Thursday, November 28, 2024  

ਪੰਜਾਬ

ਵਾਰਡ ਨੰਬਰ 3 ਦੇ ਵਸਨੀਕਾਂ ਨੇ ਕੇਕ ਕੱਟ ਕੇ ਮਨਾਇਆ ਵਿਧਾਇਕ ਲਖਬੀਰ ਸਿੰਘ ਰਾਏ ਦਾ ਜਨਮ ਦਿਨ

ਵਾਰਡ ਨੰਬਰ 3 ਦੇ ਵਸਨੀਕਾਂ ਨੇ ਕੇਕ ਕੱਟ ਕੇ ਮਨਾਇਆ ਵਿਧਾਇਕ ਲਖਬੀਰ ਸਿੰਘ ਰਾਏ ਦਾ ਜਨਮ ਦਿਨ

ਅੱਜ ਸਰਹਿੰਦ ਦੇ ਵਾਰਡ ਨੰਬਰ ਤਿੰਨ ਦੇ ਐਮ ਸੀ ਦਵਿੰਦਰ ਕੌਰ ਦੇ ਗ੍ਰਹਿ ਵਿਖੇ ਵਾਰਡ ਦੇ ਵਸਨੀਕਾਂ ਵੱਲੋਂ ਕੇਕ ਕੱਟ ਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨਾਲ ਖ਼ੁਸ਼ੀ ਸਾਂਝੀ ਕਰਨ ਪਹੁੰਚੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਉਹ ਖੁਦ ਨੂੰ ਬਹੁਤ ਖੁਸ਼ਕਿਸਮਤ ਸਮਝਦੇ ਹਨ ਕਿ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ 'ਤੇ ਵਸਦੇ ਲੋਕਾਂ ਦੀ ਸੇਵਾ ਉਹਨਾਂ ਦੇ ਹਿੱਸੇ ਆਈ ਹੈ। ਉਹਨਾਂ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਲਈ ਉਹ ਸਦਾ ਉਹਨਾਂ ਦੇ ਰਿਣੀ ਰਹਿਣਗੇ। ਇਸ ਇਸ ਮੌਕੇ ਐਮਸੀ ਦਵਿੰਦਰ ਕੌਰ ਤੋਂ ਇਲਾਵਾ ਹਰਮੀਤ ਸਿੰਘ,ਅਸ਼ੀਸ਼ ਅਤਰੀ, ਐਮਸੀ ਰਮੇਸ਼ ਕੁਮਾਰ ਸੋਨੂੰ,ਡਿੰਪੀ ਦੇਸੂਮਾਜਰਾ,ਐਸਐਚਓ ਅਰਸ਼ਦੀਪ ਸ਼ਰਮਾ,ਪਾਵੇਲ ਹਾਂਡਾ, ਹਰਮੇਸ਼ ਪੂਨੀਆ,ਗੁਰਸਤਿੰਦਰ ਸਿੰਘ ਜੱਲ੍ਹਾ, ਮਾਨਵ ਟਿਵਾਣਾ ਅਤੇ ਸਤੀਸ਼ ਲਟੌਰ ਵੀ ਮੌਜੂਦ ਸਨ।

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਇੰਡੀਅਨ ਓਵਰਸੀਜ਼ ਬੈਂਕ ਨੇ ਖੋਲ੍ਹੀ ਈ-ਲੌਬੀ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਇੰਡੀਅਨ ਓਵਰਸੀਜ਼ ਬੈਂਕ ਨੇ ਖੋਲ੍ਹੀ ਈ-ਲੌਬੀ

