Thursday, November 28, 2024  

ਪੰਜਾਬ

ਮਲੇਰੀਏ ਵਿਰੋਧੀ ਮਹੀਨੇ ਦੌਰਾਨ 512 ਥਾਵਾਂ ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ : ਡਾ. ਦਵਿੰਦਰਜੀਤ ਕੌਰ

ਮਲੇਰੀਏ ਵਿਰੋਧੀ ਮਹੀਨੇ ਦੌਰਾਨ 512 ਥਾਵਾਂ ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ : ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਵੱਲੋਂ ਜੂਨ ਮਹੀਨਾ ਬਤੌਰ ਮਲੇਰੀਆ ਵਿਰੋਧੀ ਮਹੀਨਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਸਿਹਤ ਵਿਭਾਗ ਦੀਆਂ 57 ਟੀਮਾਂ ਵੱਲੋਂ ਹੁਣ ਤੱਕ 22305 ਘਰਾਂ ਦੀ ਚੈਕਿੰਗ ਕੀਤੀ ਗਈ ਹੈ ਜਿਨਾਂ ਵਿੱਚੋਂ 254 ਘਰਾਂ ਵਿੱਚ ਮੱਛਰ ਦਾ ਲਾਰਵਾ ਮਿਲਿਆ ਜਦਕਿ 46403 ਪਾਣੀ ਵਾਲੇ ਕੰਟੇਨਰਾਂ ਨੂੰ ਖਾਲੀ ਕਰਵਾਇਆ ਗਿਆ ਜਿਨਾਂ ਵਿੱਚੋਂ 258 ਕੰਟੇਨਰਾਂ ਵਿੱਚ ਮੱਛਰ ਦਾ ਲਾਰਵਾ ਪਾਇਆ ਗਿਆ ਸੀ ,ਇਸ ਤਰਾਂ ਕੁੱਲ 512 ਥਾਵਾਂ ਤੋਂ ਮੱਛਰ ਦੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ।

ਪੰਜਾਬ ਪੁਲਿਸ ਨੇ 66 ਕਿਲੋ ਅਫੀਮ ਬਰਾਮਦ, ਝਾਰਖੰਡ ਤੋਂ ਦੋ ਗ੍ਰਿਫਤਾਰ

ਪੰਜਾਬ ਪੁਲਿਸ ਨੇ 66 ਕਿਲੋ ਅਫੀਮ ਬਰਾਮਦ, ਝਾਰਖੰਡ ਤੋਂ ਦੋ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਝਾਰਖੰਡ ਤੋਂ ਚੱਲ ਰਹੇ ਸਭ ਤੋਂ ਵੱਡੇ ਅੰਤਰਰਾਜੀ ਨਸ਼ਾ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ 66 ਕਿਲੋ ਅਫੀਮ ਬਰਾਮਦ ਕਰਨ ਤੋਂ ਇਲਾਵਾ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਅਫੀਮ ਨੂੰ ਇੱਕ ਮਾਰੂਤੀ ਸਵਿਫਟ ਕਾਰ ਦੇ ਹੇਠਾਂ ਫਿੱਟ ਕੀਤੇ ਵਿਸ਼ੇਸ਼ ਤੌਰ 'ਤੇ ਡਿਜ਼ਾਈਨ ਕੀਤੇ ਅਤੇ ਫੈਬਰੀਕੇਟਿਡ ਡੱਬੇ ਵਿੱਚ ਛੁਪਾਇਆ ਗਿਆ ਸੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਅਤੇ ਜਗਰਾਜ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਅਫੀਮ ਦੀ ਵੱਡੀ ਢੋਆ-ਢੁਆਈ ਤੋਂ ਇਲਾਵਾ 40,000 ਰੁਪਏ ਦੀ ਡਰੱਗ ਮਨੀ ਅਤੇ 400 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ।

ਪੰਜਾਬ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰੀ ਕਰਨ ਵਾਲੇ ਸਿੰਡੀਕੇਟ ਦਾ ਪਰਦਾਫਾਸ਼, ਝਾਰਖੰਡ ਤੋਂ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰੀ ਕਰਨ ਵਾਲੇ ਸਿੰਡੀਕੇਟ ਦਾ ਪਰਦਾਫਾਸ਼, ਝਾਰਖੰਡ ਤੋਂ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਝਾਰਖੰਡ ਤੋਂ ਸੰਚਾਲਿਤ ਸਭ ਤੋਂ ਵੱਡੇ ਅੰਤਰਰਾਜੀ ਨਸ਼ਾ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 66 ਕਿਲੋ ਅਫੀਮ ਬਰਾਮਦ ਕੀਤੀ ਹੈ।

ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਐਕਸ 'ਤੇ ਲਿਖਿਆ, "ਫਾਜ਼ਿਲਕਾ ਪੁਲਿਸ ਨੇ #ਬਿਗਫਿਸ਼ ਦੀ ਗ੍ਰਿਫਤਾਰੀ ਅਤੇ 66 ਕਿਲੋ ਅਫੀਮ ਦੀ ਪ੍ਰਭਾਵਸ਼ਾਲੀ ਜ਼ਬਤ ਕਰਕੇ ਝਾਰਖੰਡ ਤੋਂ ਸੰਚਾਲਿਤ ਸਭ ਤੋਂ ਵੱਡੇ ਅੰਤਰਰਾਜੀ ਅਫੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਅਤੇ ਵਿੱਤੀ ਟ੍ਰੇਲ ਦੀ ਬਾਰੀਕੀ ਨਾਲ ਪਾਲਣਾ ਕੀਤੀ। 2 ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 42 ਬੈਂਕ ਖਾਤਿਆਂ ਵਿੱਚ 1.86 ਕਰੋੜ ਰੁਪਏ ਜਮ੍ਹਾ ਕੀਤੇ ਜਾਣਗੇ।"

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ ਸਮਰਥਨ ਦੇਣ ਲਈ ਧੰਨਵਾਦ - ਬਸਪਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ ਸਮਰਥਨ ਦੇਣ ਲਈ ਧੰਨਵਾਦ - ਬਸਪਾ

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਲਈ ਦਿੱਤੇ ਹੋਏ ਸਮਰਥਨ ਲਈ ਧੰਨਵਾਦ ਕੀਤਾ ਜਾਂਦਾ ਹੈ। ਸਰਦਾਰ ਗੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੰਡੀਆ ਗਠਬੰਧਨ ਦੇ ਰਾਹੀਂ ਸੰਵਿਧਾਨ ਬਚਾਓ ਦੇ ਨਾਮ ਤੇ ਦਲਿਤ, ਪਛੜੇ ਵਰਗਾ ਅਤੇ ਘੱਟ ਗਿਣਤੀ ਵਰਗਾਂ ਦੀ ਵੋਟ ਲੈ ਕੇ ਵੱਡੀ ਗਿਣਤੀ ਵਿੱਚ ਮੈਂਬਰ ਪਾਰਲੀਮੈਂਟ ਜਿੱਤੇ। 

ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ: ਆਪ

ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ: ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ 'ਤੇ ਜਲੰਧਰ ਪੱਛਮੀ ਦੇ ਲੋਕਾਂ ਨਾਲ ਧੋਖਾ ਕਰਨ, ਉਨ੍ਹਾਂ ਦੇ ਫ਼ਤਵੇ ਦਾ ਨਿਰਾਦਰ ਕਰਨ ਅਤੇ ਲੋਕਾਂ ਦੀ ਭਲਾਈ ਤੋਂ ਉੱਪਰ ਆਪਣੇ ਸਵਾਰਥੀ ਗੈਰ-ਕਾਨੂੰਨੀ ਕੰਮਾਂ ਨੂੰ ਪਹਿਲ ਦੇਣ ਲਈ ਤਿੱਖਾ ਹਮਲਾ ਕੀਤਾ ਹੈ। 

'ਆਪ' ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਜਲੰਧਰ 'ਚ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ਼ੀਤਲ ਅੰਗੁਰਾਲ ਨੂੰ ਪੰਜ ਸਵਾਲ ਪੁੱਛੇ ਅਤੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਜਲੰਧਰ ਪੱਛਮੀ ਦੇ ਲੋਕਾਂ ਨੂੰ ਦੇਣੇ ਚਾਹੀਦੇ ਹਨ। ਅਮਨ ਅਰੋੜਾ ਦੇ ਨਾਲ ‘ਆਪ’ ਦੇ ਜਲੰਧਰ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ ਵੀ ਮੌਜੂਦ ਸਨ। 

