Thursday, November 28, 2024  

ਪੰਜਾਬ

ਪੰਜਾਬ ਵਿੱਚ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਲਈ ਤਨਖਾਹ ਕਮਿਸ਼ਨ: ਚੀਮਾ

ਪੰਜਾਬ ਵਿੱਚ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਲਈ ਤਨਖਾਹ ਕਮਿਸ਼ਨ: ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਨੇ ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੇ ਕਰਮਚਾਰੀਆਂ ਲਈ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਚੀਮਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗਾਂ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਹਨਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਂ ਨੂੰ ਵੀ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ, “ਪ੍ਰਸ਼ਾਸਕੀ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ ਦੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”

ਨਵਾਂਸ਼ਹਿਰ ਦੀ 24 ਸਾਲਾ ਲੜਕੀ ਦਾ ਮੁਹਾਲੀ ਦੇ ਹੋਟਲ 'ਚ ਕਤਲ, ਹੱਤਿਆ ਤੋਂ ਬਾਅਦ ਦੋਸ਼ੀ ਫਰਾਰ

ਨਵਾਂਸ਼ਹਿਰ ਦੀ 24 ਸਾਲਾ ਲੜਕੀ ਦਾ ਮੁਹਾਲੀ ਦੇ ਹੋਟਲ 'ਚ ਕਤਲ, ਹੱਤਿਆ ਤੋਂ ਬਾਅਦ ਦੋਸ਼ੀ ਫਰਾਰ

ਮੁਹਾਲੀ ਦੇ ਇਕ ਹੋਟਲ ਦੇ ਕਮਰੇ ਵਿਚ ਲੜਕੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮੁਤਾਬਕ, ਲੜਕੀ ਨਵਾਂਸ਼ਹਿਰ ਦੀ ਰਹਿਣ ਵਾਲੀ ਹੈ। ਲੜਕੀ ਦਾ ਨਾਂ ਸੁਨੀਤਾ ਦੱਸਿਆ ਜਾ ਰਿਹਾ ਹੈ। ਉਸ ਦੀ ਉਮਰ 24 ਸਾਲ ਹੈ। ਹੋਟਲ ਤੋਂ ਮਿਲੀ ਜਾਣਕਾਰੀ ਮੁਤਾਬਕ ਕਮਰਾ ਸੁਨੀਲ ਨਾਮ ਦੇ ਲੜਕੇ ਨੇ ਬੁੱਕ ਕਰਵਾਇਆ ਸੀ ਅਤੇ ਉਹ ਮੌਕੇ ਤੋਂ ਫਰਾਰ ਹੈ।

ਪੁਲਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸੁਨੀਤਾ, ਇਕ ਵਿਅਕਤੀ ਅਤੇ ਕਰੀਬ 5 ਸਾਲ ਦੇ ਬੱਚੇ ਨਾਲ ਬੁੱਧਵਾਰ ਰਾਤ ਨੂੰ ਹੋਟਲ ਦੇ ਕਮਰੇ 'ਚ ਰੁਕੀ ਸੀ। ਸਵੇਰ ਦੇ ਸਮੇਂ ਜਦੋਂ ਕਮਰੇ 'ਚੋਂ ਕੋਈ ਬਾਹਰ ਨਹੀਂ ਨਿਕਲਿਆ ਤਾਂ ਹੋਟਲ ਸਟਾਫ਼ ਨੇ ਚੈੱਕ ਕੀਤਾ ਅਤੇ ਦੇਖਿਆ ਕਿ ਸੁਨੀਤਾ ਦੀ ਲਾਸ਼ ਪਈ ਹੋਈ ਹੈ ਅਤੇ ਉਸ ਨਾਲ ਰਾਤ ਦੇ ਸਮੇਂ ਕਮਰੇ 'ਚ ਰੁਕਿਆ ਵਿਅਕਤੀ ਗਾਇਬ ਹੈ।