ਇੰਡੀਅਨ ਓਵਰਸੀਜ਼ ਬੈਂਕ ਵੱਲੋਂ  ਦੇਸ਼ ਭਗਤ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੁਵਿਧਾਜਨਕ ਤੌਰ 'ਤੇ ਆਪਣੀ ਨਵੀਂ ਈ -ਲੌਬੀ ਦਾ  ਉਦਘਾਟਨ ਕੀਤਾ ਗਿਆ । ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਬੈਂਕ ਅਤੇ ਯੂਨੀਵਰਸਿਟੀ ਦੋਵਾਂ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਹੈ, ਕਿਉਂਕਿ ਉਹ ਸਿੱਧੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਲਈ ਪਹੁੰਚਯੋਗ ਬੈਂਕਿੰਗ ਸੇਵਾਵਾਂ ਲਿਆਉਂਦੇ ਹਨ। ਐਮ ਜੇ ਕੇ ਸਿਟੀ ਸੈਂਟਰ ਵਿਖੇ ਬੈਂਕ ਦੀ ਈ-ਲਾਬੀ ਦਾ ਉਦਘਾਟਨ  ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਅਤੇ  ਮੁੱਖ ਖੇਤਰੀ ਮੈਨੇਜਰ ਕੁਮਾਰ ਸਤਿਅਮ ਨੇ ਕੀਤਾ। ਇਸ ਮੌਕੇ ਡਾ: ਜ਼ੋਰਾ ਸਿੰਘ ਨੇ ਕਿਹਾ ਕਿ ਨਵੀਂ ਈ-ਲਾਬੀ ਦਾ ਉਦੇਸ਼ ਵਿਸ਼ੇਸ਼ ਤੌਰ 'ਤੇ ਯੂਨੀਵਰਸਿਟੀ ਕਮਿਊਨਿਟੀ ਦੀਆਂ ਵਿਲੱਖਣ ਵਿੱਤੀ ਲੋੜਾਂ ਨੂੰ ਪੂਰਾ ਕਰਨਾ ਹੈ, ਜੋ ਵਿਦਿਆਰਥੀਆਂ, ਅਧਿਆਪਕਾਂ ਅਤੇ ਯੂਨੀਵਰਸਿਟੀ ਕਰਮਚਾਰੀਆਂ ਲਈ ਤਿਆਰ ਕੀਤੇ ਗਏ ਬੈਂਕਿੰਗ ਉਤਪਾਦਾਂ ਅਤੇ ਸੇਵਾਵਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਦੀ ਪੇਸ਼ਕਸ਼ ਕਰਦਾ ਹੈ। 

ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ 14 ਸਤੰਬਰ ਨੂੰ

ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ 14 ਸਤੰਬਰ ਨੂੰ

ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਜ਼ਿਲ੍ਹਾ ਕਚਹਿਰੀਆਂ ਅਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੀ 14 ਸਤੰਬਰ ਨੂੰ ਆਯੋਜਿਤ ਕੀਤੀ ਜਾ ਰਹੀ ਕੌਮੀ ਲੋਕ ਅਦਾਲਤ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮਝੌਤਾ ਸਦਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਬੈਂਕ ਅਧਿਕਾਰੀਆਂ ਅਤੇ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਪੁਲਿਸ ਲਾਇਨ ਵਿਖੇ ਪੌਦਾ ਲਗਾ ਕੇ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਪੁਲਿਸ ਲਾਇਨ ਵਿਖੇ ਪੌਦਾ ਲਗਾ ਕੇ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਪੁਲਿਸ ਥਾਣਿਆਂ ਤੇ ਪੁਲਿਸ ਦੀਆਂ ਇਮਾਰਤਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਪੁਲਿਸ ਲਾਇਨ ਮਹੱਦੀਆਂ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਿਸ ਤੇਜੀ ਨਾਲ ਅਸੀਂ ਦਰਖ਼ਤਾਂ ਦੀ ਕਟਾਈ ਕਰਦੇ ਜਾ ਰਹੇ ਹਾਂ ਉਸ ਨਾਲ ਸਾਡਾ ਵਾਤਾਵਰਣ ਵੀ ਗੰਧਲਾ ਹੁੰਦਾ ਜਾ ਰਿਹਾ ਹੈ ਅਤੇ ਜੇਕਰ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਅਤੇ ਹਰਿਆ ਭਰਿਆ ਬਣਾਉਣ ਵਾਸਤੇ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। 

ਸਰਹਿੰਦ ਰੇਲਵੇ ਸਟੇਸ਼ਨ ਵਿਖੇ ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ ਅਤੇ ਨਾਰਦਨ ਰੇਲਵੇ ਮੈਨਜ਼ ਯੂਨੀਅਨ ਵੱਲੋਂ ਗੇਟ ਰੈਲੀ

ਸਰਹਿੰਦ ਰੇਲਵੇ ਸਟੇਸ਼ਨ ਵਿਖੇ ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ ਅਤੇ ਨਾਰਦਨ ਰੇਲਵੇ ਮੈਨਜ਼ ਯੂਨੀਅਨ ਵੱਲੋਂ ਗੇਟ ਰੈਲੀ