ਵਿਸ਼ਵ ਜਾਗ੍ਰਿਤੀ ਮਿਸ਼ਨ ਦੀ ਪ੍ਰੇਰਨਾ ਸਦਕਾ ਕ੍ਰਿਸ਼ਨ ਕੁਮਾਰ ਗੁਪਤਾ ਨੇ ਮਰਨ ਉਪਰੰਤ ਅੱਖਾਂ ਦਾਨ ਕੀਤੀਆਂ

ਵਿਸ਼ਵ ਜਾਗ੍ਰਿਤੀ ਮਿਸ਼ਨ ਦੀ ਪ੍ਰੇਰਨਾ ਸਦਕਾ ਕ੍ਰਿਸ਼ਨ ਕੁਮਾਰ ਗੁਪਤਾ ਨੇ ਮਰਨ ਉਪਰੰਤ ਅੱਖਾਂ ਦਾਨ ਕੀਤੀਆਂ

ਪੀ.ਜੀ.ਆਈ. ਚੰਡੀਗੜ੍ਹ ਤੋਂ ਡਾਕਟਰ ਸ਼ਿਵੇਂਦਰ ਰਾਏ ਦੀ ਅਗਵਾਈ ਵਿੱਚ ਪਹੁੰਚੀ ਡਾਕਟਰਾਂ ਦੀ ਟੀਮ ਵੱਲੋਂ ਚਲਾਣਾ ਕਰ ਗਏ ਸਰਹਿੰਦ ਦੇ ਵਸਨੀਕ ਕ੍ਰਿਸ਼ਨ ਕੁਮਾਰ ਗੁਪਤਾ(ਭਾਰਤ ਟਰਾਂਸਪੋਰਟ ਵਾਲੇ) ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ।ਉੱਘੇ ਸਮਾਜ ਸੇਵੀ ਅਤੇ ਵਿਸ਼ਵ ਜਾਗ੍ਰਿਤ ਮਿਸ਼ਨ ਨਾਲ ਲੰਮੇ ਸਮੇਂ ਤੋਂ ਜੁੜੇ ਡਾ. ਹਿਤੇਂਦਰ ਸੂਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਰਹੂਮ ਕ੍ਰਿਸ਼ਨ ਕੁਮਾਰ ਗੁਪਤਾ ਜੀ ਨੇ ਜਿੱਥੇ ਖੁਦ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਕੀਤਾ ਸੀ ਉੱਥੇ ਹੀ ਉਨਾਂ ਵੱਲੋਂ ਜਿਉਂਦੇ ਜੀਅ ਇਸ ਨੇਕ ਕਾਰਜ ਲਈ ਹੋਰ ਵੀ ਕਾਫੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ

ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ

ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਸੰਸਦ ਮੈਂਬਰਾਂ ਨੇ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੁਆਰਾ ਗ੍ਰਿਫ਼ਤਾਰੀ ਦੇ ਖ਼ਿਲਾਫ਼ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਇਹ ਸਿੱਧੇ ਤੌਰ ਉੱਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਹੈ।

‘ਆਪ’ ਦੇ ਸੰਸਦ ਮੈਂਬਰਾਂ ਨੇ ਵੀ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਦਿਆਂ ਕਿਹਾ ਕਿ ਸਾਨੂੰ ਰਾਸ਼ਟਰਪਤੀ ਦਾ ਪੂਰਾ ਸਤਿਕਾਰ ਹੈ ਪਰ ਸੰਬੋਧਨ ਸਰਕਾਰ ਵੱਲੋਂ ਲਿਖਿਆ ਜਾਂਦਾ ਹੈ। ਇਸ ਲਈ ਅਸੀਂ ਇਸ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲੈ ਰਹੇ ਹਾਂ।

ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਅਤੇ ਸੰਵਿਧਾਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ, ਪਰ ਅਸਲ ਵਿੱਚ ਇਸ ਦੇ ਉਲਟ ਪੂਰੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਕੁਚਲਿਆ ਜਾ ਰਿਹਾ ਹੈ। 

ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ  ਹੋਏ ਸ਼ਾਮਲ

ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ  ਹੋਏ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਵੀਰਵਾਰ ਨੂੰ ਕਾਂਗਰਸ ਤੇ ਭਾਜਪਾ ਦੇ ਸੈਂਕੜੇ ਆਗੂ 'ਤੇ ਵਰਕਰ ਪਾਰਟੀ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ।

ਭਾਜਪਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਲੱਡਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਹਰਜਿੰਦਰ ਸਿੰਘ ਲੱਡਾ ਦੇ ਨਾਲ ਭਾਜਪਾ ਆਗੂ ਸੁਮਿਤ ਹਾਂਡਾ, ਯਸ਼ ਵੋਹਰਾ, ਗਗਨ ਕੁਮਾਰ, ਪ੍ਰਵੀਨ ਚਾਵਲਾ, ਗੁਰਦਿਆਲ ਸਿੰਘ ਪ੍ਰੀਤ, ਬੀ.ਕੇ ਮਣੀ, ਕਰਮ ਸਿੰਘ ਅਤੇ ਸੁਨੀਲ ਕੁਮਾਰ ਵੀਘਾ ‘ਆਪ’ ਵਿੱਚ ਸ਼ਾਮਲ ਹੋਏ।

ਮੁੱਖ ਮੰਤਰੀ ਮਾਨ ਨੇ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਭਾਜਪਾ 'ਤੇ ਬੋਲਿਆ ਹਮਲਾ

ਮੁੱਖ ਮੰਤਰੀ ਮਾਨ ਨੇ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਭਾਜਪਾ 'ਤੇ ਬੋਲਿਆ ਹਮਲਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘਪਲੇ ਮਾਮਲੇ (ਅਰਵਿੰਦ ਕੇਜਰੀਵਾਲ ਗ੍ਰਿਫਤਾਰੀ) ਵਿੱਚ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਹੈ। ਰੌਜ਼ ਐਵੇਨਿਊ ਕੋਰਟ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸੁਣਵਾਈ ਹੋਈ। 'ਆਪ' ਸੁਪਰੀਮੋ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਗੁੱਸਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਦੀ ਤਾਨਾਸ਼ਾਹੀ ਅੱਗੇ ਨਹੀਂ ਝੁਕਣਗੇ। ਦਰਅਸਲ, ਆਪਣੇ ਐਕਸ ਅਕਾਊਂਟ 'ਤੇ 'ਆਪ' ਸੁਪਰੀਮੋ ਦੀ ਫੋਟੋ ਸ਼ੇਅਰ ਕਰਦੇ ਹੋਏ ਸੀਐਮ ਮਾਨ ਨੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਜ਼ੁਲਮ ਅਤੇ ਤਾਨਾਸ਼ਾਹੀ ਅੱਗੇ ਨਹੀਂ ਝੁਕੇਗਾ।

 ਵਰਿਆਣਾ 'ਚ ਕੂੜੇ ਦਾ ਪਹਾੜ ਨਗਰ ਨਿਗਮ ਵਿਚ ਕਾਂਗਰਸ ਦੇ ਭ੍ਰਿਸ਼ਟਾਚਾਰ ਦੀ ਮਿਸਾਲ : ਹਰਜੋਤ ਬੈਂਸ

 ਵਰਿਆਣਾ 'ਚ ਕੂੜੇ ਦਾ ਪਹਾੜ ਨਗਰ ਨਿਗਮ ਵਿਚ ਕਾਂਗਰਸ ਦੇ ਭ੍ਰਿਸ਼ਟਾਚਾਰ ਦੀ ਮਿਸਾਲ : ਹਰਜੋਤ ਬੈਂਸ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ ਘੇਰਦਿਆਂ ਕਿਹਾ ਕਿ ਬਤੋਰ ਡਿਪਟੀ ਮੇਅਰ ਸੁਰਿੰਦਰ ਕੌਰ ਨੇ ਜਲੰਧਰ ਪੱਛਮੀ ਜਾਂ ਜਲੰਧਰ ਸ਼ਹਿਰ ਲਈ ਕੁਝ ਨਹੀਂ ਕੀਤਾ। ਜ਼ਿਆਦਾਤਰ ਸਮਾਂ ਉਨਾਂਂ  ਦੇ ਦਫ਼ਤਰ ਨੂੰ ਤਾਲਾ ਲੱਗਿਆ ਰਹਿੰਦਾ ਸੀ ਅਤੇ ਉਹ ਜਲੰਧਰ ਸਮਾਰਟ ਸਿਟੀ ਫੰਡਾਂ ਦੇ ਘੁਟਾਲੇ ਵਿਚ ਵੀ ਉਨ੍ਹਾਂ ਦੀ ਸ਼ਮੂਲੀਅਤ ਸੀ।

