Thursday, November 28, 2024  

ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਾਨਦਾਰ ਸਨਮਾਨ ਸਮਾਰੋਹ ਕਰਕੇ ਨੈਕ ਗ੍ਰੇਡ ਏ + ਸਰਟੀਫਿਕੇਟ ਦੀ ਪ੍ਰਾਪਤੀ ਦਾ ਜਸ਼ਨ ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਾਨਦਾਰ ਸਨਮਾਨ ਸਮਾਰੋਹ ਕਰਕੇ ਨੈਕ ਗ੍ਰੇਡ ਏ + ਸਰਟੀਫਿਕੇਟ ਦੀ ਪ੍ਰਾਪਤੀ ਦਾ ਜਸ਼ਨ ਮਨਾਇਆ

ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਵਲੋਂ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਕਰਕੇ  ਨੈਕ (ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ) ਗ੍ਰੇਡ ਏ + ਸਰਟੀਫਿਕੇਟ ਦੀ ਪ੍ਰਾਪਤੀ ਦਾ ਜਸ਼ਨ ਮਨਾਇਆ। ਯੂਨੀਵਰਸਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਵੱਕਾਰੀ ਮਾਨਤਾ ਅਕਾਦਮਿਕ ਉੱਤਮਤਾ ਅਤੇ ਸੰਸਥਾਗਤ ਵਿਕਾਸ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਨੈਕ ਸਰਟੀਫਿਕੇਟ, ਭਾਰਤ ਸਰਕਾਰ ਦੀ ਮਾਨਤਾ ਪ੍ਰਾਪਤ ਸੰਸਥਾ ਵੱਲੋਂ ਦਿੱਤਾ ਗਿਆ ਹੈ ਜੋ ਕਿ ਦੇਸ਼ ਭਗਤ ਯੂਨੀਵਰਸਿਟੀ ਦੇ ਉੱਚ ਸਿੱਖਿਆ ਵਿੱਚ ਸਖ਼ਤ ਗੁਣਵੱਤਾ ਦੇ ਮਿਆਰਾਂ ਦੀ ਪਾਲਣਾ ਨੂੰ ਦਰਸਾਉਂਦਾ ਹੈ। ਇਹ ਇੱਕ ਅਨੁਕੂਲ ਸਿੱਖਣ ਦਾ ਮਾਹੌਲ ਪ੍ਰਦਾਨ ਕਰਨ, ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਵਿੱਚ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਦੇ ਸਮਰਪਣ ਨੂੰ ਦਰਸਾਉਂਦਾ ਹੈ। ਯੂਨੀਵਰਸਿਟੀ ਦੇ ਗੁਰੂ ਹਰਿਗੋਬਿੰਦ ਸਾਹਿਬ ਆਡੀਟੋਰੀਅਮ ਵਿੱਚ ਕਰਵਾਏ ਗਏ ਇਸ ਸਨਮਾਨ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨਾਂ, ਫੈਕਲਟੀ ਮੈਂਬਰਾਂ, ਪ੍ਰਸ਼ਾਸਨਿਕ ਅਤੇ ਗੈਰ ਅਧਿਆਪਨ ਸਟਾਫ਼ ਨੇ ਸ਼ਿਰਕਤ ਕੀਤੀ।

