Friday, January 10, 2025  

ਪੰਜਾਬ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

November 26, 2024

ਹਰਜਿੰਦਰ ਸਿੰਘ ਗੋਲਣ
ਭਿਖੀਵਿੰਡ 26 ਨਵੰਬਰ

ਸ਼ਹਿਰਾਂ ਕਸਬਿਆਂ ਵਿੱਚ ਵੱਧਦੀ ਭੀੜ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਰੱਖੇ ਗਏ ਸੜਕ ਸੁਰੱਖਿਆ ਮੁਲਾਜ਼ਮਾਂ ਪਾਸੋਂ ਟਰੈਫਿਕ ਡਿਊਟੀ ਲਈ ਜਾਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ ਪ੍ਰਧਾਨ ਗੁਰਵਿੰਦਰ ਸਿੰਘ ਸਦਿਉੜਾ, ਨਿਰਮਲ ਸਿੰਘ ਭਿੱਖੀਵਿੰਡ, ਗੁਰਲਾਲ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਜੁਗਰਾਜ ਪੇਂਟਰ ਭਿੱਖੀਵਿੰਡ, ਵਿਰਸਾ ਸਿੰਘ, ਪਿੰਕਾ ਭਿਖੀਵਿੰਡ, ਜਸਵੰਤ ਰਾਏ ਮੋਗਾ, ਪਦਰਥ ਸਿੰਘ ਨੇ ਸਾਂਝੇ ਤੌਰ ਤੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਹਾਈਵੇ ਅਥਾਰਟੀ ਵੱਲੋਂ ਮੁੱਖ ਮਾਰਗ ਨੂੰ ਚੌੜਾ ਭਾਵੇਂ ਕਰ ਦਿੱਤਾ ਗਿਆ ਪਰ ਸੜਕਾਂ ਤੇ ਖੜਨ ਵਾਲੇ ਵਾਹਨ, ਰੇੜੀਆਂ, ਕਾਰਾਂ, ਬੱਸਾਂ, ਜੀਪਾਂ ਦੇ ਕਾਰਨ ਭਿੱਖੀਵਿੰਡ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਲੰਘਣਾ ਵੀ ਨਾਮ ਮੁਮਕਿਨ ਦਿਖਾਈ ਦਿੰਦਾ ਹੈ। ਉਪਰੋਕਤ ਸਮਾਜ ਸੇਵੀ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੜਕਾਂ ਤੇ ਕੀਤੇ ਗਏ ਤੈਨਾਤ ਸੁਰੱਖਿਆ ਮੁਲਾਜ਼ਮਾਂ ਕੋਲੋਂ ਵਾਧੂ ਟਾਈਮ ਡਿਊਟੀ ਹਰ ਸ਼ਹਿਰ ਅੰਦਰ ਟਰੈਫਿਕ ਡਿਊਟੀ ਲਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਸੜਕ ਸੁਰੱਖਿਆ ਮੁਲਾਜ਼ਮ ਵਾਧੂ ਟਾਈਮ ਮੋਬਾਇਲ ਵੇਖਣ ਦੀ ਬਜਾਏ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਾ ਸਕਣ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