Wednesday, April 16, 2025  

ਹਰਿਆਣਾ

ਮਾਨਤਾ ਪ੍ਰਾਪਤ ਸਕੂਲਾਂ ਨੂੰ ਹਰਿਆਣਾ ਸਕੂਲ ਸਿਖਿਆ ਨਿਯਮ 2003 ਦੀ ਪਾਲਣਾ ਕਰਨਾ ਹੋਵੇਗੀ ਜਰੂਰੀ - ਸਿਖਿਆ ਮੰਤਰੀ ਮਹੀਪਾਲ ਢਾਂਡਾ

April 11, 2025

ਚੰਡੀਗੜ੍ਹ, 11 ਅਪ੍ਰੈਲ -

ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬੇ ਦੇ ਸਾਰੇ ਮਾਨਤਾ ਪ੍ਰਾਪਤ ਸਕੂਲ ਪ੍ਰਬੰਧਨ ਹਰਿਆਣਾ ਸਕੂਲ ਸਿਖਿਆ ਨਿਯਮ, 2003 ਤਹਿਤ ਕਿਸੇ ਇੱਕ ਦੁਨਾ ਤੋਂ ਕੋਰਸ ਕਿਤਾਬਾਂ, ਸਟੇਸ਼ਨਰੀ, ਸਕੂਲ ਵਰਦੀ ਖਰੀਦਣ ਲਈ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਂਪਿਆਂ ਨੂੰ ਮਜਬੂਰ ਨਾ ਕਰਨ। ਇਸ ਸਬੰਧ ਵਿੱਚ ਸਿਖਿਆ ਵਿਭਾਗ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ।

ਸਿਖਿਆ ਮੰਤਰੀ ਨੇ ਕਿਹਾ ਕਿ ਕੋਈ ਵੀ ਸਕੂਲ ਵਿਦਿਆਰਥੀਆਂ ਦੀ ਸਕੂਲ ਵਰਦੀ 5 ਸਾਲ ਤੋਂ ਪਹਿਲਾਂ ਨਹੀਂ ਬਦਲ ਸਕਦਾ। ਇਸ ਤੋਂ ਇਲਾਵਾ ਸਕੂਲ ਵੱਲੋਂ ਸਿਫਾਰਿਸ਼ ਕੀਤੀ ਗਈ ਦੁਕਾਨਾਂ ਤੋਂ ਕੋਰਸ ਕਿਤਾਬਾਂ, ਅਭਿਆਸ ਕਿਤਾਬਾਂ, ਲੇਖਨ ਸਮੱਗਰੀ, ਜੂਤੇ, ਜਰਾਬਾਂ ਤੇ ਵਰਦੀ ਆਦਿ ਖਰੀਦਣ ਲਈ ਕੋਈ ਵੀ ਵਿਦਿਆਰਥੀ ਮਜਬੂਤ ਨਹੀਂ ਹੋਵੇਗੀ। ਉਹ ਕਿਸੇ ਵੀ ਦੁਕਾਨ ਤੋਂ ਸਕੂਲ ਸਮੱਗਰੀ ਖਰੀਦ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਸਾਰੇ ਜਿਲ੍ਹਾ ਸਿਖਿਆ ਅਧਿਕਾਰੀਆਂ ਤੇ ਮੁੱਢਲੀ ਸਿਖਿਆ ਅਧਿਕਾਰੀਆਂ ਨੂੰ ਵੀ ਸਿਖਿਆ ਮੁੱਖ ਦਫਤਰ ਵੱਲੋਂ ਸਰਕੂਲਰ ਜਾਰੀ ਕੀਤਾ ਗਿਆ ਹੈ।

ਸਿਖਿਆ ਮੰਤਰੀ ਨੇ ਦਸਿਆ ਕਿ ਫਿਰ ਵੀ ਜੇਕਰ ਕਿਸੇ ਵੀ ਮਾਂਪੇ ਨੁੰ ਮੁਸ਼ਕਲ ਹੈ ਤਾਂ ਉਹ ਈਮੇਲ-dseps13@gmail.comਜਾਂ ਟੈਲਫੋਨ ਨੰਬਰ 01725249810 'ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਨੇ ਦਸਿਆ ਕਿ ਸਾਰੇ ਸਕੂਲਾਂ ਨੂੰ ਹਰਿਆਣਾ ਸਕੂਲ ਸਿਖਿਆ ਨਿਯਮ 2003 ਦੇ ਨਿਯਮ 158 ਦੇ ਨੰਬਰ 6 ਤੇ 7 ਦੀ ਪਾਲਣਾ ਕਰਨਾ ਜਰੂਰੀ ਹੈ। ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਤੇ ਉਲੰਘਣਾ ਸਕੂਲ ਪ੍ਰਬੰਧਨ ਵੱਲੋਂ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਵਿਰੁੱਧ ਹਰਿਆਣਾ ਸਕੂਲ ਸਿਖਿਆ ਐਕਟ, 1995 ਤੇ ਸਿਖਿਆ ਦੇ ਅਧਿਕਾਰ ਐਕਟ, 2009 ਦੇ ਪ੍ਰਾਵਧਾਨਾਂ ਅਨੁਰੂਪ ਕਾਰਵਾਈ ਕੀਤੀ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗੁਰੂਗ੍ਰਾਮ ਜ਼ਮੀਨ ਸੌਦੇ ਮਾਮਲੇ ਵਿੱਚ ਨਵੇਂ ਸੰਮਨ ਜਾਰੀ ਹੋਣ ਤੋਂ ਬਾਅਦ ਰਾਬਰਟ ਵਾਡਰਾ ਈਡੀ ਦਫ਼ਤਰ ਵਿੱਚ