ਨਾਰਦਨ ਰੇਲਵੇ ਮੈਂਨਜ਼ ਯੂਨੀਅਨ ਸਰਹਿੰਦ ਬ੍ਰਾਂਚ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ਵਿਖੇ ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ ਅਤੇ ਨਾਰਦਨ ਰੇਲਵੇ ਮੈਨਜ਼ ਯੂਨੀਅਨ ਦੇ ਸੱਦੇ ਉੱਪਰ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਦੇਰੀ ਖਿਲਾਫ ਇੱਕ ਰੋਜ਼ਾ ਚੇਤਾਵਨੀ ਦਿਵਸ ਸਬੰਧੀ ਗੇਟ ਮੀਟਿੰਗ/ ਰੈਲੀ ਕੀਤੀ ਗਈ। ਇਸ ਗੇਟ ਰੈਲੀ ਵਿੱਚ ਸਰਹਿੰਦ ,ਰਾਜਪੁਰਾ, ਖੰਨਾ, ਦੁਰਾਹਾ, ਮੰਡੀ ਗੋਬਿੰਦਗੜ੍ਹ, ਰੋਪੜ, ਨੰਗਲ ਡੈਮ, ਅੰਬ ਅੰਦੋਰਾ ਦੇ ਰੇਲਵੇ ਕਰਮਚਾਰੀਆਂ ਨੇ ਭਾਗ ਲਿਆ।ਮੀਟਿੰਗ ਦੀ ਪ੍ਰਧਾਨਗੀ ਨਾਰਦਨ ਰੇਲਵੇ ਮੈਨਜ਼ ਯੂਨੀਅਨ ਸਰਹਿੰਦ ਬ੍ਰਾਂਚ ਦੇ ਬ੍ਰਾਂਚ ਸੈਕਟਰੀ ਜਗਦੀਪ ਸਿੰਘ ਕਾਹਲੋਂ ਅਤੇ ਬਰਾਂਚ ਪ੍ਰਧਾਨ ਸੰਜੀਵ ਕੁਮਾਰ ਵਰਮਾ ਨੇ ਕੀਤੀ।

ਭਾਸ਼ਾ ਵਿਭਾਗ ਵੱਲੋਂ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

ਭਾਸ਼ਾ ਵਿਭਾਗ ਵੱਲੋਂ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

ਪੰਜਾਬੀ ਦੇ ਮਹਾਨ ਕਵੀ ਪਦਮਸ਼੍ਰੀ ਸਵਰਗੀ ਡਾ: ਸੁਰਜੀਤ ਪਾਤਰ ਦੀ ਯਾਦ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਕਈ ਨਾਮੀ ਕਵੀਆਂ ਨੇ ਭਾਗ ਲਿਆ।ਇਸ  ਕਵੀ ਦਰਬਾਰ ਵਿੱਚ ਬਲਵੀਰ ਜਲਾਲਾਬਾਦੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂ ਕਿ ਨਾਮੀ ਸਾਹਿਤਕਾਰ ਜਸਵੀਰ ਸਿੰਘ ਝੱਜ ਵੱਲੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ। ਐਡਵੋਕੇਟ ਜਸਵਿੰਦਰ ਸਿੰਘ ਸਿੱਧੂ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਨੂੰ “ ਜੀ ਆਇਆ ਨੂੰ ” ਕਿਹਾ ਗਿਆ ਅਤੇ  ਜ਼ਿਲ੍ਹਾ ਪੱਧਰ ਤੋ ਹੋਣ ਵਾਲੇ ਕਵੀ ਦਰਬਾਰ ਨੂੰ ਨਵੇਂ ਉਭਰਦੇ ਕਵੀਆਂ ਲਈ ਲਾਹੇਵੰਦ ਦੱਸਿਆ।ਇਸ ਮੌਕੇ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਸਾਹਿਤ ਸਭਾ ਭੈਣੀ ਸਾਹਿਬ ਦੇ ਪ੍ਰਧਾਨ ਗੁਰਸੇਵਕ ਸਿੰਘ ਢਿੱਲੋਂ ਵੀ ਵਿਸ਼ੇਸ਼ ਮਹਿਮਾਨਾਂ ਦੇ ਤੌਰ 'ਤੇ ਸ਼ਾਮਿਲ ਹੋਏ।

