Friday, January 10, 2025  

ਪੰਜਾਬ

ਪੰਜਾਬ ਸਟੇਟ ਡੀਅਰ ਦੀਵਾਲੀ ਬਪੰਰ -2024 ਦਾ ਡਰਾਅ ਲੁਧਿਆਣਾ ਵਿਖੇ ਕੱਢਿਆ

November 21, 2024

ਲੁਧਿਆਣਾ, 21 ਨਵੰਬਰ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਮਿਤੀ 09.11.2024 ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬਪੰਰ -2024 ਦਾ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਕੀਮ ਵਿੱਚ ਸ਼੍ਰੀ ਗੁਰਜੀਤ ਸਿੰਘ, ਅੰਮ੍ਰਿਤਸਰ ਦਾ ਦੂਜਾ 1 ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ। ਇਨਾਮੀ ਵਿਜੇਤਾ ਵੱਲੋ ਦੱਸਿਆ ਗਿਆ ਕਿ ਆਪਣੇ ਪਰਿਵਾਰ ਨਾਲ ਖੇਤੀਬਾੜੀ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਨੇ ਦੂਜੀ ਵਾਰ ਲਾਟਰੀ ਦੀ ਟਿਕਟ ਖਰੀਦੀ ਸੀ ਅਤੇ ਇਸ ਇਨਾਮੀ ਰਾਸ਼ੀ ਦੀ ਵਰਤੋਂ ਨਿੱਜੀ ਕੰਮਾਂ ਲਈ ਕਰਨਗੇ। ਇਨਾਮ ਜੇਤੂ ਨੇ ਖੁਸ਼ੀ ਜਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਰਾਜ ਲਾਟਰੀਜ਼ ਵੱਲੋਂ ਡਰਾਅ ਨਿਰਪੱਖ ਤਰੀਕੇ ਨਾਲ ਕੱਢੇ ਜਾਦੇ ਹਨ, ਇਸ ਲਈ ਆਮ ਜਨਤਾ ਵਿੱਚ ਪੰਜਾਬ ਰਾਜ ਲਾਟਰੀਜ਼ ਵੱਲੋਂ ਚਲਾਈਆਂ ਜਾ ਰਹੀਆਂ ਲਾਟਰੀ ਸਕੀਮਾਂ ਦਾ ਬਹੁਤ ਉਤਸ਼ਾਹ ਹੈ। ਭਵਿੱਖ ਵਿੱਚ ਵਿਭਾਗ ਦੁਆਰਾ Punjab State Dear LOHRI MAKAR SANKRANTI BUMPER-2025 ਡਰਾਅ ਮਿਤੀ 18.01.2025 ਨੂੰ ਕੱਢਿਆ ਜਾਣਾ ਹੈ, ਜਿਸ ਵਿੱਚ 10 ਕਰੋੜ ਦਾ ਪਹਿਲਾ ਇਨਾਮ ਗਰੰਟਿਡ (ਵਿਕੀਆਂ ਹੋਈਆ ਟਿਕਟਾਂ ਵਿੱਚੋ) ਕੱਢਿਆ ਜਾਵੇਗਾ ਅਤੇ ਹੇਰ ਵੀ ਕਰੋੜਾਂ ਰੁਪਏ ਦੇ ਇਨਾਮ ਕੱਢੇ ਜਾਣੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