ਪਰਵਾਸੀ ਮਜ਼ਦੂਰ ਨੇ ਨਰੇਗਾ ਔਰਤਾਂ ਤੇ ਚਾੜਿ੍ਆ ਟ੍ਰੈਕਟਰ, ਦੋ ਦੀ ਮੌਤ

ਪਰਵਾਸੀ ਮਜ਼ਦੂਰ ਨੇ ਨਰੇਗਾ ਔਰਤਾਂ ਤੇ ਚਾੜਿ੍ਆ ਟ੍ਰੈਕਟਰ, ਦੋ ਦੀ ਮੌਤ

ਅੱਜ ਤੜਕਸਾਰ ਨਾਭਾ ਨੇੜਲੇ ਪਿੰਡ ਤੁੰਗਾਂ ਵਿਖੇ ਪਰਵਾਸੀ ਮਜ਼ਦੂਰ ਵਲੋਂ ਨਰੇਗਾ ’ਚ ਕੰਮ ਕਰਦੀਆਂ ਔਰਤਾਂ ’ਤੇ ਟ੍ਰੈਕਟਰ ਚਾੜ੍ਹ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਦੋ ਔਰਤਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਅੱਠ ਦੇ ਕਰੀਬ ਔਰਤਾਂ ਫੱਟੜ ਹੋ ਗਈਆਂ ਹਨ, ਜੋ ਕਿ ਜਿਹੜੇ ਇਲਾਜ ਸਿਵਲ ਹਸਪਤਾਲ ਨਾਭਾ ਵਿਚ ਹਨ। ਪੁਲਿਸ ਚੌਂਕੀ ਛੀਟਾਂ ਵਾਲਾ ਦੇ ਇੰਚਾਰਜ ਐਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ-ਆਪ

ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ-ਆਪ

 ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਯੂ-ਟਰਨ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ  ਹੈ।  ਇਸ ਲਈ ਉਸਨੇ ਆਪਣਾ ਫੈਸਲਾ ਬਦਲ ਲਿਆ।

 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਜੂਦ ਖ਼ਤਮ ਹੋ ਚੁੱਕਾ ਹੈ।  ਹੁਣ ਉਹ ਆਪਣਾ ਉਮੀਦਵਾਰ ਉਤਾਰਨ ਦੀ ਸਥਿਤੀ ਵਿੱਚ ਵੀ ਨਹੀਂ ਹੈ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਨੂੰ ਤੱਕੜੀ ਦੇ ਚੋਣ ਨਿਸ਼ਾਨ 'ਤੇ ਵੋਟ ਨਾ ਪਾਉਣ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਦਾ ਬਾਗੀ ਧੜਾ ਲੋਕਾਂ ਨੂੰ ਉਸੇ ਚੋਣ ਨਿਸ਼ਾਨ 'ਤੇ ਵੋਟ ਪਾਉਣ ਦੀ ਗੱਲ ਕਹਿ ਰਿਹਾ ਹੈ | ਇਸ ਸ਼ਕ ਤੋਂ ਚਿੰਤਤ ਹੋਕੇ ਬੀਬੀ ਸੁਰਜੀਤ ਕੌਰ ਨੇ ਪਾਰਟੀ ਛੱਡ ਦਿੱਤੀ।

ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ

ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ

ਮੋੜ ਕੱਟਦੇ ਸਮੇਂ ਕੰਟਰੋਲ ਨਾ ਹੋਣ ਕਾਰਨ ਤੇਜ਼ ਰਫ਼ਤਾਰ ਬਾਈਕ ਦਰਖਤ 'ਚ ਵੱਜੀ,ਇੱਕ ਨੌਜਵਾਨ ਦੀ ਮੌਤ ਦੂਸਰਾ ਜ਼ਖਮੀ

ਮੋੜ ਕੱਟਦੇ ਸਮੇਂ ਕੰਟਰੋਲ ਨਾ ਹੋਣ ਕਾਰਨ ਤੇਜ਼ ਰਫ਼ਤਾਰ ਬਾਈਕ ਦਰਖਤ 'ਚ ਵੱਜੀ,ਇੱਕ ਨੌਜਵਾਨ ਦੀ ਮੌਤ ਦੂਸਰਾ ਜ਼ਖਮੀ

ਪੱਕੇ ਤੌਰ ਤੇ ਨਿਯੁਕਤ ਹੋਏ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਦਾ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਕੀਤਾ ਸਨਮਾਨ

ਪੱਕੇ ਤੌਰ ਤੇ ਨਿਯੁਕਤ ਹੋਏ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਦਾ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਕੀਤਾ ਸਨਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦਾ ਪੱਕੇ ਤੌਰ ਤੇ ਨਿਯੁਕਤ ਹੋਏ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਦਾ ਯੂਨੀਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਯੂਨੀਵਰਸਿਟੀ ਦੇ ਸਟਾਫ ਦਾ ਧੰਨਵਾਦ ਕਰਦਿਆਂ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਅਕ ਮਿਆਰ ਨੂੰ ਉੱਚਾ ਚੁੱਕਣ ਵਿੱਚ ਸਾਰੇ ਹੀ ਮੁਲਾਜ਼ਮ ਦਿਨ ਰਾਤ ਇੱਕ ਕਰਕੇ ਮਿਹਨਤ ਕਰਨ ਵਿੱਚ ਆਪਣਾ ਯੋਗਦਾਨ ਅਦਾ ਕਰਨ ਤਾਂ ਜੋ ਯੂਨੀਵਰਸਿਟੀ ਨੂੰ ਹੋਰ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ । ਉਹਨਾਂ ਕਿਹਾ ਕਿ ਪਹਿਲਾਂ ਵੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਯੂਨੀਵਰਸਿਟੀ ਨੂੰ ਪੂਰਨ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਉਹ ਕਾਮਨਾ ਕਰਦੇ ਹਨ ਕਿ ਉਹ ਯੂਨੀਵਰਸਿਟੀ ਨੂੰ ਸਮਾਂ ਦੇਣ ਵਿੱਚ ਆਪਣਾ ਸਾਰਥਿਕ ਰੋਲ ਅਦਾ ਕਰਨਗੇ ।

ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ 40 ਬਰੀਡ ਚੈੱਕਰ ਟੀਮਾਂ ਵਿੱਚ ਕੀਤੇ ਸ਼ਾਮਿਲ

ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ 40 ਬਰੀਡ ਚੈੱਕਰ ਟੀਮਾਂ ਵਿੱਚ ਕੀਤੇ ਸ਼ਾਮਿਲ

ਰੋਟਰੀ ਇੰਟਰਨੈਸ਼ਨਲ ਕਲੱਬ ਸਰਹਿੰਦ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਡਾਕਟਰ ਦਿਵਸ

ਰੋਟਰੀ ਇੰਟਰਨੈਸ਼ਨਲ ਕਲੱਬ ਸਰਹਿੰਦ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਡਾਕਟਰ ਦਿਵਸ

ਰੋਟਰੀ ਇੰਟਰਨੈਸ਼ਨਲ ਕਲੱਬ ਸਰਹਿੰਦ ਵੱਲੋਂ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ 'ਤੇ ਇੱਕ ਸਮਾਗਮ ਕਰਕੇ ਇਲਾਜ਼ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਇਲਾਕੇ ਦੀਆਂ ਕਈ ਮਹਿਲਾ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਰਵਾਏ ਗਏ ਸਮਾਗਮ 'ਚ ਕਲੱਬ ਵੱਲੋਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ,ਡਾ. ਮਨਪ੍ਰੀਤ ਸੰਧੂ,ਡਾ. ਨੇਹਾ ਚਾਵਲਾ,ਡਾ. ਪੂਨਮ,ਡਾ. ਸ਼ੈਫਾਲੀ ਗਰਗ,ਡਾ. ਹਰਪ੍ਰੀਤ,ਡਾ. ਨਵਦੀਪ ਸੰਧੂ,ਡਾ. ਅਰਵਿੰਦ ਬਾਵਾ ਅਤੇ ਡਾ. ਮੀਨਲ ਕਪੂਰ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਰੋਟਰੀ ਕਲੱਬ ਦੇ ਡਾ. ਦੀਪਿਕਾ ਸੂਰੀ,ਮੌਨਿਕਾ ਸ਼ਰਮਾ,ਸੀਮਾ ਬੈਕਟਰ,ਨੀਰਜ ਵਰਮਾ,ਪੂਨਮ ਗਰਗ ਅਤੇ ਨੇਹਾ ਚਾਵਲਾ ਵੀ ਮੌਜ਼ੂਦ ਸਨ।