ਐਂਟੀ-ਨਾਰਕੋਟਿਕਸ ਸੈਲ ਦੀ ਨਸ਼ਾ ਤਸਕਰਾ ਅਤੇ ਮਾੜੇ ਅਨਸਰਾ ਖਿਲਾਫ ਕਾਰਵਾਈ, ਹੈਰੋਇਨ ਸਮਗਲਰ ਇੱਕ ਵਿਅਕਤੀ 50 ਗ੍ਰਾਮ ਹੈਰੋਇਨ ਸਮਤੇ ਗ੍ਰਿਫਤਾਰ

ਐਂਟੀ-ਨਾਰਕੋਟਿਕਸ ਸੈਲ ਦੀ ਨਸ਼ਾ ਤਸਕਰਾ ਅਤੇ ਮਾੜੇ ਅਨਸਰਾ ਖਿਲਾਫ ਕਾਰਵਾਈ, ਹੈਰੋਇਨ ਸਮਗਲਰ ਇੱਕ ਵਿਅਕਤੀ 50 ਗ੍ਰਾਮ ਹੈਰੋਇਨ ਸਮਤੇ ਗ੍ਰਿਫਤਾਰ

ਮਿਤੀ 18-06-2024 ਨੂੰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਟ ਮੋਹਾਲੀ ਦੀ ਟੀਮ ਇੰਚਾਰਜ ਸੁਖਵਿੰਦਰ ਸਿੰਘ ਐਸ.ਆਈ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇੜੇ ਟੀ-ਪੁਆਇੰਟ ਡੇਰਾ ਸ੍ਰੀ ਸਿਧ ਬਾਬਾ ਨੀਮ ਨਾਥ ਜੀ ਮੰਦਿਰ ਪਿੰਡ ਕੁੰਬੜਾ ਜਿਲ੍ਹਾ ਮੋਹਾਲੀ ਮੌਜੂਦ ਸੀ ਤਾਂ ਇੰਚਾਰਜ ਐਸ.ਆਈ ਸੁਖਵਿੰਦਰ ਸਿੰਘ ਨੂੰ ਇਤਲਾਹ ਮਿਲੀ ਕਿ ਸੁਨੀਲ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਪੱਖੀ ਖੁਰਦ ਥਾਣਾ ਸਦਰ ਫਰੀਦਕੋਟ ਜਿਲ੍ਹਾ ਫਰੀਦਕੋਟ ਜੋ ਕਿ ਆਪਣੇ ਪੱਕੇ ਗਹਾਕਾ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਮੇਨ ਜੇਲ ਸੜਕ ਤੋ ਨੇੜੇ ਸ੍ਰੀ ਸਿਧ ਬਾਬਾ ਨੀਮ ਨਾਥ ਜੀ ਮੰਦਿਰ ਪਿੰਡ ਕੁੰਬੜਾ ਵੱਲ ਨੂੰ ਪੈਦਲ ਹੀ ਆ ਰਿਹਾ ਹੈ ਜਿਸ ਪਾਸੋ ਹੈਰੋਇਨ ਬ੍ਰਾਮਦ ਹੋ ਸਕਦੀ ਹੈ ।

ਆਮ ਆਦਮੀ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਕਰ ਨੀਟ ਪ੍ਰੀਖਿਆ ਦੁਬਾਰਾ ਕਰਾਉਣ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਕਰ ਨੀਟ ਪ੍ਰੀਖਿਆ ਦੁਬਾਰਾ ਕਰਾਉਣ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਪੰਜਾਬ ਨੇ ਬੁੱਧਵਾਰ ਨੂੰ ਨੀਟ ਪ੍ਰੀਖਿਆ 'ਚ ਧਾਂਦਲੀ ਨੂੰ ਲੈ ਕੇ ਵਿਸ਼ਾਲ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਪਾਰਟੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੁੜ ਪ੍ਰੀਖਿਆ ਦੀ ਮੰਗ ਕੀਤੀ। ਦੂਜੇ ਪਾਸੇ 'ਆਪ' ਅਹੁਦੇਦਾਰਾਂ ਨੇ ਕਿਹਾ ਕਿ ਨੀਟ ਪ੍ਰੀਖਿਆ 'ਚ ਧਾਂਦਲੀ ਦੇਸ਼-ਧ੍ਰੋਹ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਆਪਣੇ ਅਹੁਦਿਆਂ 'ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਹੈ। ਪ੍ਰਧਾਨ 

