Thursday, November 28, 2024  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

November 28, 2024
ਸ੍ਰੀ ਫ਼ਤਹਿਗੜ੍ਹ ਸਾਹਿਬ/28 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈੱਡ ਕਰਾਸ ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਯੋਗ ਅਗਵਾਈ ਹੇਠ ਨਸ਼ਿਆਂ ਦੇ ਵਿਰੁੱਧ ਇੱਕ ਨੁੱਕੜ ਨਾਟਕ ਕਰਵਾਇਆ ਗਿਆ। ਇਸ ਸਮੇਂ ਨਹਿਰੂ ਯੁਵਾ ਕੇਂਦਰ ਜਿਲਾ ਫਤਿਹਗੜ੍ਹ ਸਾਹਿਬ ਤੋਂ ਅਰਵਿੰਦਰ ਰਾਜੂ ਦੀ ਅਗਵਾਈ ਵਿੱਚ ਨਾਟਕ 'ਚਾਨਣ ਦੇ ਵਣਜਾਰੇ' ਖੇਡਿਆ ਗਿਆ।ਇਸ ਨਾਟਕ ਰਾਹੀਂ ਅਜੋਕੇ ਸਮਾਜ ਦੀਆਂ ਵੱਖੋ ਵੱਖਰੀਆਂ ਕੁਰੀਤੀਆਂ ਨੂੰ ਦੂਰ ਕਰਨ ਦੇ ਉਪਰਾਲੇ ਲਈ ਇੱਕ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਗਿਆ। ਰੈਡ ਕਰਾਸ ਦੇ ਕਨਵੀਨਰ ਡਾ. ਰੂਪ ਕਮਲ ਕੌਰ ਨੇ ਸਭ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਦਵਿੰਦਰ ਸਿੰਘ, ਡਾ. ਸੰਗੀਤ ਮਾਰਕੰਡਾ ,ਪ੍ਰੋ. ਮਨਦੀਪ ਕੌਰ, ਪ੍ਰੋ.ਬਿਕਰਜੀਤ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