ਲੋਹੀਆਂ ’ਚ 7 ਸ਼ਟਰ ਭੰਨ ਕੇ ਚੋਰੀਆਂ, ਲੱਖਾਂ ਦਾ ਨੁਕਸਾਨ

ਲੋਹੀਆਂ ’ਚ 7 ਸ਼ਟਰ ਭੰਨ ਕੇ ਚੋਰੀਆਂ, ਲੱਖਾਂ ਦਾ ਨੁਕਸਾਨ

ਲੋਹੀਆਂ ਸ਼ਹਿਰ ਅਤੇ ਇਲਾਕੇ ਅੰਦਰ ਚੋਰਾਂ ਵਲੋਂ ਚੋਰੀਆਂ, ਲੁੱਟਾਂ-ਖੋਹਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦੇ ਲੰਘੀ ਰਾਤ ਤੜਕੇ 2:30 ਤੋਂ 3 ਕੁ ਵਜੇ ਦੇ ਕਰੀਬ ਚੋਰਾਂ ਨੇ ਲੋਹੀਆਂ ਦੀ ਇੰਦਰਾ ਦਾਣਾ ਮੰਡੀ ਤੋਂ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਤੱਕ ਜਾਂਦੀ ਮੁੱਖ ਸੜਕ ’ਤੇ ਦੋਵੇਂ ਪਾਸੇ ਦੀਆਂ 7 ਦੁਕਾਨਾਂ ਦੇ ਸ਼ਟਰ ਤੋੜਕੇ ਲੱਖਾਂ ਦੀ ਨਗਦੀ ਅਤੇ ਹੋਰ ਸਮਾਨ ਚੋਰੀ ਕੀਤੇ ਜਾਣ ਨੇ ਲੋਕਾਂ ਅਤੇ ਪੁਲਿਸ ਦੇ ਮੂੰਹ ’ਚ ਉਂਗਲਾਂ ਪੁਆ ਦਿੱਤੀਆਂ ਹਨ। ਇਸ ਮੌਕੇ ਪੀੜਤ 7 ਦੁਕਾਨਦਾਰਾਂ ਅਤੇ ਸਮੁੱਚੇ ਵਪਾਰ ਮੰਡਲ ਨੇ ਲੋਹੀਆਂ ਪੁਲਿਸ ਦੇ ਮੁਖੀ ਬਖਸ਼ੀਸ਼ ਸਿੰਘ ਨਾਲ ਮੁਲਾਕਾਤ ਕਰਕੇ ਚੋਰੀਆਂ ਦਾ ਸੁਰਾਗ ਲਗਾਉਣ ਅਤੇ ਸਰਕਾਰ ਤੇ ਪ੍ਰਸ਼ਾਸ਼ਨ ਪਾਸੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਦੀ ਮੰਗ ਕੀਤੀ ਹੈ।

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵੱਲੋਂ ਛੇ ਰੋਜ਼ਾ ਸਿਰਜਣਾ ਕੈਂਪ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵੱਲੋਂ ਛੇ ਰੋਜ਼ਾ ਸਿਰਜਣਾ ਕੈਂਪ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਛੇ ਰੋਜ਼ਾ ਸਿਰਜਣਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਨੌਜਵਾਨਾਂ ਨੂੰ ਗੁਰਬਾਣੀ ਜੀਵਨ ਜਾਚ ਨਾਲ ਸੰਕਲਪਾਂ ਅਤੇ ਮਜ਼ਬੂਤ ਚਰਿੱਤਰ ਨਿਰਮਾਣ ਲਈ ਜਾਗਰੂਕ ਕਰਨਾ ਸੀ। ਕੈਂਪ ਵਿੱਚ ਤੇਰਾਂ ਤੋਂ ਅਠਾਰਾਂ ਸਾਲ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਗੁਰੂ ਸਾਹਿਬਾਨ ਦੇ ਵੱਖ-ਵੱਖ ਪਾਠ, ਗੁਰਸਿੱਖ ਰੋਲ ਮਾਡਲ, ਸੇਵਾ, ਦਸਵੰਧ, ਪਰਿਵਾਰਕ ਕਦਰਾਂ-ਕੀਮਤਾਂ, ਅਧਿਐਨ, ਨੋਟਸ ਬਣਾਉਣਾ, ਪੋਸਟਰ ਕਲਰਿੰਗ, ਅਰਦਾਸ, ਗੁਰੂ ਗ੍ਰੰਥ ਸਾਹਿਬ ਦੀ ਸਾਰਥਕਤਾ ਬਾਰੇ ਸਬਕ ਪੜ੍ਹਾਏ ਗਏ।

ਪੱਛਮੀ ਜਲੰਧਰ ਜਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ 

ਪੱਛਮੀ ਜਲੰਧਰ ਜਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ਮਨਾਇਆ ਗਿਆ ਡਾਕਟਰ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਮਨਾਇਆ ਗਿਆ ਡਾਕਟਰ ਦਿਵਸ

ਜਲੰਧਰ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਭਾਜਪਾ-ਕਾਂਗਰਸ ਤੇ ਅਕਾਲੀ ਦਲ ਦੇ ਵੱਡੇ ਆਗੂ 'ਆਪ' 'ਚ ਹੋਏ ਸ਼ਾਮਲ 