ਬੁੱਧਵਾਰ ਨੂੰ ਜਲੰਧਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਡੀਆ ਰਾਹੀਂ ਕਾਂਗਰਸੀ ਉਮੀਦਵਾਰ ਨੂੰ ਪੰਜ ਸਵਾਲ ਪੁੱਛੇ।  ਹਰਜੋਤ ਬੈਂਸ ਨੇ ਕਿਹਾ ਕਿ ਸੁਰਿੰਦਰ ਕੌਰ 5 ਸਾਲ ਜਲੰਧਰ ਦੀ ਡਿਪਟੀ ਮੇਅਰ ਅਤੇ ਕਰੀਬ 20 ਸਾਲ ਐਮ.ਸੀ. ਰਹੀ ਪਰ ਸਵਾਲ ਇਹ ਹੈ ਕਿ ਐਮਸੀ ਅਤੇ ਡਿਪਟੀ ਮੇਅਰ ਰਹਿੰਦਿਆਂ ਉਨ੍ਹਾਂ ਨੇ ਜਲੰਧਰ ਪੱਛਮੀ ਅਤੇ ਇੱਥੋਂ ਦੇ ਲੋਕਾਂ ਲਈ ਕੀ ਕੀਤਾ?  ‘ਆਪ’ ਆਗੂ ਨੇ ਕਾਂਗਰਸੀ ਉਮੀਦਵਾਰ ਨੂੰ ਪੁੱਛਿਆ ਕਿ ਜਦੋਂ ਉਹ ਡਿਪਟੀ ਮੇਅਰ ਸੀ ਤਾਂ ਉਨਾਂਂ ਦੇ ਦਫ਼ਤਰ ਨੂੰ ਜ਼ਿਆਦਾਤਰ ਤਾਲਾ ਕਿਉਂ ਲੱਗਿਆ ਰਹਿੰਦਾ ਸੀ।  ਉਹ ਲੋਕਾਂ ਵਿੱਚ ਕਿਉਂ ਨਹੀਂ ਗਈ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕਿਉਂ ਨਹੀਂ ਕੀਤਾ ਗਿਆ? 

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ

ਪੰਜਾਬ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ

ਪੰਜਾਬ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ

ਦੇਸ਼ ਭਗਤ ਯੂਨੀਵਰਸਿਟੀ ਦੇ ਐਨਸੀਸੀ ਯੂਨਿਟ ਨੇ ਜਲ ਸੰਕਟ ਸੰਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਦੇ ਐਨਸੀਸੀ ਯੂਨਿਟ ਨੇ ਜਲ ਸੰਕਟ ਸੰਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡਾ. ਪ੍ਰਿਤਪਾਲ ਸਿੰਘ ਦੇ ਵਾਈਸ ਚਾਂਸਲਰ ਨਿਯੁਕਤ ਹੋਣ 'ਤੇ ਕੀਤਾ ਵਿਸ਼ੇਸ਼ ਸਨਮਾਨ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡਾ. ਪ੍ਰਿਤਪਾਲ ਸਿੰਘ ਦੇ ਵਾਈਸ ਚਾਂਸਲਰ ਨਿਯੁਕਤ ਹੋਣ 'ਤੇ ਕੀਤਾ ਵਿਸ਼ੇਸ਼ ਸਨਮਾਨ

ਪਹਿਲਵਾਨ ਜਸਪੂਰਨ ਸਿੰਘ ਨੇ ਏਸ਼ੀਅਨ ਚੈਂਪੀਅਨਸ਼ਿੱਪ 'ਚ ਮੈਡਲ ਜਿੱਤ ਇਲਾਕੇ ਦਾ ਨਾਮ ਉੱਚਾ ਕੀਤਾ: ਚੀਮਾ

ਪਹਿਲਵਾਨ ਜਸਪੂਰਨ ਸਿੰਘ ਨੇ ਏਸ਼ੀਅਨ ਚੈਂਪੀਅਨਸ਼ਿੱਪ 'ਚ ਮੈਡਲ ਜਿੱਤ ਇਲਾਕੇ ਦਾ ਨਾਮ ਉੱਚਾ ਕੀਤਾ: ਚੀਮਾ