ਗੁਰੂਗ੍ਰਾਮ ਜ਼ਮੀਨ ਸੌਦੇ ਮਾਮਲੇ ਵਿੱਚ ਨਵੇਂ ਸੰਮਨ ਜਾਰੀ ਹੋਣ ਤੋਂ ਬਾਅਦ ਰਾਬਰਟ ਵਾਡਰਾ ਈਡੀ ਦਫ਼ਤਰ ਵਿੱਚ

ਹਰਿਆਣਾ ਆਮ ਆਦਮੀ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਨਿਭਾ ਰਿਹਾ ਹੈ: ਮੁੱਖ ਮੰਤਰੀ ਸੈਣੀ

ਹਰਿਆਣਾ ਆਮ ਆਦਮੀ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਨਿਭਾ ਰਿਹਾ ਹੈ: ਮੁੱਖ ਮੰਤਰੀ ਸੈਣੀ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਤੇਜ਼ ਰਫ਼ਤਾਰ ਵਾਹਨਾਂ ਵਿਰੁੱਧ 1 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਤੇਜ਼ ਰਫ਼ਤਾਰ ਵਾਹਨਾਂ ਵਿਰੁੱਧ 1 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ

ਗੁਰੂਗ੍ਰਾਮ: ਇੰਡਸਇੰਡ ਬੈਂਕ ਦੇ ਕਰਮਚਾਰੀ ਨੂੰ ਸਾਈਬਰ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ

ਗੁਰੂਗ੍ਰਾਮ: ਇੰਡਸਇੰਡ ਬੈਂਕ ਦੇ ਕਰਮਚਾਰੀ ਨੂੰ ਸਾਈਬਰ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ

ਪਾਰਸ ਹੈਲਥ ਪੰਚਕੂਲਾ ਵੱਲੋਂ ਵਿਸ਼ਵ ਪਾਰਕਿਨਸਨ ਦਿਵਸ ਮੌਕੇ ਜਾਗਰੂਕਤਾ ਸੈਸ਼ਨ ਦਾ ਆਯੋਜਨ

ਪਾਰਸ ਹੈਲਥ ਪੰਚਕੂਲਾ ਵੱਲੋਂ ਵਿਸ਼ਵ ਪਾਰਕਿਨਸਨ ਦਿਵਸ ਮੌਕੇ ਜਾਗਰੂਕਤਾ ਸੈਸ਼ਨ ਦਾ ਆਯੋਜਨ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਕਾਲੀ ਕਾਰਾਂ ਦੀਆਂ ਸ਼ੀਸ਼ਿਆਂ 'ਤੇ 75.40 ਲੱਖ ਰੁਪਏ ਦਾ ਜੁਰਮਾਨਾ ਲਗਾਇਆ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਕਾਲੀ ਕਾਰਾਂ ਦੀਆਂ ਸ਼ੀਸ਼ਿਆਂ 'ਤੇ 75.40 ਲੱਖ ਰੁਪਏ ਦਾ ਜੁਰਮਾਨਾ ਲਗਾਇਆ

ਗੁਰੂਗ੍ਰਾਮ ਵਿੱਚ ਗਲੋਬਲ ਸਿਟੀ ਹਰਿਆਣਾ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਹੋਵੇਗਾ: ਮੁੱਖ ਮੰਤਰੀ

ਗੁਰੂਗ੍ਰਾਮ ਵਿੱਚ ਗਲੋਬਲ ਸਿਟੀ ਹਰਿਆਣਾ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਹੋਵੇਗਾ: ਮੁੱਖ ਮੰਤਰੀ

ਹਰ ਘਰ-ਪਰਿਵਾਰ ਨੂੰ ਨਸ਼ੇ ਤੋਂ ਬਚਾ ਕੇ ਹਰਿਆਣਾ ਨੂੰ ਨਸ਼ਾ ਮੁਕਤ ਬਨਾਉਣ ਦਾ ਸੰਕਲਪ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰ ਘਰ-ਪਰਿਵਾਰ ਨੂੰ ਨਸ਼ੇ ਤੋਂ ਬਚਾ ਕੇ ਹਰਿਆਣਾ ਨੂੰ ਨਸ਼ਾ ਮੁਕਤ ਬਨਾਉਣ ਦਾ ਸੰਕਲਪ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ ਗਲੋਬਲ ਸਿਟੀ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ ਗਲੋਬਲ ਸਿਟੀ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੁਰੂਗ੍ਰਾਮ ਵਿੱਚ ਤਿੰਨ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੁਰੂਗ੍ਰਾਮ ਵਿੱਚ ਤਿੰਨ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