Thursday, November 28, 2024  

ਪੰਜਾਬ

ਗਰਭ ਦੌਰਾਨ ਆਉਣ ਵਾਲੀਆਂ ਦਿੱਕਤਾਂ ਸਬੰਧੀ ਸਿਹਤ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

ਗਰਭ ਦੌਰਾਨ ਆਉਣ ਵਾਲੀਆਂ ਦਿੱਕਤਾਂ ਸਬੰਧੀ ਸਿਹਤ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਸਿਹਤ ਵਿਭਾਗ ਵਿੱਚ ਕੰਮ ਕਰਦੀਆਂ ਮਲਟੀ ਪਰਪਜ ਹੈਲਥ ਵਰਕਰ (ਫੀਮੇਲ) ਨੂੰ ਜਿਲਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਜੀ.ਡੀ.ਐਮ ( ਗੈਸਟੇਸ਼ਨਲ ਡਾਇਬਟੀਜ਼ ਮਲਾਈਟਸ ) ਦੀ ਇਕ ਰੋਜਾ ਸਿਖਲਾਈ ਦਿੱਤੀ ਗਈ ।

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 20 ਮੌਤਾਂ ਦਾ ਅੱਜ ਤੱਕ ਕੋਈ ਇਨਸਾਫ਼ ਨਹੀ ਮਿਲਿਆ : ਮਾਨ

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 20 ਮੌਤਾਂ ਦਾ ਅੱਜ ਤੱਕ ਕੋਈ ਇਨਸਾਫ਼ ਨਹੀ ਮਿਲਿਆ : ਮਾਨ

“ਜਦੋਂ ਬੀਤੇ ਦਿਨੀਂ ਤਾਮਿਲਨਾਡੂ ਵਿਚ ਜ਼ਹਿਰੀਲੀ ਸ਼ਰਾਬ ਨਾਲ ਕੁਝ ਵਿਅਕਤੀਆਂ ਦੀ ਅਫਸੋਸਨਾਕ ਮੌਤ ਹੋਈ ਤਾਂ ਸਮੁੱਚੇ ਮੁਲਕ ਵਿਚ ਇਸ ਹੋਏ ਦੁਖਾਂਤ ਦਾ ਖੂਬ ਰੌਲਾ ਪਿਆ ਅਤੇ ਇਸ ਉਤੇ ਸੈਟਰ ਅਤੇ ਤਾਮਿਲਨਾਡੂ ਦੀਆਂ ਸਰਕਾਰਾਂ ਕਾਰਵਾਈ ਕਰਦੀਆਂ ਹੋਈਆਂ ਨਜ਼ਰ ਆਈਆਂ। ਪਰ ਬੜੇ ਦੁੱਖ ਅਤੇ ਅਫ਼ਸੋਸ ਦੀ ਗੱਲ ਹੈ ਕਿ ਸੰਗਰੂਰ ਜਿਥੇ ਮੈਂ ਐਮ.ਪੀ ਸੀ, ਉਥੇ ਬੀਤੀ 20 ਮਾਰਚ ਨੂੰ ਇਸੇ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਦੇ ਕਰੀਬ ਆਮ ਇਨਸਾਨਾਂ ਦੀਆਂ ਮੌਤਾਂ ਹੋ ਗਈਆਂ ਜਿਨ੍ਹਾਂ ਵਿਚ ਬਹੁ ਗਿਣਤੀ ਉਨ੍ਹਾਂ ਦੀ ਸੀ ਜਿਨ੍ਹਾਂ ਨੂੰ ਜਦੋਂ ਦਿਹਾੜੀ ਨਹੀ ਸੀ ਮਿਲਦੀ ਤਾਂ  ਉਨ੍ਹਾਂ ਦੇ ਘਰ ਵਿੱਚ ਰੋਟੀ ਵੀ ਨਹੀ ਸੀ ਪੱਕਦੀ। ਇਹ ਦੁਖਾਂਤ ਇਸ ਲਈ ਵਾਪਰਿਆ ਕਿ ਇਹ ਗਰੀਬ ਲੋਕ ਮਹਿੰਗੀ ਸ਼ਰਾਬ ਪੀਣ ਦੇ ਸਮਰੱਥ ਨਹੀ ਸਨ ਤੇ ਸਸਤੀ ਦੇ ਨਾਮ ਤੇ ਵੇਚੀ ਜਾ ਰਹੀ ਜ਼ਹਿਰੀਲੀ ਸ਼ਰਾਬ ਦਾ ਸੇਵਨ ਕਰਨ ਕਰਕੇ ਇਹ ਆਪਣੀਆਂ ਜਾਨਾਂ ਗਵਾ ਬੈਠੇ। 

