Friday, January 10, 2025  

ਪੰਜਾਬ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

November 27, 2024

ਜਗਤਾਰ ਸਿੰਘ
ਖਰੜ, 27 /ਨਵੰਬਰ

ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋੰ ਅੰਬਿਕਾ ਕਾਲੇਜ ਆਫ ਨਰਸਿੰਗ, ਬਡਾਲੀ ਅਤੇ ਸਰਕਾਰੀ ਹਾਈ ਸਕੂਲ, ਬ੍ਰਾਹਮਣਾਂ ਦੀਆਂ ਬਾਸਿਆਂ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸੈਮੀਨਾਰ ਕੀਤਾ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤੋਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