਆਈ ਰਣਜੀਤ ਸਿੰਘ ਖਾਲਸਪੁਰ, ਬਲਜਿੰਦਰ ਸਿੰਘ, ਸੁਖਦੀਪ ਸਿੰਘ ਤੇ ਗੁਰਮੀਤ ਸਿੰਘ ਕਲੌਦੀ ਵੱਲੋ ਕਰੀਬ 4 ਲੱਖ 50 ਹਜ਼ਾਰ ਦੀ ਲਾਗਤ ਨਾਲ ਤਿਆਰ ਕਰਵਾਏ ਭਾਫ ਵਾਲੇ ਪਲਾਂਟ ਦਾ ਉਦਘਾਟਨ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐਸ ਐਸ ਨੇ ਕੀਤਾ। ਇਸ ਮੌਕੇ ਸੇਵਾ ਕਰਨ ਵਾਲੇ ਗੁਰਮੀਤ ਸਿੰਘ ਕਲੌਦੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਐਸ ਐਸ ਨੇ ਦੱਸਿਆ ਕਿ ਧੰਨ ਹਨ ਉਹ ਪਰਿਵਾਰ ਹਨ ਜੋ ਇਸ ਅਸਥਾਨ ਤੇ ਆਪਣਾ ਦਸਵੰਧ ਕੱਢ ਕੇ ਸੇਵਾ ਕਰਦੇ ਹਨ। ਉਨ੍ਹਾਂ ਦੱਸਿਆਂ ਕਿ ਇਸ ਭਾਫ ਵਾਲੇ ਪਲਾਂਟ ਨਾਲ ਗੁਰੂ ਦਾ ਲੰਗਰ ਤਿਆਰ ਹੋਵੇਗਾ ਤਾਂ ਉਹ ਜਿੱਥੇ ਪ੍ਰਦੂਸ਼ਨ ਰਹਿਤ ਹੋਵੇਗਾ ਉੱਥੇ ਹੀ ਇਸ ਨਾਲ ਬਿਜਲੀ ਤੇ ਗੈਸ ਦੀ ਬੱਚਤ ਵੀ ਹੋਵੇਗੀ। ਗੁਰਮੀਤ ਸਿੰਘ ਕਲੌਦੀ ਨੇ ਕਿਹਾ ਕਿ ਉਨ੍ਹਾ ਨੇ ਤਾਂ ਸੇਵਾ ਸਮਝ ਕੇ ਅਤੇ ਸਮੇ ਦੀ ਜਰੂਰਤ ਸਮਝਦੇ ਹੋਏ ਇਸ ਕਾਰਜ ਲਈ ਮਾਇਆ ਅਰਦਾਸ ਕਰਵਾਈ ਹੈ। ਇਸ ਮੌਕੇ ਜਸਪਾਲ ਸਿੰਘ ਕਲੋਦੀ ਕੈਸੀਅਰ, ਡਾ. ਗੁਰਮੀਤ ਸਿੰਘ ਸੈਕਟਰੀ, ਮੀਤ ਚੇਅਰਮੈਨ ਜੈਕ੍ਰਿਸਨ ਕਸਿਅਪ,ਬਲਦੇਵ ਸਿੰਘ ਦੁਸਾਂਝ, ਬਲਦੇਵ ਸਿੰਘ ਲੋਹਾਰਾ, ਕੁਲਦੀਪ ਸਿੰਘ ਜੇ ਈ, ਨਵਜੋਤ ਸਿੰਘ ਮੈਨੇਜਰ, ਹੈਡ ਗ੍ਰੰਥੀ ਹਰਦੀਪ ਸਿੰਘ, ਜੋਗਿੰਦਰਪਾਲ ਸਿੰਘ, ਬੀਬੀ ਬਲਜਿੰਦਰ ਕੌਰ, ਬੀਰਦਵਿੰਦਰ ਸਿੰਘ, ਗੁਰਦੀਪ ਸਿੰਘ, ਪਲਵੀਰ ਸਿੰਘ, ਨਾਹਰ ਸਿੰਘ, ਬਲਵੀਰ ਸਿੰਘ, ਕੁਲਵੰਤ ਕੌਰ ਅਤੇ ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