ਆਈ.ਟੀ.ਆਈ. ਬਸੀ ਪਠਾਣਾਂ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

ਆਈ.ਟੀ.ਆਈ. ਬਸੀ ਪਠਾਣਾਂ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਆਦੇਸ਼ਾਂ 'ਤੇ ਆਈ.ਟੀ.ਆਈ. ਬਸੀ ਪਠਾਣਾਂ ਵਿਖੇ ਉਦਯੋਗਿਕ ਸਿਖਲਾਈ ਸੰਸਥਾ ਬਸੀ ਪਠਾਣਾਂ ਦੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਇੱਕ ਰੋਜ਼ਗਾਰ ਮੇਲਾ ਲਗਾਇਆ ਗਿਆ।ਪ੍ਰਿੰਸੀਪਲ ਹਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ 'ਚ ਪਹੁੰਚੇ ਵੱਖ-ਵੱਖ ਸਿਰਮੌਰ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਜਿਨਾਂ ਵਿੱਚ ਮਾਧਵ ਗਰੁੱਪ ਆਫ ਇੰਡਸਟਰੀਜ਼ ਤੋਂ ਸੁਮਿਤ ਭੱਟੀ,ਟਿਵਾਣਾ ਗਰੁੱਪ ਆਫ ਇੰਡਰਸਟਰੀਜ਼ ਤੋਂ ਮਨਿੰਦਰ ਸਿੰਘ,ਚੀਮਾ ਬੁਲਾਇਲਰਜ਼ ਤੋਂ ਸਜਲ ਜੈਨ,ਜੀ.ਐਸ. ਵੁੱਡ ਇੰਡਸਟਰੀਜ਼ ਅਤੇ ਨਿਊ ਇਰਾ ਮਸ਼ੀਨਜ਼ ਤੋਂ ਬਚਨ ਭੱਟ ਵੀ ਸ਼ਾਮਲ ਸਨ ਵੱਲੋਂ 80 ਦੇ ਕਰੀਬ ਸਿਖਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।

ਦੇਸ਼ ਭਗਤ ਯੂਨੀਵਰਸਿਟੀ ਵਿਖੇ ਫੁੱਲਾਂ ਨੂੰ ਸਜਾਉਣ ਦੇ ਪ੍ਰਬੰਧ ਸੰਬੰਧੀ ਕਰਵਾਈ ਗਈ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਫੁੱਲਾਂ ਨੂੰ ਸਜਾਉਣ ਦੇ ਪ੍ਰਬੰਧ ਸੰਬੰਧੀ ਕਰਵਾਈ ਗਈ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਲੋਂ ਫੁੱਲਾਂ ਦੀ ਸਜਾਵਟ/ਪ੍ਰਬੰਧ ਬਾਰੇ ਇੱਕ ਪ੍ਰੇਰਣਾਦਾਇਕ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੇ ਸਮਾਗਮਾਂ ਵਿੱਚ ਸਜਾਵਟ ਸਬੰਧੀ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਅਤੇ ਕਲਾ ਤੋਂ ਜਾਣੂ ਕਰਵਾਉਣਾ ਸੀ। ਵਰਕਸ਼ਾਪ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਦੇਖੀ ਗਈ, ਜੋ ਸਿੱਖਣ ਅਤੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਨ ਲਈ ਉਤਸੁਕ ਸਨ।

ਜਲੰਧਰ 'ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ 'ਆਪ' 'ਚ ਸ਼ਾਮਲ

ਜਲੰਧਰ 'ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ 'ਆਪ' 'ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਕਾਫੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਦੋਵਾਂ ਪਾਰਟੀਆਂ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਤੋਂ 'ਆਪ' ਉਮੀਦਵਾਰ ਮੋਹਿੰਦਰ ਭਗਤ ਦੀ ਮੌਜੂਦਗੀ 'ਚ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ।