ਨਸ਼ੇ ਦੇ ਮਾਮਲੇ 'ਚ ਅੰਮ੍ਰਿਤਪਾਲ ਦਾ ਭਰਾ ਗ੍ਰਿਫਤਾਰ; ਡੋਪ ਟੈਸਟ ਸਕਾਰਾਤਮਕ

ਨਸ਼ੇ ਦੇ ਮਾਮਲੇ 'ਚ ਅੰਮ੍ਰਿਤਪਾਲ ਦਾ ਭਰਾ ਗ੍ਰਿਫਤਾਰ; ਡੋਪ ਟੈਸਟ ਸਕਾਰਾਤਮਕ

ਜੇਲ੍ਹ ਵਿੱਚ ਬੰਦ ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ, ਜਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਸੀ, ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਨਸ਼ੇ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ, ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ।

ਇਨ੍ਹਾਂ ਨੂੰ ਜਲੰਧਰ (ਦਿਹਾਤੀ) ਦੀ ਪੁਲਿਸ ਨੇ ਫਿਲੌਰ ਕਸਬੇ ਤੋਂ ਚਾਰ ਗ੍ਰਾਮ ਆਈਸ ਡਰੱਗ (ਮੇਥਾਮਫੇਟਾਮਾਈਨ) ਸਮੇਤ ਕਾਬੂ ਕੀਤਾ ਹੈ।

ਇਕ ਹੋਰ ਵਿਅਕਤੀ ਸੰਦੀਪ ਅਰੋੜਾ, ਜਿਸ ਨੂੰ ਨਸ਼ਾ ਸਪਲਾਈ ਕਰਨ ਵਾਲਾ ਮੰਨਿਆ ਜਾਂਦਾ ਹੈ, ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਨਸ਼ਾ ਤਸਕਰੀ ਖਿਲਾਫ ਫਿਲੌਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਆਈਸ ਡਰੱਗ ਸਮੇਤ ਕੀਤਾ ਗ੍ਰਿਫ਼ਤਾਰ

ਨਸ਼ਾ ਤਸਕਰੀ ਖਿਲਾਫ ਫਿਲੌਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਆਈਸ ਡਰੱਗ ਸਮੇਤ ਕੀਤਾ ਗ੍ਰਿਫ਼ਤਾਰ

ਜਲੰਧਰ ਦੇ ਫਿਲੌਰ 'ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ।ਐਸਐਸਪੀ ਅੰਕੁਰ ਗੁਪਤਾ ਅਤੇ ਡੀਐਸਪੀ ਫਿਲੌਰ ਸਰਵਨਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਕੋਲੋਂ 4 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਜਦੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਹ ਪੂਰੀ ਤਰ੍ਹਾਂ ਨਸ਼ੇ ਵਿਚ ਸੀ ਅਤੇ ਉਸ ਦਾ ਸਾਥੀ ਵੀ ਨਸ਼ੇ ਵਿਚ ਸੀ।

ਸਿਹਤ ਵਿਭਾਗ ਵਿੱਚ 500 ਡਾਕਟਰਾਂ ਦੀ ਭਰਤੀ ਜਲਦ: ਡਾ. ਬਲਬੀਰ ਸਿੰਘ

ਸਿਹਤ ਵਿਭਾਗ ਵਿੱਚ 500 ਡਾਕਟਰਾਂ ਦੀ ਭਰਤੀ ਜਲਦ: ਡਾ. ਬਲਬੀਰ ਸਿੰਘ

ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਕੰਮ ਕਰ ਰਹੀ ਹੈ, ਜਿਸ ਤਹਿਤ ਸਿਹਤ ਵਿਭਾਗ ਵਿੱਚ ਬਹੁਤ ਜਲਦ 500 ਦੇ ਕਰੀਬ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਤੇ ਭਰਤੀ ਕੀਤੀਆਂ ਗਈਆਂ 950 ਨਰਸਾਂ ਨੂੰ ਵੀ ਮੁੱਖ ਮੰਤਰੀ ਵੱਲੋਂ ਬਹੁਤ ਜਲਦ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤਕ ਕਰੀਬ 1.5 ਕਰੋੜ ਲੋਕ ਆਪਣਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ। ਇਹ ਕਲੀਨਿਕ ਸਿਹਤ ਖੇਤਰ ਵਿਚ ਕ੍ਰਾਂਤੀ ਸਾਬਤ ਹੋ ਰਹੇ ਹਨ।ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ, ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਤੇ ਜਾਰੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ।

