Monday, February 03, 2025  

ਚੰਡੀਗੜ੍ਹ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

February 03, 2025

ਚੰਡੀਗੜ੍ਹ, 3 ਫਰਵਰੀ -

ਵਿਸ਼ਵ ਕੈਂਸਰ ਦਿਵਸ - ਯੂਨਾਈਟਡ ਬਾਈ ਯੂਨੀਕ ਦੇ ਮੌਕੇ ‘ਤੇ ਪਾਰਸ ਕੈਂਸਰ ਸੈਂਟਰ ਅਤੇ ਪਾਰਸ ਹੈਲਥ ਵੱਲੋਂ ਸੁਖਨਾ ਲੈਕ, ਚੰਡੀਗੜ੍ਹ ‘ਚ ‘ਉਮੀਦ ਦੇ ਸਿਤਾਰੇ ਵਾਕਾਥੋਨ’ ਦਾ ਆਯੋਜਨ ਕੀਤਾ ਗਿਆ, ਜਿਸ ‘ਚ 700 ਤੋਂ ਵੱਧ ਲੋਕਾਂ ਨੇ ਭਾਗ ਲਿਆ।

ਡਾ. ਮਨੀਸ਼ ਬੰਸਲ, ਡਾਇਰੈਕਟਰ ਜਨਰਲ ਹੈਲਥ ਸਰਵਿਸਜ਼, ਹਰਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਕੈਂਸਰ ਜੀਤਣ ਵਾਲੇ ਮਰੀਜ਼ਾਂ ਨੇ ਆਪਣੀਆਂ ਪ੍ਰੇਰਣਾਦਾਇਕ ਕਹਾਣੀਆਂ ਸਾਂਝੀਆਂ ਕਰਦਿਆਂ, ਜਲਦੀ ਪਛਾਣ ਅਤੇ ਇਲਾਜ ਦੀ ਮਹੱਤਤਾ ਉਤੇ ਜ਼ੋਰ ਦਿੱਤਾ।

ਡਾ. ਬ੍ਰਿਗੇਡੀਅਰ ਰਾਜੇਸ਼ਵਰ ਸਿੰਘ ਨੇ ਦੱਸਿਆ ਕਿ ਭਾਰਤ ‘ਚ 30 ਲੱਖ ਤੋਂ ਵੱਧ ਲੋਕ ਕੈਂਸਰ ਦੀ ਚਪੇਟ ‘ਚ ਹਨ ਅਤੇ ਹਰ ਸਾਲ 5 ਲੱਖ ਮੌਤਾਂ ਹੁੰਦੀਆਂ ਹਨ। ਡਾ. ਚਿਤਰੇਸ਼ ਅੱਗਰਵਾਲ ਨੇ ਕਿਹਾ ਕਿ ਕੈਂਸਰ ਸਿਰਫ ਇੱਕ ਬਿਮਾਰੀ ਨਹੀਂ, ਸਗੋਂ ਇੱਕ ਚੁਣੌਤੀ ਹੈ, ਜਿਸ ਨੂੰ ਜਾਗਰੂਕਤਾ ਅਤੇ ਸਮੇਂ ਸਿਰ ਇਲਾਜ ਰਾਹੀਂ ਜਿੱਤਿਆ ਜਾ ਸਕਦਾ ਹੈ। ਇਸ ਵਾਕਾਥੋਨ ਨੇ ਕੈਂਸਰ ਪ੍ਰਤੀ ਜਾਗਰੂਕਤਾ ਫੈਲਾਉਣ, ਸਮੇਂ ਸਿਰ ਜਾਂਚ ਅਤੇ ਬਿਹਤਰ ਇਲਾਜ ਦੀ ਮਹੱਤਤਾ ਉਤੇ ਰੋਸ਼ਨੀ ਪਾਈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਸੀਟੀਯੂ ਦੀਆਂ 60 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ।

PGI-Chandigarh ਨੇ liver ਕਲੀਨਿਕ ਲਈ ਵਿਸ਼ੇਸ਼ ਵਾਕ-ਇਨ OPD ਸ਼ੁਰੂ ਕੀਤੀ

'ਅਸੁਰੱਖਿਅਤ' ਐਲਾਨੀ ਚੰਡੀਗੜ੍ਹ 'ਚ ਡੀਸੀ ਦਫ਼ਤਰ ਨੇੜੇ ਇਮਾਰਤ ਢਹਿ ਗਈ