ਜਲੰਧਰ ਨਗਰ ਨਿਗਮ ਦੇ ਕੌਂਸਲਰ ਰਾਜੀਵ ਓਂਂਕਾਰ ਟਿੱਕਾ, ਦਰਸ਼ਨ ਭਗਤ ਸਮੇਤ ਕਾਂਗਰਸ ਅਤੇ ਭਾਜਪਾ ਦੇ ਕਈ ਸਥਾਨਕ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਗਰਭਵਤੀ ਔਰਤਾਂ ਲਈ ਨਿਰਧਾਰਿਤ ਐਂਟੀਨੇਟਲ ਚੈੱਕ-ਅਪ ਅਤੀ ਜਰੂਰੀ: ਡਾ. ਦਵਿੰਦਰਜੀਤ ਕੌਰ

ਗਰਭਵਤੀ ਔਰਤਾਂ ਲਈ ਨਿਰਧਾਰਿਤ ਐਂਟੀਨੇਟਲ ਚੈੱਕ-ਅਪ ਅਤੀ ਜਰੂਰੀ: ਡਾ. ਦਵਿੰਦਰਜੀਤ ਕੌਰ

ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜ਼ਿਲ੍ਹਾ ਹਸਪਤਾਲ ਵਿਖੇ ਇਸ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਦੌਰਾਨ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾ ਵਿਚ ਕਰਵਾਉਣ ਕਿਉਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਉਹਨਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। 

ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ, ਐੱਸਐੱਚਓ ਨੇ ਜਾਣਕਾਰੀ ਦੇਣ ਤੋਂ ਟਾਲਾ ਵੱਟਿਆ

ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ, ਐੱਸਐੱਚਓ ਨੇ ਜਾਣਕਾਰੀ ਦੇਣ ਤੋਂ ਟਾਲਾ ਵੱਟਿਆ

ਸੋਮਵਾਰ ਸਵੇਰੇ ਸੁਖਵਤੇ ਥਾਣਾ ਸ਼ਹਿਣਾ ਅਧੀਨ ਪੈਂਦੇ ਢਿੱਲਵਾਂ-ਸੁਖਪੁਰਾ ਲਿੰਕ ਸੜਕ `ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ 28 ਸਾਲਾਂ ਬੱਬੂ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਪਾ ਮੰਡੀ ਦਾ ਰਹਿਣ ਵਾਲਾ ਸੀ, ਜੋਂ ਪਿੰਡ ਢਿੱਲਵਾਂ ਵਿਖੇ ਕਿਸੇ ਮੋਬਾਈਲਾਂ ਦੀ ਦੁਕਾਨ ’ਤੇ ਕੰਮ ਕਰਦਾ ਸੀ। ਇਸ ਮਾਮਲੇ ਨੂੰ ਲੈਕੇ ਉੱਪ ਕਪਤਾਨ ਪੁਲਿਸ ਤਪਾ ਮਾਨਵਜੀਤ ਸਿੰਘ ਸਿੱਧੂ ਦੀ ਅਗਵਾਈ ’ਚ ਥਾਣਾ ਸ਼ਹਿਣਾ ਦੇ ਥਾਣਾ ਤਪਾ ਦੀ ਪੁਲਿਸ ਨੇ ਘਟਨਾ ਸਥਾਨ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਸ਼ਹਿਣਾ ਦੇ ਐੱਸਐੱਚਓ ਜਗਸੀਰ ਸਿੰਘ ਨੇ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਦੇਣ ਤੋਂ ਟਾਲਾ ਵੱਟ ਲਿਆ ਗਿਆ।

ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ: 'ਆਪ'

ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ: 'ਆਪ'

ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਤਾਪ ਬਾਜਵਾ ਨੂੰ ਭਾਜਪਾ ਦਾ ਏਜੰਟ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬਾਜਵਾ ਕਾਂਗਰਸ ਵਿੱਚ ਰਹਿੰਦਿਆਂ ਭਾਜਪਾ ਲਈ ਕੰਮ ਕਰ ਰਹੇ ਹਨ।

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਜ਼ਿਮਨੀ ਚੋਣ ਲਈ ਆਪਣੇ 10 ਵਾਅਦਿਆਂ ਨੂੰ ਜਾਰੀ ਕੀਤਾ ਅਤੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਜਨਤਾ ਉਸ ਪਾਰਟੀ ਨੂੰ ਹੀ ਵੋਟ ਦੇਵੇਗੀ ਜੋ ਕੰਮ ਕਰੇਗੀ।