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਅਤੇ ਦੋਵਾਂ ਖੇਤਰਾਂ ਦੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ।

मुख्यमंत्री भगवंत मान ने गुरदासपुर और खडूर साहिब लोकसभा क्षेत्र के आप नेताओं के साथ की मीटिंग 

मुख्यमंत्री भगवंत मान ने गुरदासपुर और खडूर साहिब लोकसभा क्षेत्र के आप नेताओं के साथ की मीटिंग 

पंजाब के मुख्यमंत्री भगवंत मान ने बुधवार को गुरदासपुर और खडूर साहिब लोकसभा क्षेत्र के आम आदमी पार्टी (आप) के नेताओं और पदाधिकारियों के साथ मीटिंग की। मीटिंग में लोकसभा चुनाव एवं दोनों क्षेत्र के जरूरी मुद्दों पर चर्चा की गई।

ਰਾਜਾ ਵੜਿੰਗ ਪੁਲਿਸ ਵਿਭਾਗ ਵਿਚ ਤਬਾਦਲਿਆਂ ਤੋਂ ਐਨਾ ਪਰੇਸ਼ਾਨ ਕਿਉਂ ਹਨ, ਕੀ ਉਨ੍ਹਾਂ ਦੇ ਨਿੱਜੀ ਆਰਥਿਕ ਹਿੱਤ ਸ਼ਾਮਲ ਹਨ: ਮਲਵਿੰਦਰ ਕੰਗ

ਰਾਜਾ ਵੜਿੰਗ ਪੁਲਿਸ ਵਿਭਾਗ ਵਿਚ ਤਬਾਦਲਿਆਂ ਤੋਂ ਐਨਾ ਪਰੇਸ਼ਾਨ ਕਿਉਂ ਹਨ, ਕੀ ਉਨ੍ਹਾਂ ਦੇ ਨਿੱਜੀ ਆਰਥਿਕ ਹਿੱਤ ਸ਼ਾਮਲ ਹਨ: ਮਲਵਿੰਦਰ ਕੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਨੂੰ ਲੈ ਕੇ ਉਠਾਏ ਇਤਰਾਜ਼ਾਂ 'ਤੇ ਸਵਾਲ ਚੁੱਕੇ ਹਨ। ‘ਆਪ’ ਨੇ ਇਨ੍ਹਾਂ ਤਬਾਦਲਿਆਂ ਨੂੰ ਰੁਟੀਨ ਪ੍ਰਕਿਰਿਆ ਦੱਸਦਿਆਂ ਕਿਹਾ ਕਿ ਰਾਜਾ ਵੜਿੰਗ ਦੀ ਬੇਚੈਨੀ ਦੱਸਦੀ ਹੈ ਕਿ ਇਨ੍ਹਾਂ ਤਬਾਦਲਿਆਂ ਕਾਰਨ ਉਨ੍ਹਾਂ ਦੇ ਨਿੱਜੀ ਹਿੱਤ ਦਾਅ ’ਤੇ ਲੱਗ ਗਏ ਹਨ।

