Thursday, November 21, 2024  

ਪੰਜਾਬ

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ 

November 21, 2024
ਸ੍ਰੀ ਫਤਿਹਗੜ ਸਾਹਿਬ/21 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਵਲੋਂ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਲਗਾਤਾਰ ਦੂਸਰੀ ਵਾਰ ਜਿੱਤਣ ਤੇ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਮੈਚ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਕੌਮਾਂਤਰੀ ਪੱਧਰ ਤੇ ਭਾਰਤ ਦਾ ਨਾਮ ਰੁਸ਼ਨਾਂ ਕੇ ਇਕ ਵਾਰ ਫਿਰ ਇਤਿਹਾਸ ਰਚਿਆ ਹੈ। ਉਹਨਾਂ ਕਿਹਾ ਕਿ ਸਭ ਤੋਂ ਵੱਡੀ ਖੁਸ਼ੀ ਦੀ ਗੱਲ ਹੈ ਕਿ ਬਿਹਾਰ ਦੇ ਰਾਹਗੀਰ ਯੂਨੀਵਰਸਿਟੀ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਮਹਿਲਾ ਏਸ਼ੀਅਨ ਚੈਂਪੀਅਨ ਟਰਾਫੀ ਦੇ ਮੁਕਾਬਲੇ ਵਿੱਚ ਭਾਰਤੀ ਮਹਿਲਾ ਹਾਕੀ ਦੀ ਟੀਮ ਇਨਾ ਮੁਕਾਬਲਿਆ ਵਿੱਚ ਇੱਕ ਵੀ ਮੈਚ ਨਹੀਂ ਹਾਰੀ ਅਤੇ ਆਪਣੀ ਜਿੱਤ ਦੇ ਝੰਡੇ ਬੁਲੰਦ ਰੱਖੇ, ਜੋ ਕਿ ਭਾਰਤ ਦੀਆਂ ਖਿਡਾਰਨਾਂ ਲਈ ਬੜੀ ਮਾਣ ਵਾਲੀ ਹੈ। ਉਹਨਾਂ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਘੱਟ ਨਹੀਂ ਹਨ ਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਹਨਾਂ ਵਿਸ਼ਵ ਚੈਂਪੀਅਨ ਬਣੀ ਭਾਰਤੀ ਹਾਕੀ ਟੀਮ ਦੀਆਂ ਖਿਡਾਰਨਾਂ ਨੂੰ ਵੱਡੇ ਪੱਧਰ ਤੇ ਮਾਣ ਸਨਮਾਨ ਦੇਵੇ ਤਾਂ ਜੋ ਹੋਰ ਮਹਿਲਾ ਖਿਡਾਰੀ ਵੀ ਖੇਡਾਂ ਨਾਲ ਜੁੜ ਸਕਣ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਸਰਬੱਤ ਦਾ ਭਲਾ ਟਰੱਸਟ ਵੱਲੋਂ ਮਾਤਾ ਗੁਜਰੀ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਸਰਬੱਤ ਦਾ ਭਲਾ ਟਰੱਸਟ ਵੱਲੋਂ ਮਾਤਾ ਗੁਜਰੀ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਮਾਤਾ ਗੁਜਰੀ ਕਾਲਜ ਦੀ ਕਬੱਡੀ ਟੀਮ ਵੱਲੋਂ ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 'ਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੀ ਕਬੱਡੀ ਟੀਮ ਵੱਲੋਂ ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 'ਚ ਸ਼ਾਨਦਾਰ ਪ੍ਰਦਰਸ਼ਨ

ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਦਿੱਤੀਆਂ ਜਾਣ : ਡਾ.ਦਵਿੰਦਰਜੀਤ ਕੌਰ

ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਦਿੱਤੀਆਂ ਜਾਣ : ਡਾ.ਦਵਿੰਦਰਜੀਤ ਕੌਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਵੱਲੋਂ ਮਨਾਇਆ ਗਿਆ ਏਕਤਾ ਹਫਤਾ ਦਿਵਸ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਵੱਲੋਂ ਮਨਾਇਆ ਗਿਆ ਏਕਤਾ ਹਫਤਾ ਦਿਵਸ

ਇੰਡੀਅਨ ਖਰੀਦ ਏਜੰਸੀਆਂ ਵੱਲੋਂ ਕਰਨਾਟਕਾ, ਨਾਗਾਲੈਂਡ,ਅਰੁਣਾਚਲ ਪ੍ਰਦੇਸ਼ ਅਤੇ ਉੱਤਰੀ-ਪੂਰਬੀ ਭਾਰਤ ਨੂੰ ਭੇਜੇ ਘਟੀਆ ਕਿਸਮ ਦੇ ਚੌਲ ਪੰਜਾਬ ਵਿਰੋਧੀ ਸਾਜਿਸ਼: ਮਾਨ

ਇੰਡੀਅਨ ਖਰੀਦ ਏਜੰਸੀਆਂ ਵੱਲੋਂ ਕਰਨਾਟਕਾ, ਨਾਗਾਲੈਂਡ,ਅਰੁਣਾਚਲ ਪ੍ਰਦੇਸ਼ ਅਤੇ ਉੱਤਰੀ-ਪੂਰਬੀ ਭਾਰਤ ਨੂੰ ਭੇਜੇ ਘਟੀਆ ਕਿਸਮ ਦੇ ਚੌਲ ਪੰਜਾਬ ਵਿਰੋਧੀ ਸਾਜਿਸ਼: ਮਾਨ

ਸ਼ਹੀਦੀ ਸਭਾ ਤੋਂ ਪਹਿਲਾਂ ਸੜਕਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਧਿਕਾਰੀ: ਡਾ. ਸੋਨਾ ਥਿੰਦ

ਸ਼ਹੀਦੀ ਸਭਾ ਤੋਂ ਪਹਿਲਾਂ ਸੜਕਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਧਿਕਾਰੀ: ਡਾ. ਸੋਨਾ ਥਿੰਦ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਹਿਪ ਹੌਪ ਟੈਲੇਂਟ ਹੰਟ ਸ਼ੋਅ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਹਿਪ ਹੌਪ ਟੈਲੇਂਟ ਹੰਟ ਸ਼ੋਅ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਮਹਿੰਦਰਾ ਪ੍ਰਾਈਡ ਕਲਾਸਰੂਮ ਨੇ ਕਰਵਾਇਆ 'ਐਮਪਲੌਯਬਿਲਟੀ ਸਕਿਲਜ਼ ਟ੍ਰੇਨਿੰਗ ਪ੍ਰੋਗਰਾਮ'

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਮਹਿੰਦਰਾ ਪ੍ਰਾਈਡ ਕਲਾਸਰੂਮ ਨੇ ਕਰਵਾਇਆ 'ਐਮਪਲੌਯਬਿਲਟੀ ਸਕਿਲਜ਼ ਟ੍ਰੇਨਿੰਗ ਪ੍ਰੋਗਰਾਮ'

ਪੰਜਾਬ ਸਟੇਟ ਡੀਅਰ ਦੀਵਾਲੀ ਬਪੰਰ -2024 ਦਾ ਡਰਾਅ ਲੁਧਿਆਣਾ ਵਿਖੇ ਕੱਢਿਆ

ਪੰਜਾਬ ਸਟੇਟ ਡੀਅਰ ਦੀਵਾਲੀ ਬਪੰਰ -2024 ਦਾ ਡਰਾਅ ਲੁਧਿਆਣਾ ਵਿਖੇ ਕੱਢਿਆ