ਜਲੰਧਰ 'ਚ 'ਆਪ' ਉਮੀਦਵਾਰ ਮੋਹਿੰਦਰ ਭਗਤ ਨਾਲ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਵੱਲੋਂ 10 ਵਾਅਦਿਆਂ ਵਾਲਾ ਮੈਨੀਫੈਸਟੋ ਜਾਰੀ ਕੀਤਾ। ਪ੍ਰੈੱਸ ਕਾਨਫ਼ਰੰਸ ਦੌਰਾਨ 'ਆਪ' ਵਿਧਾਇਕ ਰਮਨ ਅਰੋੜਾ ਅਤੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।

ਯੂਨੀਵਰਸਿਟੀ ਕਾਲਜ ਚੁੰਨੀ ਖਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਯੂਨੀਵਰਸਿਟੀ ਕਾਲਜ ਚੁੰਨੀ ਖਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਕਾਲਜ ਦੇ ਐਨਐਸਐਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਐਨਐਸਐਸ ਵਿਭਾਗ ਦੇ ਮੁਖੀ ਡਾ. ਬਲਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੂੰ ਯੋਗ ਦੇ ਵੱਖ ਵੱਖ ਆਸਨ ਕਰਵਾਏ ਗਏ ਅਤੇ ਯੋਗ ਦੀ ਮੱਹਤਤਾ ਅਤੇ ਮਨੁੱਖੀ ਸਰੀਰ ਤੇ ਇਸਦੇ ਪੈਣ ਵਾਲੇ ਸਕਾਰਾਤਮਕ ਪ੍ਰਭਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਕਾਲਜ ਦੇ ਮੁਖੀ ਡਾ. ਜਤਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨਾਲ ਰੂਬਰੂ ਹੁੰਦੇ ਹੋਏ ਮਨੁੱਖੀ ਸਰੀਰ ਲਈ ਕਸਰਤ ਅਤੇ ਯੋਗ ਦੇ ਲਾਭਾਂ ਬਾਰੇ ਦੱਸਿਆ ਗਿਆ।ਉਹਨਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਸਮਾਜ ਅਤੇ ਰਾਸ਼ਟਰ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਨੂੰ ਬਾਖ਼ੂਬੀ ਸਮਝਦਾ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰਾਂ ਜਿੰਮੇਵਾਰੀਆਂ ਨਿਭਾਉਂਦਾ ਰਹੇਗਾ।
ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦੇ ਪ੍ਰਬੰਧਕੀ ਬਲਾਕ ਦੀ ਕਾਰ ਸੇਵਾ ਸ਼ੁਰੂ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦੇ ਪ੍ਰਬੰਧਕੀ ਬਲਾਕ ਦੀ ਕਾਰ ਸੇਵਾ ਸ਼ੁਰੂ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਈ ਗਈ ਫਾਇਰ ਸੇਫਟੀ ਮੌਕ ਡਰਿੱਲ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਈ ਗਈ ਫਾਇਰ ਸੇਫਟੀ ਮੌਕ ਡਰਿੱਲ