ਵਰਲਡ ਯੂਨੀਵਰਸਿਟੀ ਨੇ ਵਿਸ਼ੇਸ਼ ਭਾਸ਼ਣ ਲੜੀ ਦਾ ਦੂਜਾ ਭਾਸ਼ਣ ਕਰਵਾਇਆ

ਵਰਲਡ ਯੂਨੀਵਰਸਿਟੀ ਨੇ ਵਿਸ਼ੇਸ਼ ਭਾਸ਼ਣ ਲੜੀ ਦਾ ਦੂਜਾ ਭਾਸ਼ਣ ਕਰਵਾਇਆ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਬੰਧੀ ਸੌ ਵਿਸ਼ੇਸ਼ ਭਾਸ਼ਣਾਂ ਦੀ ਸ਼ੁਰੂ ਕੀਤੀ ਲੜੀ ਦਾ ਦੂਜਾ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਵਾਈਸ-ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਦੱਸਿਆ ਕਿ ਵਿਸ਼ਵ ਧਰਮ ਗ੍ਰੰਥਾਂ ਦੀ ਲੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਲੱਖਣਤਾ ਨੂੰ ਉਜਾਗਰ ਕਰਨ ਲਈ ਉਲੀਕੇ ਗਏ ਇਹ 100 ਵਿਸ਼ੇਸ਼ ਭਾਸ਼ਣ ਆਪਣੇ ਆਪ ਵਿੱਚ ਇੱਕ ਵਿਲੱਖਣ ਉਪਰਾਲਾ ਸਾਬਿਤ ਹੋਣਗੇ। ਉਹਨਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਹਿਮ ਪੱਖਾਂ ਨੂੰ ਅਕਾਦਮਿਕ ਪੱਧਰ ਉੱਪਰ ਸਮਝਣ ਅਤੇ ਵਿਸ਼ਵ ਤੱਕ ਪਹੁੰਚਾਉਣ ਲਈ ਇਸ ਭਾਸ਼ਣ ਲੜੀ ਨੂੰ ਯੂਟੀਊਬ 

ਸਿਹਤ ਸੰਸਥਾਵਾਂ ਅੰਦਰ ਆਮ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ : ਡਾ. ਦਵਿੰਦਰਜੀਤ ਕੌਰ

ਸਿਹਤ ਸੰਸਥਾਵਾਂ ਅੰਦਰ ਆਮ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ : ਡਾ. ਦਵਿੰਦਰਜੀਤ ਕੌਰ

ਪੰਜਾਬ ਸਰਕਾਰ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਨੇ ਜਿਲੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਜਰੂਰੀ ਮੀਟਿੰਗ ਬੁਲਾਈ। ਸਰਕਾਰ ਵੱਲੋਂ ਮਿਲੀਆਂ ਹਦਾਇਤਾਂ  ਬਾਰੇ  ਅਧਿਕਾਰੀਆਂ ਨੂੰ ਜਾਣੂ ਕਰਵਾਉਂਦਿਆਂ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਅਤੇ ਉਹਨਾਂ ਨੂੰ ਪਿਆਰ ਨਾਲ ਡੀਲ ਕੀਤਾ ਜਾਵੇ। ਉਹਨਾਂ ਕਿਹਾ ਕਿ ਸਿਹਤ ਸੰਸਥਾਵਾਂ /ਦਫਤਰਾਂ ਵਿੱਚ ਕਿਸੇ ਵੀ ਕੰਮ ਲਈ ਆਉਣ ਵਾਲੇ ਆਮ ਲੋਕਾਂ ਦੇ ਕੰਮ ਪਹਿਲ ਦੇ ਅਧਾਰ 