ਮੋਦੀ ਸਰਕਾਰ ਦੇਸ਼ ਦੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ, ਭਾਜਪਾ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਤਬਾਹ ਕਰਨਾ ਚਾਹੁੰਦੀ ਹੈ - ਕੰਗ

ਮੋਦੀ ਸਰਕਾਰ ਦੇਸ਼ ਦੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ, ਭਾਜਪਾ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਤਬਾਹ ਕਰਨਾ ਚਾਹੁੰਦੀ ਹੈ - ਕੰਗ

ਪੀਐਸਪੀਸੀਐਲ ਨੇ ਪਟਿਆਲਾ ਵਿੱਚ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ ਲਗਾਏ

ਪੀਐਸਪੀਸੀਐਲ ਨੇ ਪਟਿਆਲਾ ਵਿੱਚ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ ਲਗਾਏ

ਸਮਾਜ ਦੇ ਹੋਣਹਾਰ ਬੱਚਿਆਂ ਦੀ ਮਦਦ ਲਈ ਟਰੱਸਟ ਹਰ ਸਮੇਂ ਤਿਆਰ : ਚੇਅਰਮੈਨ

ਸਮਾਜ ਦੇ ਹੋਣਹਾਰ ਬੱਚਿਆਂ ਦੀ ਮਦਦ ਲਈ ਟਰੱਸਟ ਹਰ ਸਮੇਂ ਤਿਆਰ : ਚੇਅਰਮੈਨ

ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ: ਪਰਨੀਤ ਸ਼ੇਰਗਿੱਲ

ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ: ਪਰਨੀਤ ਸ਼ੇਰਗਿੱਲ

ਭਾਜਪਾ ਨੂੰ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ, ਬੌਖਲਾਹਟ 'ਚ ਉਹ ਪੰਜਾਬ ਦਾ ਪੈਸਾ ਰੋਕ ਰਹੇ ਹਨ, ਪਰ ਇਹ ਪੈਸਾ ਮੋਦੀ ਜਾਂ ਸ਼ਾਹ ਦਾ ਨਹੀਂ, ਸਗੋਂ ਲੋਕਾਂ ਦਾ ਹੈ: ਨੀਲ ਗਰਗ

ਭਾਜਪਾ ਨੂੰ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ, ਬੌਖਲਾਹਟ 'ਚ ਉਹ ਪੰਜਾਬ ਦਾ ਪੈਸਾ ਰੋਕ ਰਹੇ ਹਨ, ਪਰ ਇਹ ਪੈਸਾ ਮੋਦੀ ਜਾਂ ਸ਼ਾਹ ਦਾ ਨਹੀਂ, ਸਗੋਂ ਲੋਕਾਂ ਦਾ ਹੈ: ਨੀਲ ਗਰਗ

"ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ

ਗਰਭ ਦੌਰਾਨ ਆਉਣ ਵਾਲੀਆਂ ਦਿੱਕਤਾਂ ਸਬੰਧੀ ਸਿਹਤ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

ਗਰਭ ਦੌਰਾਨ ਆਉਣ ਵਾਲੀਆਂ ਦਿੱਕਤਾਂ ਸਬੰਧੀ ਸਿਹਤ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 20 ਮੌਤਾਂ ਦਾ ਅੱਜ ਤੱਕ ਕੋਈ ਇਨਸਾਫ਼ ਨਹੀ ਮਿਲਿਆ : ਮਾਨ

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 20 ਮੌਤਾਂ ਦਾ ਅੱਜ ਤੱਕ ਕੋਈ ਇਨਸਾਫ਼ ਨਹੀ ਮਿਲਿਆ : ਮਾਨ

ਆਈ.ਟੀ.ਆਈ. ਬਸੀ ਪਠਾਣਾਂ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

ਆਈ.ਟੀ.ਆਈ. ਬਸੀ ਪਠਾਣਾਂ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਫੁੱਲਾਂ ਨੂੰ ਸਜਾਉਣ ਦੇ ਪ੍ਰਬੰਧ ਸੰਬੰਧੀ ਕਰਵਾਈ ਗਈ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਫੁੱਲਾਂ ਨੂੰ ਸਜਾਉਣ ਦੇ ਪ੍ਰਬੰਧ ਸੰਬੰਧੀ ਕਰਵਾਈ ਗਈ ਵਰਕਸ਼ਾਪ

Back Page 48