ਪੰਜਾਬ 16,078 ਮੈਗਾਵਾਟ ਬਿਜਲੀ ਦੀ ਮੰਗ ਪੂਰੀ ਕਰਦਾ ਹੈ: ਮੰਤਰੀ

ਪੰਜਾਬ 16,078 ਮੈਗਾਵਾਟ ਬਿਜਲੀ ਦੀ ਮੰਗ ਪੂਰੀ ਕਰਦਾ ਹੈ: ਮੰਤਰੀ

ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਹਿੰਦ ਚੋਅ ਦਾ ਲਿਆ ਜਾਇਜ਼ਾ 

ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਹਿੰਦ ਚੋਅ ਦਾ ਲਿਆ ਜਾਇਜ਼ਾ 

ਪੰਜਾਬ ਦੇ ਤਰਨਤਾਰਨ 'ਚ ਪਾਕਿਸਤਾਨੀ ਡਰੋਨ ਬਰਾਮਦ

ਪੰਜਾਬ ਦੇ ਤਰਨਤਾਰਨ 'ਚ ਪਾਕਿਸਤਾਨੀ ਡਰੋਨ ਬਰਾਮਦ

ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

ਪੂਰੀ ਦੁਨੀਆਂ ਵਿੱਚ ਯੋਗ ਦਾ ਪ੍ਰਫੁੱਲਤ ਹੋਣਾ ਸਾਡੇ ਲਈ ਬੜੀ ਮਾਣ ਵਾਲੀ ਗੱਲ : ਵਿਧਾਇਕ ਰਾਏ

ਪੂਰੀ ਦੁਨੀਆਂ ਵਿੱਚ ਯੋਗ ਦਾ ਪ੍ਰਫੁੱਲਤ ਹੋਣਾ ਸਾਡੇ ਲਈ ਬੜੀ ਮਾਣ ਵਾਲੀ ਗੱਲ : ਵਿਧਾਇਕ ਰਾਏ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

‘ਆਪ’ ਉਮੀਦਵਾਰ ਮਹਿੰਦਰ ਭਗਤ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ

‘ਆਪ’ ਉਮੀਦਵਾਰ ਮਹਿੰਦਰ ਭਗਤ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਵਿਖੇ ਐਕਸਿਸ ਬੈਂਕ ਪਲੇਸਮੈਂਟ ਡਰਾਈਵ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਵਿਖੇ ਐਕਸਿਸ ਬੈਂਕ ਪਲੇਸਮੈਂਟ ਡਰਾਈਵ

  ਸਵ: ਮੀਨਾ ਗੁਪਤਾ ਨੂੰ ਵੱਖ-ਵੱਖ ਆਗੂਆਂ ਵੱਲੋਂ ਸਰਧਾਂਜਲੀਆਂ ਭੇਂਟ

  ਸਵ: ਮੀਨਾ ਗੁਪਤਾ ਨੂੰ ਵੱਖ-ਵੱਖ ਆਗੂਆਂ ਵੱਲੋਂ ਸਰਧਾਂਜਲੀਆਂ ਭੇਂਟ

ਪੰਜਾਬ ਸਰਕਾਰ ਵੱਲੋਂ ਬਣਾਈਆਂ ਪੋਲਿਸੀਆਂ ਦਾ ਲਾਭ ਆਮ ਲੋਕਾਂ ਨੂੰ ਮਿਲੇ : ਵਿਧਾਇਕ ਰਾਏ

ਪੰਜਾਬ ਸਰਕਾਰ ਵੱਲੋਂ ਬਣਾਈਆਂ ਪੋਲਿਸੀਆਂ ਦਾ ਲਾਭ ਆਮ ਲੋਕਾਂ ਨੂੰ ਮਿਲੇ : ਵਿਧਾਇਕ ਰਾਏ

ਐਮਐਸਪੀ 'ਤੇ ਆਮ ਆਦਮੀ ਪਾਰਟੀ ਨੇ ਕਿਹਾ - ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ

ਐਮਐਸਪੀ 'ਤੇ ਆਮ ਆਦਮੀ ਪਾਰਟੀ ਨੇ ਕਿਹਾ - ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ

ਪੰਜਾਬ ਵਿੱਚ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਲਈ ਤਨਖਾਹ ਕਮਿਸ਼ਨ: ਚੀਮਾ

ਪੰਜਾਬ ਵਿੱਚ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਲਈ ਤਨਖਾਹ ਕਮਿਸ਼ਨ: ਚੀਮਾ

ਨਵਾਂਸ਼ਹਿਰ ਦੀ 24 ਸਾਲਾ ਲੜਕੀ ਦਾ ਮੁਹਾਲੀ ਦੇ ਹੋਟਲ 'ਚ ਕਤਲ, ਹੱਤਿਆ ਤੋਂ ਬਾਅਦ ਦੋਸ਼ੀ ਫਰਾਰ

ਨਵਾਂਸ਼ਹਿਰ ਦੀ 24 ਸਾਲਾ ਲੜਕੀ ਦਾ ਮੁਹਾਲੀ ਦੇ ਹੋਟਲ 'ਚ ਕਤਲ, ਹੱਤਿਆ ਤੋਂ ਬਾਅਦ ਦੋਸ਼ੀ ਫਰਾਰ

Back Page 49