ਐਨਸੀਸੀ ਨੇਵਲ ਯੂਨਿਟ ਦਾ ਦਸ ਰੋਜ਼ਾ ਸਾਲਾਨਾ ਸਿਖਲਾਈ ਕੈਂਪ ਡੀਬੀਯੂ ਵਿਖੇ ਹੋਇਆ ਸਮਾਪਤ

ਐਨਸੀਸੀ ਨੇਵਲ ਯੂਨਿਟ ਦਾ ਦਸ ਰੋਜ਼ਾ ਸਾਲਾਨਾ ਸਿਖਲਾਈ ਕੈਂਪ ਡੀਬੀਯੂ ਵਿਖੇ ਹੋਇਆ ਸਮਾਪਤ

ਨੈਸ਼ਨਲ ਕੈਡੇਟ ਕੋਰ 1 ਪੀਬੀ ਨੇਵਲ ਯੂਨਿਟ ਨਯਾ ਨੰਗਲ ਨੇ ਕੈਡਿਟਾਂ ਵਿੱਚ ਅਨੁਸ਼ਾਸਨ, ਦੋਸਤੀ ਅਤੇ ਹੁਨਰ ਵਿਕਾਸ ਦੀ ਭਾਵਨਾ ਨੂੰ ਦਰਸਾਉਂਦੇ ਹੋਏ ਇੱਕ ਸ਼ਾਨਦਾਰ ਸਮਾਪਤੀ ਸਮਾਰੋਹ ਦੇ ਨਾਲ ਆਪਣਾ ਬਹੁਤ ਹੀ ਸਫਲ ਦਸ ਰੋਜ਼ਾ ਕੈਂਪ ਸਮਾਪਤ ਹੋ ਗਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਬੁਲਾਰੇ ਨੂੰ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ 400 ਕੈਡਿਟਾਂ ਨੂੰ ਇਕੱਠਾ ਕੀਤਾ ਗਿਆ ਜਿਨ੍ਹਾਂ ਨੇ ਲੀਡਰਸ਼ਿਪ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਕੈਂਪ ਕੈਪਟਨ ਹਰਜੀਤ ਸਿੰਘ ਦਿਓਲ ਯੂਨਿਟ ਕਮਾਂਡਿੰਗ ਅਫਸਰ 1ਪੀਬੀ ਨੇਵਲ ਯੂਨਿਟ ਨਵਾਂ ਨੰਗਲ ਦੀ 

ਭਾਜਪਾ ਪੰਜਾਬ ਵਿੱਚ ਮੰਡੀ ਸਿਸਟਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਇਸ ਲਈ ਉਹ ਪੰਜਾਬ ਦੇ ਆਰਡੀਐਫ ਦੇ ਬਕਾਇਆ 7,000 ਕਰੋੜ ਰੁਪਏ ਜਾਰੀ ਨਹੀਂ ਕਰ ਰਹੀ: ਆਪ

ਭਾਜਪਾ ਪੰਜਾਬ ਵਿੱਚ ਮੰਡੀ ਸਿਸਟਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਇਸ ਲਈ ਉਹ ਪੰਜਾਬ ਦੇ ਆਰਡੀਐਫ ਦੇ ਬਕਾਇਆ 7,000 ਕਰੋੜ ਰੁਪਏ ਜਾਰੀ ਨਹੀਂ ਕਰ ਰਹੀ: ਆਪ

ਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ 

ਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ 

ਦੇਸ਼ ਭਗਤ ਯੂਨੀਵਰਸਿਟੀ ਦੇ ਉੱਨਤ ਭਾਰਤ ਅਭਿਆਨ ਸੈੱਲ ਨੇ ਕਰਵਾਇਆ ਮਾਡਲ ਅਤੇ ਪੋਸਟਰ ਮੇਕਿੰਗ ਮੁਕਾਬਲਾ

ਦੇਸ਼ ਭਗਤ ਯੂਨੀਵਰਸਿਟੀ ਦੇ ਉੱਨਤ ਭਾਰਤ ਅਭਿਆਨ ਸੈੱਲ ਨੇ ਕਰਵਾਇਆ ਮਾਡਲ ਅਤੇ ਪੋਸਟਰ ਮੇਕਿੰਗ ਮੁਕਾਬਲਾ

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ  ਬਣਾਇਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ  ਬਣਾਇਆ ਉਮੀਦਵਾਰ