ਸਿਹਤ ਮੰਤਰੀ ਨੇ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਫੈਸਲੇ ਦਾ ਕੀਤਾ ਸਵਾਗਤ

ਸਿਹਤ ਮੰਤਰੀ ਨੇ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਫੈਸਲੇ ਦਾ ਕੀਤਾ ਸਵਾਗਤ

ਸਮਾਜ ਵਿੱਚ ਵੱਧ ਰਿਹਾ ਨਸ਼ਿਆਂ ਦਾ ਰੁਝਾਨ ਸਾਡੇ ਸਾਰਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਲਾਹਣਤ ਦਾ ਖਾਤਮਾ ਕਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਬ੍ਰਾਹਮਣ ਮਾਜਰਾ ਵਿਖੇ ਸਥਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਇਸੇ ਮੰਤਵ ਲਈ ਉਹ ਸੂਬੇ ਦੇ ਸਾਰੇ ਨਸ਼ਾ ਛੁਡਾਉ ਕੇਂਦਰਾਂ ਦਾ ਦੌਰਾ ਕਰਕੇ ਨਸ਼ਿਆਂ ਦਾ ਤਿਆਗ ਕਰਨ ਵਾਲੇ ਵਿਅਕਤੀਆ ਨੂੰ ਸਮਾਜ ਅੰਦਰ ਮੁੜ ਤੋਂ ਨਵਾਂ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰ ਰਹੇ ਹਨ। 

ਡਾ. ਵਨੀਤਾ ਗਰਗ ਨੇ ਸੰਭਾਲਿਆ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਪ੍ਰਿੰਸੀਪਲ ਦਾ ਅਹੁਦਾ

ਡਾ. ਵਨੀਤਾ ਗਰਗ ਨੇ ਸੰਭਾਲਿਆ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਪ੍ਰਿੰਸੀਪਲ ਦਾ ਅਹੁਦਾ

ਆਪ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ, ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਆਪ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ, ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਐਨਸੀਸੀ ਅਧਿਕਾਰੀਆਂ ਵੱਲੋਂ ਦੇਸ਼ ਭਗਤ ਗਲੋਬਲ ਸਕੂਲ ਦਾ ਨਿਰੀਖਣ

ਐਨਸੀਸੀ ਅਧਿਕਾਰੀਆਂ ਵੱਲੋਂ ਦੇਸ਼ ਭਗਤ ਗਲੋਬਲ ਸਕੂਲ ਦਾ ਨਿਰੀਖਣ

ਸਿਵਲ ਸਰਜਨ ਨੇ ਮਮਤਾ ਦਿਵਸ ਦੀ  ਕੀਤੀ ਚੈਕਿੰਗ

ਸਿਵਲ ਸਰਜਨ ਨੇ ਮਮਤਾ ਦਿਵਸ ਦੀ  ਕੀਤੀ ਚੈਕਿੰਗ

ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀ ਗ੍ਰਿਫਤਾਰ

ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀ ਗ੍ਰਿਫਤਾਰ

ਰਿਸ਼ਵਤ ਮੰਗਣ ਅਤੇ ਸਟਾਫ ਨਾਲ ਬਦਸਲੂਕੀ ਕਰਨ ਦੇ ਦੋਸ਼ ਲੱਗਣ 'ਤੇ ਬੀ.ਡੀ.ਪੀ.ਓ. ਸਰਹਿੰਦ ਰਮੇਸ਼ ਕੁਮਾਰ ਮੁਅੱਤਲ, ਚੰਦ ਸਿੰਘ ਨੇ ਸੰਭਾਲਿਆ ਬੀ.ਡੀ.ਪੀ.ਓ. ਸਰਹਿੰਦ ਦਾ ਚਾਰਜ