ਜਲੰਧਰ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਭਾਜਪਾ-ਕਾਂਗਰਸ ਤੇ ਅਕਾਲੀ ਦਲ ਦੇ ਵੱਡੇ ਆਗੂ 'ਆਪ' 'ਚ ਹੋਏ ਸ਼ਾਮਲ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਰੋਜ਼ਗਾਰ ਹੁਨਰ ਸਿਖਲਾਈ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਰੋਜ਼ਗਾਰ ਹੁਨਰ ਸਿਖਲਾਈ ਪ੍ਰੋਗਰਾਮ

ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਮਾਰੀ ਟੱਕਰ, ਮੋਟਰਸਾਈਕਲ ਨੂੰ ਮੌਕੇ ’ਤੇ ਲੱਗੀ ਅੱਗ

ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਮਾਰੀ ਟੱਕਰ, ਮੋਟਰਸਾਈਕਲ ਨੂੰ ਮੌਕੇ ’ਤੇ ਲੱਗੀ ਅੱਗ

ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਡਾਕਟਰਾਂ ਨੂੰ ਕੀਤਾ ਸਨਮਾਨਿਤ

ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਡਾਕਟਰਾਂ ਨੂੰ ਕੀਤਾ ਸਨਮਾਨਿਤ

'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼

'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼

 ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ

 ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ

ਆਜ਼ਾਦ ਲੋਕ ਦਲ ਦਾ ਬਸਪਾ ਵਿੱਚ ਰਲੇਵਾਂ, ਸਾਰੀ ਪਾਰਟੀ ਹੋਈ ਬਸਪਾ ਵਿੱਚ ਸ਼ਾਮਿਲ - ਜਸਵੀਰ ਸਿੰਘ ਗੜ੍ਹੀ

ਆਜ਼ਾਦ ਲੋਕ ਦਲ ਦਾ ਬਸਪਾ ਵਿੱਚ ਰਲੇਵਾਂ, ਸਾਰੀ ਪਾਰਟੀ ਹੋਈ ਬਸਪਾ ਵਿੱਚ ਸ਼ਾਮਿਲ - ਜਸਵੀਰ ਸਿੰਘ ਗੜ੍ਹੀ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ

ਜਲੰਧਰ 'ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ, ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਾਜ ਕੁਮਾਰ ਮਲੋਈ ਆਪਣੇ ਸਾਥੀਆਂ ਸਮੇਤ ਹੋਏ 'ਆਪ' 'ਚ ਸ਼ਾਮਲ

ਜਲੰਧਰ 'ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ, ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਾਜ ਕੁਮਾਰ ਮਲੋਈ ਆਪਣੇ ਸਾਥੀਆਂ ਸਮੇਤ ਹੋਏ 'ਆਪ' 'ਚ ਸ਼ਾਮਲ

ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੀਤੇ ਚਲਾਨ

ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੀਤੇ ਚਲਾਨ

ਪੰਜਾਬ ਵਿੱਚ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਵਿੱਚ ਭਾਰੀ ਮੀਂਹ ਦੀ ਚਿਤਾਵਨੀ

ਦੇਸ਼ ਭਗਤ ਯੂਨੀਵਰਸਿਟੀ ਅਤੇ ਬੈਂਕ ਆਫ ਬੜੌਦਾ ਨੇ ਸਿੱਖਿਆ ਕਰਜ਼ਿਆਂ ਦੀ ਸਹੂਲਤ ਲਈ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਅਤੇ ਬੈਂਕ ਆਫ ਬੜੌਦਾ ਨੇ ਸਿੱਖਿਆ ਕਰਜ਼ਿਆਂ ਦੀ ਸਹੂਲਤ ਲਈ ਕੀਤਾ ਸਮਝੌਤਾ

ਮਲੇਰੀਏ ਵਿਰੋਧੀ ਮਹੀਨੇ ਦੌਰਾਨ 512 ਥਾਵਾਂ ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ : ਡਾ. ਦਵਿੰਦਰਜੀਤ ਕੌਰ

ਮਲੇਰੀਏ ਵਿਰੋਧੀ ਮਹੀਨੇ ਦੌਰਾਨ 512 ਥਾਵਾਂ ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ : ਡਾ. ਦਵਿੰਦਰਜੀਤ ਕੌਰ

Back Page 47