ਜਲੰਧਰ ਵਿਖੇ ਨਹਿਰ 'ਚ ਡਿੱਗਿਆ ਸਿਲੰਡਰਾਂ ਨਾਲ ਭਰਿਆ ਟਰੱਕ

ਜਲੰਧਰ ਵਿਖੇ ਨਹਿਰ 'ਚ ਡਿੱਗਿਆ ਸਿਲੰਡਰਾਂ ਨਾਲ ਭਰਿਆ ਟਰੱਕ

ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 159ਵਾਂ ਖੂਨਦਾਨ ਕੈਂਪ ਭਲਕੇ

ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 159ਵਾਂ ਖੂਨਦਾਨ ਕੈਂਪ ਭਲਕੇ

मुख्यमंत्री भगवंत मान ने अमृतसर और फतेहगढ़ साहिब लोकसभा क्षेत्र के आप नेताओं के साथ मीटिंग

मुख्यमंत्री भगवंत मान ने अमृतसर और फतेहगढ़ साहिब लोकसभा क्षेत्र के आप नेताओं के साथ मीटिंग

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਅਤੇ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਦੇ ਆਪ ਆਗੂਆਂ ਨਾਲ ਕੀਤੀ ਮੀਟਿੰਗ 

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਅਤੇ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਦੇ ਆਪ ਆਗੂਆਂ ਨਾਲ ਕੀਤੀ ਮੀਟਿੰਗ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰਾਂ ਸੁਰੱਖਿਅਤ - ਹਰਪਾਲ ਚੀਮਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰਾਂ ਸੁਰੱਖਿਅਤ - ਹਰਪਾਲ ਚੀਮਾ

मुख्यमंत्री भगवंत मान के नेतृत्व में दलित छात्रों के अधिकार पूरी तरह सुरक्षित - हरपाल चीमा

मुख्यमंत्री भगवंत मान के नेतृत्व में दलित छात्रों के अधिकार पूरी तरह सुरक्षित - हरपाल चीमा

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ

मुख्यमंत्री भगवंत मान ने बठिंडा और फरीदकोट के आप नेताओं के साथ की बैठक

मुख्यमंत्री भगवंत मान ने बठिंडा और फरीदकोट के आप नेताओं के साथ की बैठक

ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮਹੀਨਾਵਾਰੀ ਮੀਟਿੰਗ

ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮਹੀਨਾਵਾਰੀ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਇੰਜਨੀਅਰਿੰਗ ਅਤੇ ਅਪਲਾਈਡ ਸਾਇੰਸਜ਼ ਦੀ ਫੈਕਲਟੀ ਨੇ ਕਰਵਾਇਆ ਲੇਖ ਮੁਕਾਬਲਾ

ਦੇਸ਼ ਭਗਤ ਯੂਨੀਵਰਸਿਟੀ ਦੇ ਇੰਜਨੀਅਰਿੰਗ ਅਤੇ ਅਪਲਾਈਡ ਸਾਇੰਸਜ਼ ਦੀ ਫੈਕਲਟੀ ਨੇ ਕਰਵਾਇਆ ਲੇਖ ਮੁਕਾਬਲਾ

ਮੁੱਖ ਮੰਤਰੀ ਭਗਵੰਤ ਮਾਨ ਨੇ  'ਆਪ' ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ, ਮੀਤ ਹੇਅਰ, ਡਾ. ਚੱਬੇਵਾਲ ਅਤੇ ਮਲਵਿੰਦਰ ਕੰਗ ਨੂੰ ਜਿੱਤ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ  'ਆਪ' ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ, ਮੀਤ ਹੇਅਰ, ਡਾ. ਚੱਬੇਵਾਲ ਅਤੇ ਮਲਵਿੰਦਰ ਕੰਗ ਨੂੰ ਜਿੱਤ ਦੀ ਦਿੱਤੀ ਵਧਾਈ

Back Page 50