Friday, January 10, 2025  

ਪੰਜਾਬ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

November 26, 2024

ਬਨੂੜ, 26 ਨਵੰਬਰ (ਅਵਤਾਰ ਸਿੰਘ)

ਬਨੂੜ ਪੁਲਿਸ ਨੇ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਗੱਜੂ ਖੇੜਾ ਦੇ ਵਸਨੀਕ ਸ਼ੀਤਲ ਕੁਮਾਰ ਪੁੱਤਰ ਸਰਬਜੀਤ ਕੁਮਾਰ ਵੱਲੋਂ ਜ਼ਿਲ੍ਹਾ ਪੁਲਿਸ ਮੁੱਖੀ ਨੂੰ ਕੀਤੀ ਸ਼ਿਕਾਇਤ ਦੀ ਪੜਤਾਲ ਮਗਰੋਂ ਦਰਜ ਕੀਤਾ ਗਿਆ ਹੈ। ਜਿਸ ਵਿੱਚ ਉਸੇ ਦੇ ਪਿੰਡ ਦੇ ਵਸਨੀਕ ਓਮ ਪ੍ਰਕਾਸ਼ ਪੁੱਤਰ ਲਾਲ ਚੰਦ ਨੇ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਲਏ, ਪਰ ਨਾ ਉਸ ਨੇ ਨੋਕਰੀ ਦਿਵਾਈ ਅਤੇ ਨਾ ਹੀ ਪੈਸੇ ਵਾਪਸ ਕੀਤੇ। ਥਾਣਾ ਮੁੱਖੀ ਨੇ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਠੱਗੀ ਮਾਰਨਾ ਦਾ ਮਾਮਲਾ ਪਾਇਆ ਗਿਆ। ਪੁਲਿਸ ਨੇ ਸ਼ੀਤਲ ਕੁਮਾਰ ਦੀ ਸ਼ਿਕਾਇਤ ਤੇ ਓਮ ਪ੍ਰਕਾਸ਼ ਖਿਲਾਫ ਧਾਰਾ 406, 420 ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