ਰਿਸ਼ਵਤ ਮੰਗਣ ਅਤੇ ਸਟਾਫ ਨਾਲ ਬਦਸਲੂਕੀ ਕਰਨ ਦੇ ਦੋਸ਼ ਲੱਗਣ 'ਤੇ ਬੀ.ਡੀ.ਪੀ.ਓ. ਸਰਹਿੰਦ ਰਮੇਸ਼ ਕੁਮਾਰ ਮੁਅੱਤਲ, ਚੰਦ ਸਿੰਘ ਨੇ ਸੰਭਾਲਿਆ ਬੀ.ਡੀ.ਪੀ.ਓ. ਸਰਹਿੰਦ ਦਾ ਚਾਰਜ

BSF ਨੇ ਪੰਜਾਬ 'ਚ ਭਾਰਤ-ਪਾਕਿ ਸਰਹੱਦ 'ਤੇ 126 ਡਰੋਨ, 150 ਕਿਲੋ ਹੈਰੋਇਨ ਬਰਾਮਦ ਕੀਤੀ

BSF ਨੇ ਪੰਜਾਬ 'ਚ ਭਾਰਤ-ਪਾਕਿ ਸਰਹੱਦ 'ਤੇ 126 ਡਰੋਨ, 150 ਕਿਲੋ ਹੈਰੋਇਨ ਬਰਾਮਦ ਕੀਤੀ

ਜਲੰਧਰ (ਪੱਛਮੀ) ਉਪ ਚੋਣ ਵਿੱਚ ਪਹਿਲੇ ਚਾਰ ਘੰਟਿਆਂ ਵਿੱਚ 23 ਫੀਸਦੀ ਵੋਟਿੰਗ

ਜਲੰਧਰ (ਪੱਛਮੀ) ਉਪ ਚੋਣ ਵਿੱਚ ਪਹਿਲੇ ਚਾਰ ਘੰਟਿਆਂ ਵਿੱਚ 23 ਫੀਸਦੀ ਵੋਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਮਿਆਰੀ ਅਧਿਆਪਨ ਬਾਰੇ ਪੰਜ ਰੋਜ਼ਾ ਵਰਕਸ਼ਾਪ ਦੀ ਮੇਜ਼ਬਾਨੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਮਿਆਰੀ ਅਧਿਆਪਨ ਬਾਰੇ ਪੰਜ ਰੋਜ਼ਾ ਵਰਕਸ਼ਾਪ ਦੀ ਮੇਜ਼ਬਾਨੀ

ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤੀ ਲਈ ਡਾਕਟਰਾਂ ਦੀ ਲਈ ਗਈ ਇੰਟਰਵਿਊ

ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤੀ ਲਈ ਡਾਕਟਰਾਂ ਦੀ ਲਈ ਗਈ ਇੰਟਰਵਿਊ

ਸੂਬਾ ਪੱਧਰੀ ਵਰਕਸ਼ਾਪ ਦੌਰਾਨ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਨੂੰ ਕੀਤਾ ਗਿਆ ਸਨਮਾਨਤ 

ਸੂਬਾ ਪੱਧਰੀ ਵਰਕਸ਼ਾਪ ਦੌਰਾਨ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਨੂੰ ਕੀਤਾ ਗਿਆ ਸਨਮਾਨਤ 

ਜਨ ਸੁਵਿਧਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜਨ ਸੁਵਿਧਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ-ਹਰਿਆਣਾ ਸਰਹੱਦ 'ਤੇ ਮਾਰੇ ਗਏ ਕਿਸਾਨ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ-ਹਰਿਆਣਾ ਸਰਹੱਦ 'ਤੇ ਮਾਰੇ ਗਏ ਕਿਸਾਨ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ

ਚੋਰਾਂ ਦਾ ਪਿੱਛਾ ਕਰ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਚੋਰਾਂ ਦਾ ਪਿੱਛਾ ਕਰ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੀ.ਆਈ.ਏ. ਸਟਾਫ ਸਰਹਿੰਦ ਵੱਲੋਂ ਇੱਕ ਅੰਤਰਰਾਜੀ ਨਸ਼ਾ ਸਪਲਾਇਰ ਸਮੇਤ ਤਿੰਨ ਗ੍ਰਿਫਤਾਰ

ਸੀ.ਆਈ.ਏ. ਸਟਾਫ ਸਰਹਿੰਦ ਵੱਲੋਂ ਇੱਕ ਅੰਤਰਰਾਜੀ ਨਸ਼ਾ ਸਪਲਾਇਰ ਸਮੇਤ ਤਿੰਨ ਗ੍ਰਿਫਤਾਰ

Back Page 45